ਪੜਚੋਲ ਕਰੋ

SYL : ਕਾਂਗਰਸ ਨੇ ਬਾਦਲ ਖ਼ਿਲਾਫ਼ ਖੋਲ੍ਹਿਆ ਮੋਰਚਾ

ਚੰਡੀਗੜ੍ਹ : ਐਸਵਾਈਐਲ ਨਹਿਰ ਦੇ ਮੁੱਦੇ ’ਤੇ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਕਾਂਗਰਸ ਅੱਜ ਤੋਂ ਸੜਕਾਂ ਉੱਤੇ ਉਤਰ ਆਈ ਹੈ। ਕਾਂਗਰਸ ਨੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਅਕਾਲੀ-ਬੀਜੇ ਪੀ ਸਰਕਾਰ ਦੇ ਖ਼ਿਲਾਫ਼ ਇਸ ਮੁੱਦੇ ਉੱਤੇ ਪ੍ਰਦਰਸ਼ਨ ਕੀਤਾ ਅਤੇ ਪੁਤਲੇ ਸਾੜੇ। ਕਾਂਗਰਸੀਆਂ ਵੱਲੋਂ ਸਾੜੇ ਗਏ ਪੁਤਲਿਆਂ ਉਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਫੋਟੋਆਂ ਲੱਗੀਆਂ ਹੋਈਆਂ ਸਨ। ਯਾਦ ਰਹੇ ਕਿ ਕਾਂਗਰਸ ਦੇ ਸਾਰੇ 42 ਵਿਧਾਇਕਾਂ ਪਹਿਲਾਂ ਹੀ ਐਸਵਾਈਐਲ ਨਹਿਰ ਮੁੱਦੇ ਉੱਤੇ ਅਸਤੀਫ਼ੇ ਦੇ ਚੁੱਕੇ ਹਨ। ਕਾਂਗਰਸ ਨੇ ਐਸਵਾਈਐਲ ਨਹਿਰ ਮੁੱਦੇ ਉੱਤੇ ਲੰਮੀ ਰੂਪਰੇਖਾ ਉਲੀਕੀ ਹੈ। ਯੋਜਨਾ ਦੇ ਪਹਿਲੇ ਪੜਾਅ ਤਹਿਤ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਪੁਤਲੇ ਸਾੜੇ ਜਾਣ ਤੋਂ ਬਾਅਦ ਪਾਰਟੀ ਵੱਲੋਂ 13 ਨਵੰਬਰ ਨੂੰ ਰਾਜਸਥਾਨ ਦੀ ਹੱਦ ਨਾਲ ਲਗਦੇ ਪੰਜਾਬ ਦੇ ਆਖ਼ਰੀ ਪਿੰਡ ਗੁੰਜਾਲ ਵਿੱਚ ਰੋਸ ਰੈਲੀ ਕੀਤੀ ਜਾਵੇਗੀ। ਇਸ ਪਿੰਡ ਵਿੱਚ ਸਤਲੁਜ ਦਰਿਆ ਦਾ ਪਾਣੀ ਜਾਂਦਾ ਹੈ ਅਤੇ ਹਰਿਆਣਾ ਨੂੰ ਹੋਰ ਪਾਣੀ ਦੇਣ ਦੀ ਹਾਲਤ ਵਿੱਚ ਇਸ ਇਲਾਕੇ ਦਾ ਪਾਣੀ ਬੰਦ ਹੋ ਜਾਵੇਗਾ। ਅਗਲੇ ਦਿਨਾਂ ਵਿੱਚ ਕਾਂਗਰਸ ਆਗੂ ਰਾਸ਼ਟਰਪਤੀ ਨੂੰ ਮਿਲ ਕੇ ਮੰਗ ਕਰਨਗੇ ਕਿ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਕੋਈ ਕਾਰਵਾਈ ਨਾ ਕੀਤੀ ਜਾਵੇ।

ਟਾਪ ਹੈਡਲਾਈਨ

ਪੰਜਾਬ 'ਚ ਚੋਰਾਂ ਦਾ ਕਹਿਰ, ਸਰਕਾਰੀ ਮੋਟਰ ਵਰਕਸ ਤੋਂ ਮੋਟਰ-ਕੇਬਲ ਚੋਰੀ, ਪੈਨਲ ਟ੍ਰੇ ਵੀ ਲੈਕੇ ਹੋਏ ਫਰਾਰ; ਮੱਚਿਆ ਹੜਕੰਪ

ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ

ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ
ਛੁੱਟੀ 'ਤੇ ਆਏ ਫੌਜੀ ਦੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ 4 ਜੀਆਂ ਦੀ ਮੌਤ; ਪਰਿਵਾਰ 'ਚ ਮੱਚਿਆ ਚੀਕ ਚੀਹਾੜਾ

ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ

ਕਾਸ਼ੀ ਵਿਸ਼ਵਨਾਥ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਸਾਵਣ ਦੇ ਮਹੀਨੇ 'ਚ VIP ਦਰਸ਼ਨਾਂ 'ਤੇ ਲੱਗੀ ਰੋਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੂਨ 2026

Embed widget