ਪੜਚੋਲ ਕਰੋ

ਮਾਨ ਦਾ ਦਾਅਵਾ, ਕਾਂਗਰਸ 10-10 ਕਰੋੜ 'ਚ ਖ਼ਰੀਦ ਰਹੀ 'ਆਪ' ਵਿਧਾਇਕ, ਮਾਨਸ਼ਾਹੀਆ ਵੱਲ ਇਸ਼ਾਰਾ

ਮਾਨ ਨੇ ਖ਼ੁਲਾਸਾ ਕੀਤਾ ਹੈ ਕਿ ਕਾਂਗਰਸ 'ਆਪ' ਵਿਧਾਇਕਾਂ ਨੂੰ 10 ਕਰੋੜ ਰੁਪਏ ਦੀ ਪੇਸ਼ਕਸ਼ ਕਰਕੇ ਉਨ੍ਹਾਂ ਦੀ ਖ਼ਰੀਦਣ ਤੇ 'ਆਪ' ਤੋਂ ਅਸਤੀਫ਼ਾ ਦੇਣ ਦੀ ਕੋਸ਼ਿਸ਼ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ 'ਆਪ' ਨੂੰ ਤੋੜਨਾ ਚਾਹੁੰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਾਜਰ ਸਿੰਘ ਮਾਨਸ਼ਾਹੀਆ 10 ਕਰੋੜ ਰੁਪਏ ਤੇ ਪ੍ਰਦੂਸ਼ਣ ਕੰਟਰੋਲ ਦੀ ਚੇਅਰਮੈਨੀ ਲਈ ਵਿਕੇ ਹਨ।

ਸੰਗਰੂਰ: ਆਮ ਆਦਮੀ ਪਾਰਟੀ ਪੰਜਾਬ ਦੇ ਲੀਡਰ ਭਗਵੰਤ ਮਾਨ ਨੇ ਸ਼ਨੀਵਾਰ ਸ਼ਾਮ ਨੂੰ ਸੰਗਰੂਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਕਾਂਗਰਸ 'ਤੇ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਖ਼ੁਲਾਸਾ ਕੀਤਾ ਹੈ ਕਿ ਕਾਂਗਰਸ 'ਆਪ' ਵਿਧਾਇਕਾਂ ਨੂੰ 10 ਕਰੋੜ ਰੁਪਏ ਦੀ ਪੇਸ਼ਕਸ਼ ਕਰਕੇ ਉਨ੍ਹਾਂ ਦੀ ਖ਼ਰੀਦਣ ਤੇ 'ਆਪ' ਤੋਂ ਅਸਤੀਫ਼ਾ ਦੇਣ ਦੀ ਕੋਸ਼ਿਸ਼ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ 'ਆਪ' ਨੂੰ ਤੋੜਨਾ ਚਾਹੁੰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਾਜਰ ਸਿੰਘ ਮਾਨਸ਼ਾਹੀਆ 10 ਕਰੋੜ ਰੁਪਏ ਤੇ ਪ੍ਰਦੂਸ਼ਣ ਕੰਟਰੋਲ ਦੀ ਚੇਅਰਮੈਨੀ ਲਈ ਵਿਕੇ ਹਨ। ਇਹ ਵੀ ਪੜ੍ਹੋ: ਖਹਿਰਾ ਦਾ ਅਸਤੀਫ਼ਾ ਲਿਖਣ ਲਈ ਭਗਵੰਤ ਮਾਨ ਤਿਆਰ ਮਾਨ ਨੇ ਕਿਹਾ ਕਿ ਇੱਕ ਵਿਧਾਇਕ ਨਾਲ ਭਰਤਇੰਦਰ ਚਹਿਲ ਤੇ ਇੱਕ ਹੋਰ ਕਾਂਗਰਸੀ ਲੀਡਰ ਸੰਪਰਕ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਹ ਜਲਦ ਹੀ ਸਬੂਤਾਂ ਸਮੇਤ ਇਸ ਦਾ ਪਰਦਾਫਾਸ਼ ਕਰਨਗੇ ਤੇ ਚੋਣ ਕਮਿਸ਼ਨ ਨੂੰ ਕਾਂਗਰਸ ਦੀ ਸ਼ਿਕਾਇਤ ਕਰਕੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕਾਰਵਾਈ ਕਰਨ ਲਈ ਕਹਿਣਗੇ ਜੋ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਗ਼ੈਰ-ਕਾਨੂੰਨੀ ਪੈਸਿਆਂ ਦਾ ਇਸਤੇਮਾਲ ਕਰ ਰਹੇ ਹਨ। ਮਾਨ ਨੇ ਕਿਹਾ ਕਿ ਉਹ ਇਸ ਪ੍ਰੈਸ ਕਾਨਫਰੰਸ ਵਿੱਚ ਮਾਨ ਨਾਲ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਤੇ ਮਹਿਲ ਕਲਾਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੀ ਹਾਜ਼ਰ ਸਨ। ਦੱਸ ਦੇਈਏ ਬੀਤੇ ਕੱਲ੍ਹ ਮਾਨ ਨੇ ਆਪਣੇ ਪੁਰਾਣੇ ਸਾਥੀ ਸੁਖਪਾਲ ਖਹਿਰਾ ਲਈ ਅਸਤੀਫ਼ਾ ਲਿਖਣ ਲਈ ਵੀ ਕਿਹਾ ਸੀ। ਉਨ੍ਹਾਂ ਕਿਹਾ ਕਿ ਜੇਕਰ ਖਹਿਰਾ ਨੂੰ ਅਸਤੀਫ਼ਾ ਲਿਖਣਾ ਨਹੀਂ ਆਉਂਦਾ ਤਾਂ ਉਹ ਭੇਜ ਦਿੰਦੇ ਹਨ।

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget