ਪੜਚੋਲ ਕਰੋ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

ਮਲਵਿੰਦਰ ਸਿੰਘ ਕੰਗ ਨੇ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਕਿਹਾ ਕਿ, ਮਾਜ਼ੀ ਵਿੱਚ ਸੱਤਾਧਾਰੀ ਧਿਰ ਆਮ ਲੋਕਾਂ ਨਾਲ ਗ਼ੁੰਡਾਗਰਦੀ ਕਰਦੀ ਸੀ ਪਰ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਗ਼ੁੰਡਿਆਂ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਕੁੱਟਿਆ ਹੈ।

Punjab News: ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਸਰਪੰਚ ਦੇ ਅਹੁਦਿਆਂ ਲਈ 52,000 ਤੋਂ ਵੱਧ ਨਾਮਜ਼ਦਗੀਆਂ ਤੇ ਪੰਚ ਲਈ 1.66 ਲੱਖ ਤੋਂ ਵੱਧ ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਇਸ ਮੌਕੇ ਵਿਰੋਧੀਆਂ ਵੱਲੋਂ ਤਾਂ ਧੱਕੇਸ਼ਾਹੀ ਦੇ ਇਲਜ਼ਾਮ ਲਾਏ ਹੀ ਗਏ ਹਨ ਪਰ ਹੁਣ ਸੱਤਧਾਰੀਆਂ ਨੇ ਵੀ ਇਹੀ ਪੈਂਤੜਾ ਖੇਡਦਿਆਂ ਕਿਹਾ ਕਿ ਅਕਾਲੀ ਤੇ ਕਾਂਗਰਸ ਦੀ ਗ਼ੁੰਡਾਗਰਦੀ ਕਰਕੇ ਆਪ ਪੀੜਤ ਹੋਈ ਹੈ।

ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਕਿਹਾ ਕਿ, ਮਾਜ਼ੀ ਵਿੱਚ ਸੱਤਾਧਾਰੀ ਧਿਰ ਆਮ ਲੋਕਾਂ ਨਾਲ ਗ਼ੁੰਡਾਗਰਦੀ ਕਰਦੀ ਸੀ ਪਰ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਗ਼ੁੰਡਿਆਂ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਕੁੱਟਿਆ ਹੈ।

ਕੰਗ ਨੇ ਕਿਹਾ ਕਿ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੀ ਗ਼ੁੰਡਾਗਰਦੀ ਕਰਕੇ ਆਪ ਦੇ ਵਰਕਰ ਦੇ ਪੀੜਤ ਹੋਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਗ਼ੁੰਡਿਆਂ ਨੇ ਜਲਾਲਾਬਾਦ ਵਿੱਚ ਗੋਲ਼ੀਆਂ ਚਲਾਈਆਂ ਹਨ ਪਰ ਇਹ ਲੋਕ ਦਾ ਜਵਾਬ ਵੋਟਾਂ ਵਿੱਚ ਦੇਣਗੇ। ਕੰਗ ਨੇ ਇਲਜ਼ਾਮ ਲਾਇਆ ਕਿ ਇਸ ਗ਼ੁੰਡਾਗਰਦੀ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਲੀਡਰ ਕਰ ਰਹੇ ਸਨ ਜਿਨ੍ਹਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਘੁੰਮ ਰਹੀਆਂ ਹਨ। ਕੰਗ ਨੇ ਦਾਅਵਾ ਕੀਤਾ ਕਿ ਆਪ ਨੇ ਕੋਈ ਧੱਕਾ ਨਹੀਂ ਕੀਤਾ ਸਗੋਂ ਉਨ੍ਹਾਂ ਦੇ ਵਰਕਰਾਂ ਨਾਲ ਜ਼ੁਲਮ ਹੋਇਆ ਹੈ। 

ਮਲਵਿੰਦਰ ਕੰਗ ਨੇ ਪਿਛਲੀਆਂ ਚੋਣਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਵਾਰ ਪਿਛਲੀਆਂ ਚੋਣਾਂ ਨਾਲੋਂ ਜ਼ਿਆਦਾ ਨਾਮਜ਼ਦਗੀਆਂ ਹੋਈਆਂ ਹਨ। ਆਪ ਸਰਕਾਰ ਨੇ ਹਰ ਕਿਸੇ ਨੂੰ ਲੋਕਤੰਤਰ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਹੈ, ਕੰਗ ਨੇ ਤਨਜੀਆ ਲਹਿਜੇ ਵਿੱਚ ਕਿਹਾ ਕਿ ਪਰ ਇਸ ਵਾਰ ਵੀ ਵਿਰੋਧੀ ਆਪਣੀ ਗ਼ੁੰਡਾਗਰਦੀ ਤੋਂ ਬਾਜ਼ ਨਹੀਂ ਆਏ।

ਕਦੋਂ ਪੈਣਦੀਆਂ ਵੋਟਾਂ ?

ਪੰਜਾਬ ਰਾਜ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਅਨੁਸਾਰ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰਾਂ ਰਾਹੀਂ ਵੋਟਾਂ ਪਾਈਆਂ ਜਾਣਗੀਆਂ। ਵੋਟਾਂ ਪੈਣ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਉਸੇ ਦਿਨ ਹੀ ਪੋਲਿੰਗ ਸਟੇਸ਼ਨਾਂ 'ਤੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।  ਸੂਬੇ ਵਿੱਚ ਸਰਪੰਚ ਦੇ 13,237 ਤੇ ਪੰਚ ਦੇ 83,437 ਅਹੁਦਿਆਂ ਲਈ ਵੋਟਾਂ ਪੈਣਗੀਆਂ। ਰਾਜ ਵਿੱਚ ਕੁੱਲ ਰਜਿਸਟਰਡ ਵੋਟਰਾਂ ਦੀ ਗਿਣਤੀ 1,33,97,922 ਹੈ ਜਿਸ ਵਿੱਚ ਪੁਰਸ਼ ਵੋਟਰਾਂ ਦੀ ਗਿਣਤੀ 70,51,722 ਤੇ ਮਹਿਲਾ ਵੋਟਰਾਂ ਦੀ ਗਿਣਤੀ 63,46,008 ਹੈ। ਪੰਚਾਇਤੀ ਚੋਣਾਂ 'ਚ ਕੁੱਲ 19,110 ਪੋਲਿੰਗ ਸਟੇਸ਼ਨਾਂ 'ਤੇ ਵੋਟਿੰਗ ਹੋਵੇਗੀ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget