ਪੜਚੋਲ ਕਰੋ

ਕੈਪਟਨ ਦੀ ਫੌਜ ਨੇ ਹੁਣ 11 ਕਰੋੜ ਦੇ ਠੇਕੇ 'ਤੇ ਐਸਜੀਪੀਸੀ ਵੱਲ ਕੀਤੀਆਂ ਤੋਪਾਂ

ਐਸਜੀਪੀਸੀ ਤੇ ਕਾਂਗਰਸ ਦੀਆਂ ਸਟੇਜਾਂ ਵੱਖੋ-ਵੱਖ ਲੱਗਣ ਦੀ ਗੱਲ ਤੋਂ ਬਾਅਦ ਹੁਣ ਦੋਹਾਂ ਵਿਚਾਲੇ ਇਲਜ਼ਾਮਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਅੱਜ ਸੁਲਤਾਨਪੁਰ ਲੋਧੀ 'ਚ ਕਾਂਗਰਸ ਦੇ ਦੋ ਵਿਧਾਇਕਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਐਸਜੀਪੀਸੀ 'ਤੇ ਇਲਜ਼ਾਮ ਲਾਇਆ ਕਿ ਉਨ੍ਹਾਂ ਬਹੁਤ ਮਹਿੰਗਾ ਠੇਕਾ ਅਜਿਹੀ ਕੰਪਨੀ ਨੂੰ ਦੇ ਦਿੱਤਾ ਹੈ, ਜਿਸ ਦਾ ਅਜਿਹੇ ਕੰਮਾਂ 'ਚ ਕੋਈ ਤਜ਼ਰਬਾ ਹੀ ਨਹੀਂ।

ਜਲੰਧਰ: ਐਸਜੀਪੀਸੀ ਤੇ ਕਾਂਗਰਸ ਦੀਆਂ ਸਟੇਜਾਂ ਵੱਖੋ-ਵੱਖ ਲੱਗਣ ਦੀ ਗੱਲ ਤੋਂ ਬਾਅਦ ਹੁਣ ਦੋਹਾਂ ਵਿਚਾਲੇ ਇਲਜ਼ਾਮਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਅੱਜ ਸੁਲਤਾਨਪੁਰ ਲੋਧੀ 'ਚ ਕਾਂਗਰਸ ਦੇ ਦੋ ਵਿਧਾਇਕਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਐਸਜੀਪੀਸੀ 'ਤੇ ਇਲਜ਼ਾਮ ਲਾਇਆ ਕਿ ਉਨ੍ਹਾਂ ਬਹੁਤ ਮਹਿੰਗਾ ਠੇਕਾ ਅਜਿਹੀ ਕੰਪਨੀ ਨੂੰ ਦੇ ਦਿੱਤਾ ਹੈ, ਜਿਸ ਦਾ ਅਜਿਹੇ ਕੰਮਾਂ 'ਚ ਕੋਈ ਤਜ਼ਰਬਾ ਹੀ ਨਹੀਂ।

ਕੈਪਟਨ ਦੀ ਫੌਜ ਨੇ ਹੁਣ 11 ਕਰੋੜ ਦੇ ਠੇਕੇ 'ਤੇ ਐਸਜੀਪੀਸੀ ਵੱਲ ਕੀਤੀਆਂ ਤੋਪਾਂ

ਪੱਟੀ ਤੋਂ ਐਮਐਲਏ ਹਰਮਿੰਦਰ ਗਿੱਲ ਨੇ ਕਿਹਾ ਕਿ ਇਹ ਗੁਰੂ ਦੀ ਗੋਲਕ ਦੀ ਲੁੱਟ ਹੈ। ਇਹ ਗੁਰੂ ਨਾਨਕ ਦੇ ਨਾਂ 'ਤੇ ਚੜ੍ਹਨ ਵਾਲੇ ਚੜ੍ਹਾਵੇ ਤੋਂ ਵੀ ਵੱਧ ਪੈਸਾ ਲੁੱਟ ਕੇ ਲਿਜਾਉਣਾ ਚਾਹੁੰਦੇ ਹਨ। ਕਾਂਗਰਸੀ ਵਿਧਾਇਕ ਨਵਤੇਜ ਚੀਮਾ ਨੇ ਵੀ ਅਕਾਲੀ ਦਲ 'ਤੇ ਕਈ ਨਿਸ਼ਾਨੇ ਲਾਏ। ਚੀਮਾ ਨੇ ਕਿਹਾ ਕਿ ਅਸੀਂ ਹੁਣ ਤੱਕ 550 ਸਾਲਾ ਦਿਹਾੜੇ ਨੂੰ ਲੈ ਕੇ ਜਿਹੜੇ ਵੀ ਪ੍ਰੋਗਰਾਮ ਕਰਵਾਏ ਹਨ, ਉੱਥੇ ਸਾਡੇ ਵੱਲੋਂ ਕੋਈ ਵੀ ਲੀਡਰ ਸਟੇਜ ਨਹੀਂ ਸੰਭਾਲਦਾ। ਇਹ ਪ੍ਰੋਗਰਾਮ ਸਾਂਝਾ ਹੋ ਸਕਦਾ ਸੀ ਪਰ ਅਕਾਲੀ ਦਲ ਨੇ ਅਜਿਹਾ ਹੋਣ ਨਹੀਂ ਦਿੱਤਾ। ਜਿੰਨੇ ਛੋਟੇ ਪੰਡਾਲ 'ਚ ਇਹ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਉਸ ਦਾ ਠੇਕਾ 11 ਕਰੋੜ 'ਚ ਦੇਣਾ ਗਲਤ ਹੈ।

ਕੈਪਟਨ ਦੀ ਫੌਜ ਨੇ ਹੁਣ 11 ਕਰੋੜ ਦੇ ਠੇਕੇ 'ਤੇ ਐਸਜੀਪੀਸੀ ਵੱਲ ਕੀਤੀਆਂ ਤੋਪਾਂ

ਚੀਮਾ ਨੇ ਐਸਜੀਪੀਸੀ ਤੋਂ ਇਹ ਮੰਗ ਵੀ ਕੀਤੀ ਕਿ ਉਹ ਗੋਲਕ ਦਾ ਪੈਸਾ ਬਰਬਾਦ ਨਾ ਕਰਕੇ ਉਨ੍ਹਾਂ ਨੂੰ ਸੁਲਤਾਨਪੁਰ ਲੋਧੀ 'ਚ ਕਾਲਜ ਬਣਵਾ ਦੇਵੇ। ਚੀਮਾ ਨੇ ਕਿਹਾ ਕਿ ਹੁਣ ਤੱਕ ਸੁਖਬੀਰ, ਹਰਸਿਮਰਤ ਤੇ ਮਜੀਠੀਆ ਸੁਲਤਾਨਪੁਰ ਲੋਧੀ ਨਹੀਂ ਆਉਂਦੇ ਸਨ ਪਰ ਜਦੋਂ ਗੋਲਕ ਭਰਨ ਲੱਗ ਪਈ ਤਾਂ ਸਾਰੇ ਆਉਣ ਲੱਗੇ। ਹੁਣ ਤੱਕ ਐਸਜੀਪੀਸੀ ਨੇ ਇੱਥੇ ਕੋਈ ਕਾਲਜ ਕਿਉਂ ਨਹੀਂ ਖੋਲ੍ਹਿਆ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget