ਪੜਚੋਲ ਕਰੋ

ਬੰਦੀ ਸਿੰਘਾਂ ਦੀ ਰਿਹਾਈ ਲਈ ਕਾਨੂੰਨੀ ਲੜਾਈ ਦਾ ਐਲਾਨ, ਕਾਂਗਰਸ ਤੇ ‘ਆਪ’ ਬੰਦੀ ਸਿੰਘਾਂ ਦੇ ਵਿਰੋਧ 'ਚ ਭੁਗਤ ਰਹੀਆਂ: ਧਾਮੀ

ਐਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਕਿ ਜੇਕਰ ‘ਆਪ’ ਬੰਦੀ ਸਿੰਘਾਂ ਨਾਲ ਹਮਦਰਦੀ ਰੱਖਦੀ ਹੁੰਦੀ ਤਾਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇੱਕ ਆਦੇਸ਼ ’ਤੇ ਬਾਹਰ ਆ ਸਕਦੇ ਹਨ। 

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਨੂੰਨੀ ਲੜਾਈ ਲੜਨ ਦਾ ਐਲਾਨ ਕੀਤਾ ਹੈ। ਇਸ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੇਵਾਮੁਕਤ ਸਿੱਖ ਜੱਜਾਂ ਤੇ ਸੀਨੀਅਰ ਵਕੀਲਾਂ ਨਾਲ ਇਸ ਮੁੱਦੇ ’ਤੇ ਵਿਸ਼ੇਸ਼ ਮੀਟਿੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਭਾਵੇਂ ਪਹਿਲਾਂ ਹੀ ਬੰਦੀ ਸਿੰਘਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾ ਰਹੀ ਹੈ, ਪਰ ਹੁਣ ਵੱਖ-ਵੱਖ ਕਾਨੂੰਨੀ ਪਹਿਲੂਆਂ ਦੇ ਮੱਦੇਨਜ਼ਰ ਸਮੂਹਕ ਤੌਰ ’ਤੇ ਸਿੱਖ ਬੰਦੀਆਂ ਦਾ ਕੇਸ ਰੱਖਿਆ ਜਾਵੇਗਾ। 

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਧਰਨੇ-ਮੁਜ਼ਾਹਰਿਆਂ ਤੋਂ ਇਲਾਵਾ ਕੇਂਦਰ ਸਰਕਾਰ ਕੋਲ ਆਵਾਜ਼ ਉਠਾ ਰਹੀ ਹੈ। ਹੁਣ ਸ਼੍ਰੋਮਣੀ ਕਮੇਟੀ ਕਾਨੂੰਨੀ ਪੱਖ ਤੋਂ ਵੀ ਲੜਾਈ ਵਿੱਢਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਮਾਮਲਾ ਕੌਮ ਦਾ ਸਭ ਤੋਂ ਅਹਿਮ ਮਾਮਲਾ ਹੈ, ਕਿਉਂਕਿ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਵੀ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਸਬੰਧ ਵਿੱਚ ਕਾਨੂੰਨੀ ਮਾਹਰਾਂ ਨੇ ਬੈਠਕ ਦੌਰਾਨ ਅਹਿਮ ਸੁਝਾਅ ਦਿੱਤੇ ਹਨ, ਜਿਸ ਤਹਿਤ ਕਾਨੂੰਨੀ ਲੜਾਈ ਅੱਗੇ ਵਧਾਈ ਜਾਵੇਗੀ। 

ਉਨ੍ਹਾਂ ਇਹ ਵੀ ਦੱਸਿਆ ਕਿ ਲੰਬੇ ਅਰਸੇ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਤੋਂ ਇਲਾਵਾ ਮੌਜੂਦਾ ਸਮਿਆਂ ਦੌਰਾਨ ਕਈ ਕੇਸਾਂ ’ਚ ਫਸਾਏ ਗਏ ਸਿੱਖ ਨੌਜਵਾਨਾਂ ਨੂੰ ਛੁਡਾਉਣ ਲਈ ਵੀ ਯਤਨ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਤੇ ‘ਆਪ’ ਬੰਦੀ ਸਿੰਘਾਂ ਦੇ ਵਿਰੋਧ ਵਿੱਚ ਭੁਗਤ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਬੰਦੀ ਸਿੰਘਾਂ ਨਾਲ ਹਮਦਰਦੀ ਰੱਖਦੀ ਹੁੰਦੀ ਤਾਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇੱਕ ਆਦੇਸ਼ ’ਤੇ ਬਾਹਰ ਆ ਸਕਦੇ ਹਨ। 

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਕੋਲ ਉਹ (ਐਡਵੋਕੇਟ ਧਾਮੀ) ਖ਼ੁਦ ਵਫ਼ਦ ਲੈ ਕੇ ਪੁੱਜੇ ਸਨ, ਪਰ ਉਨ੍ਹਾਂ ਮਿਲਨਾ ਵੀ ਮੁਨਾਸਿਬ ਨਹੀਂ ਸਮਝਿਆ। ਦੂਸਰੇ ਪਾਸੇ ਕਾਂਗਰਸ ਦੇ ਆਗੂਆਂ ਵੱਲੋਂ ਵੀ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਬੰਦੀਆਂ ਦਾ ਮਾਮਲਾ ਹਾਲਾਤਾਂ ’ਚੋਂ ਨਿਕਲੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤੇ ਇਹ ਗੱਲ ਸਰਕਾਰਾਂ ਨੂੰ ਸਮਝਣੀ ਚਾਹੀਦੀ ਹੈ।

ਟਾਪ ਹੈਡਲਾਈਨ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget