ਪੜਚੋਲ ਕਰੋ

ਕਾਂਗਰਸ ਤੇ ‘ਆਪ’ ਦੋਵੇਂ ਦੇਸ਼ ਧ੍ਰੋਹੀ ਤਾਕਤਾਂ: ਸੁਖਬੀਰ ਬਾਦਲ

  ਚੰਡੀਗੜ੍ਹ: ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੋਵੇਂ ਦੇਸ਼ ਦ੍ਰੋਹੀ ਤਾਕਤਾਂ ਹਨ ਜਿਨ੍ਹਾਂ ਇੱਕਜੁੱਟ ਹੋ ਸਾਜਿਸ਼ ਤਹਿਤ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਪੇਸ਼ ਕੀਤੀ ਜੋ ‘ਆਪ’ ਆਗੂ ਸੁਖਪਾਲ ਖਹਿਰਾ ਦੇ ਰਿਸ਼ਤੇਦਾਰ ਹਨ। ਤ੍ਰਿਪਤ ਰਜਿੰਦਰ ਬਾਜਵਾ, ਦਾਦੂਵਾਲ, ਮੰਡ ਤੇ ਖਹਿਰਾ ਨੇ ਮਾਨ ਦਲ ਖ਼ਾਸ ਦੇ ਖਾੜਕੂਵਾਦ ਵੇਲੇ ਚਰਚਾ ’ਚ ਰਹੇ ਚੰਨਣ ਸਿੰਘ ਦੇ ਘਰ ਮੀਟਿੰਗਾਂ ਕਰਦੇ ਸਨ। ਇਨ੍ਹਾਂ ਮੀਟਿੰਗਾਂ ਮਗਰੋਂ ਹੀ ਇਹ ਰਿਪੋਰਟ ਪੇਸ਼ ਕੀਤੀ ਗਈ ਹੈ, ਜਿਸ ਦਾ ਰੌਚਕ ਤੱਥ ਇਹ ਕਿ ਇਸ ਵਿੱਚ ਅਕਾਲੀ ਦਲ-ਭਾਜਪਾ ਜਾਂ ਬਾਦਲ ਪਰਿਵਾਰ ਦੇ ਕਿਸੇ ਵੀ ਮੈਂਬਰ ਦਾ ਨਾਂ ਸ਼ਾਮਲ ਨਹੀਂ ਹੈ। ਸੁਖਬੀਰ ਸਿੰਘ ਬਾਦਲ ਸਥਾਨਕ ਪੰਜਾਬ ਪੈਲਸ ਵਿੱਚ ਅਕਾਲੀ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕਰ ਰਹੇ ਸਨ।
  ਦਾਦੂਵਾਲ ਨੂੰ ‘ਚੋਲ਼ੇ ਵਾਲਾ ਅਖੌਤੀ ਬਾਬਾ’ ਗਰਦਾਨਿਆਂ
ਬਾਦਲ ਨੇ ਦਾਦੂਵਾਲ ਨੂੰ ‘ਚੋਲ਼ੇ ਵਾਲਾ ਅਖੌਤੀ ਬਾਬਾ’ ਗਰਦਾਨਦਿਆ। ਉਨ੍ਹਾਂ ਤ੍ਰਿਪਤਇੰਦਰ ਬਾਜਵਾ, ਮੰਡ ਤੇ ਸੁਖਪਾਲ ਖਹਿਰਾ ਨੂੰ ਉਸ ਦੀ ਚੋਰ ਮੰਡਲੀ ਦਾ ਮੈਂਬਰ ਦੱਸਿਆ। ਉਨ੍ਹਾਂ ਕਿਹਾ ਕਿ ਬਾਬਿਆਂ ਦੀ ਆੜ ਵਿੱਚ ਇਨ੍ਹਾਂ ਨੇ ਧਰਮ ਨੂੰ ਇੱਕ ਧੰਦਾ ਬਣਾ ਲਿਆ ਹੈ ਤੇ ਇਸਦੇ ਆਸਰੇ ਹੀ ਉਹ ਰੋਜ਼ ਦੇ ਦੱਸ ਲੱਖ ਰੁਪਏ ਦੀ ਕਮਾਈ ਕਰਦੇ ਹਨ।  ਦਾਦੂਵਾਲ ਦੇ ਬਠਿੰਡਾ ਵਿਖੇ ਚਾਰ ਬੈਂਕ ਖਾਤਿਆਂ ’ਚ ਜਮ੍ਹਾ 16 ਕਰੋੜ ਰੁਪਏ ਦੀ ਨਕਦੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਕ 500 ਕਿੱਲੇ ਵਾਲੇ ਕਿਸਾਨ ਕੋਲ ਏਨਾ ਪੈਸਾ ਨਹੀਂ ਹੋ ਸਕਦਾ।
  ਜਾਖੜ ਨੂੰ ਕਿਹਾ ‘ਦੋ ਕੌਡੀ ਦਾ ਬੰਦਾ’
ਉਨ੍ਹਾਂ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ‘ਦੋ ਕੌਡੀ ਦਾ ਬੰਦਾ’ਦੱਸਦਿਆਂ ਕਿਹਾ ਕਿ ਉਹ ਆਪਣੇ ਹਲਕੇ ਵਿੱਚ ਲੋਕਾਂ 'ਤੇ ਬੇਹਿਸਾਬ ਜ਼ੁਲਮ ਕਰਦੇ ਰਹੇ। ਜਿਨ੍ਹਾਂ ਬਾਰੇ ਜਾਖੜ ਦਾਅਵਾ ਕਰਦੇ ਸਨ ਕਿ ਇਹ ਲੋਕ ਬਾਦਲ ਪਰਿਵਾਰ ਨੂੰ ਮੁੰਹ ਨਹੀਂ ਲਾਉਣਗੇ, ਅੱਜ ਉਨ੍ਹਾਂ ਦੇ ਹੀ ਪਿੰਡ ਪੰਜਕੋਸੀ ਦੇ ਪਿੰਡਵਾਸੀਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।
  ਪ੍ਰਕਾਸ਼ ਸਿੰਘ ਬਾਦਲ ਦਲੇਰ ਤੇ ਜ਼ਿੰਮੇਵਾਰ ਇਨਸਾਨ
ਸੁਖਬੀਰ ਬਾਦਲ ਨੇ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਪ੍ਰਤੀ ਪੁੱਤਰ ਦਾ ਫਰਜ਼ ਨਿਭਾਉਂਦਿਆਂ ਕਿਹਾ ਕਿ ਜਿਸ ਬੰਦੇ ਨੂੰ ਕੌਮ ਲਈ ਅਨੇਕਾਂ ਸਾਲ ਜੇਲ੍ਹਾਂ ਕੱਟੀਆਂ, ਉਹ ਬੁਜ਼ਦਿਲ ਕਿਵੇਂ ਹੋ ਸਕਦੇ ਹਨ? ਬਲਕਿ ਉਹ ਦਲੇਰ ਤੇ ਜ਼ਿੰਮੇਵਾਰ ਮਨੁੱਖ ਹਨ, ਜਦਕਿ ਕੈਪਟਨ ਅਮਰਿੰਦਰ ਸਿੰਘ ਤਾਂ ਪੰਜ ਮਿੰਟ ਧੁੱਪ ’ਚ ਵੀ ਨਹੀਂ ਖੜ੍ਹ ਸਕਦੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਠੱਗੀ ਤੇ ਕੁਫਰ ਤੋਲ ਕੇ ਵਜਾਰਤ ਹਥਿਆਈ ਤੇ ਲੋਕਾਂ ਦੀਆਂ ਚੀਕਾਂ ਨਿਕਲ ਆਈਆਂ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਇਨ੍ਹਾਂ ਚੋਣਾ ਵਿੱਚ ਸੂਬੇ ਦੇ ਲੋਕ ਕਾਂਗਰਸ ਦੀ 'ਚੀਕ' ਕਢਾ ਕੇ ਛੱਡਣਗੇ। ਉਨਾਂ 9 ਤਾਰੀਕ ਨੂੰ ਜਾਖੜ ਦੇ ਘਰੇਲੂ ਹਲਕੇ ਵਿੱਚ ਭਰਵੀਂ ਰੈਲੀ ਦੇ ਮੱਦੇਨਜ਼ਰ ਅੱਪੜਨ ਦੀ ਵੀ ਅਪੀਲ ਕੀਤੀ।

ਟਾਪ ਹੈਡਲਾਈਨ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Embed widget