ਪੜਚੋਲ ਕਰੋ

ਹੁਣ ਈਡੀ ਦੀ ਰਾਡਾਰ 'ਤੇ ਕੈਪਟਨ ਦੇ 26 ਵਿਧਾਇਕ, ਜਲਦ ਹੋਏਗੀ ਵੱਡੀ ਕਾਰਵਾਈ?

ਈਡੀ ਨੂੰ ਦਿੱਲੀ ਤੋਂ ਹਰੀ ਝੰਡੀ ਮਿਲ ਗਈ ਹੈ। ਦਿੱਲੀ ਦੇ ਵੱਡੇ ਅਧਿਕਾਰੀ ਵੀ ਜਲੰਧਰ ਆ ਕੇ ਈਡੀ ਦੇ ਦਫਤਰ 'ਚ ਬਹਿ ਕੇ ਫਾਈਲਾਂ ਫਰੋਲਣ 'ਚ ਜੁੱਟ ਗਏ ਹਨ। ਈਡੀ ਜਾਂਚ ਦਾ ਦਾਇਰਾ ਵਧਾ ਰਿਹਾ ਹੈ। ਇਸ ਨਾਲ ਕੈਪਟਨ ਅਮਰਿੰਦਰ ਸਿੰਘ ਸਮੇਤ ਵਿਧਾਇਕਾਂ 'ਚ ਹਲਚਲ ਦਾ ਮਾਹੌਲ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਖਿਲਾਫ ਚਾਰ ਸਾਲ ਬਾਅਦ ਈਡੀ ਵੱਲੋਂ ਦੁਬਾਰਾ ਫਾਈਲ ਖੋਲ੍ਹਣ ਤੋਂ ਬਾਅਦ ਹੁਣ ਪੰਜਾਬ ਦੇ 26 ਕਾਂਗਰਸੀ ਵਿਧਾਇਕ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਰਾਡਾਰ 'ਤੇ ਹਨ। ਇਨ੍ਹਾਂ ਵਿਧਾਇਕਾਂ ਨੂੰ ਈਡੀ ਜਲਦ ਹੀ ਗੈਰਕਾਨੂੰਨੀ ਖਣਨ ਮਾਮਲੇ 'ਚ ਨੋਟਿਸ ਜਾਰੀ ਕਰਕੇ ਜਾਂਚ ਵਿੱਚ ਸ਼ਾਮਲ ਕਰੇਗਾ।

ਈਡੀ ਨੂੰ ਦਿੱਲੀ ਤੋਂ ਹਰੀ ਝੰਡੀ ਮਿਲ ਗਈ ਹੈ। ਦਿੱਲੀ ਦੇ ਵੱਡੇ ਅਧਿਕਾਰੀ ਵੀ ਜਲੰਧਰ ਆ ਕੇ ਈਡੀ ਦੇ ਦਫਤਰ 'ਚ ਬਹਿ ਕੇ ਫਾਈਲਾਂ ਫਰੋਲਣ 'ਚ ਜੁੱਟ ਗਏ ਹਨ। ਈਡੀ ਜਾਂਚ ਦਾ ਦਾਇਰਾ ਵਧਾ ਰਿਹਾ ਹੈ। ਇਸ ਨਾਲ ਕੈਪਟਨ ਅਮਰਿੰਦਰ ਸਿੰਘ ਸਮੇਤ ਵਿਧਾਇਕਾਂ 'ਚ ਹਲਚਲ ਦਾ ਮਾਹੌਲ ਹੈ।

ਪੰਜਾਬ 'ਚ ਗੈਰਕਾਨੂੰਨੀ ਖਣਨ ਦੇ ਇਲਜ਼ਾਮ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ 'ਤੇ ਵੀ ਲੱਗਦੇ ਰਹੇ ਹਨ। ਕੈਪਟਨ ਨੇ ਪੰਜਾਬ ਦੀ ਸੱਤਾ 'ਤੇ ਬਿਰਾਜਮਾਨ ਹੋਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਗੈਰਕਾਨੂੰਨੀ ਮਾਇਨਿੰਗ ਕਰਨ ਵਾਲਿਆਂ ਨੂੰ ਸਜ਼ਾ ਦਿਵਾ ਕੇ ਹਟਣਗੇ ਪਰ ਕਾਂਗਰਸ ਸਰਕਾਰ ਬਣਦਿਆਂ ਕੈਪਟਨ 'ਤੇ ਵੀ ਗੈਰਕਾਨੂੰਨੀ ਮਾਇਨਿੰਗ ਦੇ ਇਲਜ਼ਾਮ ਲੱਗੇ।

ਇਸ ਮੁੱਦੇ ਦੇ ਚੱਲਦਿਆਂ ਹੀ ਪੰਜਾਬ ਦੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਕੁਰਸੀ ਵੀ ਚਲੀ ਗਈ। ਇੰਨਾ ਹੀ ਨਹੀਂ ਗੈਰਕਾਨੂੰਨੀ ਖਣਨ ਮਾਮਲੇ 'ਚ ਜਲੰਧਰ ਦੇ ਸ਼ਾਹਕੋਟ ਤੋਂ ਵਿਧਾਇਕ ਲਾਡੀ ਸ਼ੇਰੋਵਾਲੀਆ 'ਤੇ ਮਾਮਲਾ ਵੀ ਦਰਜ ਹੋਇਆ ਤੇ ਸਟਿੰਗ ਆਪਰੇਸ਼ਨ ਦਾ ਵੀਡੀਓ ਵੀ ਵਾਇਰਲ ਹੋਇਆ। ਇਸ ਤੋਂ ਇਲਾਵਾ ਵੀ ਕਈ ਵਿਧਾਇਕਾਂ 'ਤੇ ਗੈਰਕਾਨੂੰਨੀ ਮਾਇਨਿੰਗ ਦੇ ਇਲਜ਼ਾਮ ਲੱਗੇ। ਹੁਣ ਇਨ੍ਹਾਂ ਸਾਰੇ ਵਿਧਾਇਕਾਂ 'ਤੇ ਈਡੀ ਦੀ ਤਲਵਾਰ ਲਟਕੇਗੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget