ਪੜਚੋਲ ਕਰੋ
ਕਾਂਗਰਸ ਨੇ ਐਲਾਨੇ ਪੰਜ ਹੋਰ ਉਮੀਦਵਾਰ
ਕਾਂਗਰਸ ਨੇ ਅੱਜ ਪੰਜ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਤਿੰਨ ਪੰਜਾਬ, ਇੱਕ ਬਿਹਾਰ ਤੇ ਇੱਕ ਹਿਮਾਚਲ ਪ੍ਰਦੇਸ਼ ਦਾ ਉਮੀਦਵਾਰ ਸ਼ਾਮਲ ਹਨ। ਕਾਂਗਰਸ ਵੱਲੋਂ ਪੰਜਾਬ ਵਿੱਚ ਐਲਾਨੇ ਉਮੀਦਵਾਰਾਂ ਵਿੱਚ ਫਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਤੇ ਫਰੀਦਕੋਟ ਤੋਂ ਮੁਹੰਮਦ ਸਦੀਕ ਸ਼ਾਮਲ ਹਨ।

ਚੰਡੀਗੜ੍ਹ: ਕਾਂਗਰਸ ਨੇ ਅੱਜ ਪੰਜ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਤਿੰਨ ਪੰਜਾਬ, ਇੱਕ ਬਿਹਾਰ ਤੇ ਇੱਕ ਹਿਮਾਚਲ ਪ੍ਰਦੇਸ਼ ਦਾ ਉਮੀਦਵਾਰ ਸ਼ਾਮਲ ਹਨ। ਕਾਂਗਰਸ ਵੱਲੋਂ ਪੰਜਾਬ ਵਿੱਚ ਐਲਾਨੇ ਉਮੀਦਵਾਰਾਂ ਵਿੱਚ ਫਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਤੇ ਫਰੀਦਕੋਟ ਤੋਂ ਮੁਹੰਮਦ ਸਦੀਕ ਸ਼ਾਮਲ ਹਨ।

Before You Go
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
ਟ੍ਰੈਂਡਿੰਗ ਟੌਪਿਕ

















