ਪੜਚੋਲ ਕਰੋ

ਪੰਜਾਬ 'ਚ ਅਕਾਲੀ ਦਲ-ਬੀਜੇਪੀ ਨੂੰ ਝਟਕਾ, ਕਾਂਗਰਸ ਦੀ ਝੰਡੀ

ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਵਿੱਚ ਅਕਾਲੀ ਦਲ-ਬੀਜੇਪੀ ਗੱਠਜੋੜ ਨੂੰ ਝਟਕਾ ਲੱਗਦਾ ਨਜ਼ਰ ਆ ਰਿਹਾ ਹੈ। ਹੁਣ ਤੱਕ ਦੇ ਰੁਝਾਨਾਂ ਮੁਤਾਬਕ ਤਿੰਨ ਹਲਕਿਆਂ ਵਿੱਚ ਕਾਂਗਰਸ ਦੀ ਬੜ੍ਹਤ ਹੈ। ਸਿਰਫ ਇੱਕ ਹਲਕੇ ਵਿੱਚ ਅਕਾਲੀ ਦਲ ਦਾ ਉਮੀਦਵਾਰ ਅੱਗੇ ਹੈ।

ਚੰਡੀਗੜ੍ਹ: ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਵਿੱਚ ਅਕਾਲੀ ਦਲ-ਬੀਜੇਪੀ ਗੱਠਜੋੜ ਨੂੰ ਝਟਕਾ ਲੱਗਦਾ ਨਜ਼ਰ ਆ ਰਿਹਾ ਹੈ। ਹੁਣ ਤੱਕ ਦੇ ਰੁਝਾਨਾਂ ਮੁਤਾਬਕ ਤਿੰਨ ਹਲਕਿਆਂ ਵਿੱਚ ਕਾਂਗਰਸ ਦੀ ਬੜ੍ਹਤ ਹੈ। ਸਿਰਫ ਇੱਕ ਹਲਕੇ ਵਿੱਚ ਅਕਾਲੀ ਦਲ ਦਾ ਉਮੀਦਵਾਰ ਅੱਗੇ ਹੈ। ਦਾਖਾ ਹਲਕੇ ਤੋਂ ਦਿਲਚਸਪ ਨਤੀਜੇ ਆ ਰਹੇ ਹਨ। ਛੇਵੇਂ ਰਾਊਂਡ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ 24,924 ਵੋਟਾਂ ਨਾਲ ਕਾਂਗਰਸ ਦੇ ਉਮੀਦਵਾਰ ਸੰਦੀਪ ਸਿੰਘ ਸੰਧੂ ਤੋਂ ਅੱਗੇ ਚੱਲ ਰਹੇ ਹਨ। ਮੁਕੇਰੀਆ ‘ਚ ਕਾਂਗਰਸੀ ਉਮੀਦਵਾਰ ਇੰਦੂ ਬਾਲਾ ਅੱਗ ਹੈ। ਇੱਥੇ ਭਾਜਪਾ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਤੇ ਆਮ ਅਦਮੀ ਪਾਰਟੀ ਦੇ ਗੁਰਧਿਆਨ ਸਿੰਘ ਮੁਲਤਾਨੀ ਚੋਣ ਮੈਦਾਨ ‘ਚ ਹਨ। 6ਵੇਂ ਰਾਊਂਡ ਦੀ ਗਿਣਤੀ ਮੁਕੰਮਲ ਹੋਣ ‘ਤੇ ਕਾਂਗਰਸੀ ਉਮੀਦਵਾਰ ਇੰਦੂ ਬਾਲਾ 12,355 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਫਗਵਾੜਾ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ 4,912 ਵੋਟਾਂ ਨਾਲ ਅੱਗੇ ਹਨ। ਇੱਥੋਂ ਭਾਜਪਾ ਵੱਲੋਂ ਰਾਜੇਸ਼ ਬਾਘਾ ਚੋਣ ਮੈਦਾਨ ‘ਚ ਹਨ। ਇਹ ਸੀਟ ਵੀ ਬੀਜੇਪੀ ਕੋਲ ਸੀ। ਜਲਾਲਾਬਾਦ ‘ਚ ਚੌਥੇ ਗੇੜ ਵਿੱਚ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ 10,000 ਤੋਂ ਵੀ ਵੱਧ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਇੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ, ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ, ਆਜ਼ਾਦ ਉਮੀਦਵਾਰ ਜਗਦੀਪ ਕੰਬੋਜ ਗੋਲਡੀ, ਜੋਗਿੰਦਰ ਸਿੰਘ, ਜੋਗਿੰਦਰ ਸਿੰਘ ਤੇ ਰਾਜ ਸਿੰਘ ਚੋਣ ਮੈਦਾਨ ਵਿੱਚ ਸਨ। ਯਾਦੇ ਰਹੇ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਤੇ ਮੁਕੇਰੀਆਂ ‘ਚ ਵੋਟਾਂ ਪਈਆਂ ਸੀ। ਇਨ੍ਹਾਂ ‘ਚ ਅਕਾਲੀ-ਬੀਜੇਪੀ, ਕਾਂਗਰਸ, ਆਪ ਨੇ ਆਪਣੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰੇ ਸੀ। ਇਨ੍ਹਾਂ ਵਿੱਚੋਂ ਦੋ ਸੀਟਾਂ ਅਕਾਲੀ ਦਲ ਬੀਜੇਪੀ ਤੇ ਇੱਕ-ਇੱਕ ਕਾਂਗਰਸ ਤੇ ਆਮ ਆਦਮੀ ਪਾਰਟੀ ਕੋਲ ਸੀ। ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਈਆਂ ਸੀ। ਅੱਜ 24 ਅਕਤੂਬਰ ਨੂੰ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਉਮੀਦਵਾਰਾਂ ਦੀ ਧੜਕਣਾਂ ਤੇਜ਼ ਹੋ ਗਈਆਂ ਹਨ। ਇਨ੍ਹਾਂ ਚਾਰ ਹਲਕਿਆਂ ‘ਚ 33 ਉਮੀਦਵਾਰਾਂ ਨੇ ਆਪਣੀ ਕਿਸਮਤ ਨੂੰ ਅਜ਼ਮਾਇਆ ਸੀ ਜਿਨ੍ਹਾਂ ਲਈ ਇਹ ਫੈਸਲੇ ਦੀ ਘੜੀ ਹੈ। ਹੁਣ ਤਕ ਦੇ ਰੁਝਾਨ:  ਦਾਖਾ ( ਰਾਊਂਡ 8) ਕਾਂਗਰਸ 26951 ਸ਼੍ਰੋਅਦ 33428 ਆਪ 1742 ਮੁਕੇਰੀਆਂ (ਰਾਊਂਡ 8) ਕਾਂਗਰਸ 25,671 ਭਾਜਪਾ 23,539 ਆਪ 3558 ਫਗਵਾੜਾ (ਰਾਊਂਡ 7) ਕਾਂਗਰਸ 17615 ਭਾਜਪਾ9466 ਆਪ 996 ਬੀਐਸਪੀ 8333 ਜਲਾਲਾਬਾਦ (ਰਾਊਂਡ 9) ਕਾਂਗਰਸ 37482 ਸ਼੍ਰੋਅਦ 28412 ਆਪ 5559
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget