ਪੜਚੋਲ ਕਰੋ

ਕਾਂਗਰਸ ਨੇ ਘੜੀ ਸੁਖਬੀਰ ਬਾਦਲ ਨੂੰ ਧੋਬੀ ਪਟਕੇ ਦੀ ਰਣਨੀਤੀ, ਇੱਕ ਤੀਰ ਨਾਲ ਕਈ ਨਿਸ਼ਾਨੇ

ਸਾਲ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਚੋਣਾਂ ਵਿੱਚ ਕਾਂਗਰਸ ਆਪਣੀ ਮੁੱਖ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਖਿਲਾਫ ਇੱਕ ਵਾਰ ਮੁੜ ਬੇਅਦਬੀ ਤੇ ਗੋਲੀ ਕਾਂਡ ਨੂੰ ਮੁੱਖ ਮੁੱਦਾ ਬਣਾਉਣ ਜਾ ਰਹੀ ਹੈ। ਸੱਤਾਧਿਰ ਕਾਂਗਰਸ ਨੇ ਇਸ ਦੀ ਤਿਆਰੀ ਹੁਣ ਤੋਂ ਹੀ ਵਿੱਢ ਦਿੱਤੀ ਹੈ। ਇਸ ਲਈ ਕਾਂਗਰਸ ਨੇ ਇੱਕ ਤੀਰ ਨਾਲ ਕਈ ਨਿਸ਼ਾਨੇ ਫੁੰਡਣ ਦੀ ਤਰਕੀਬ ਬਣਾਈ ਹੈ।

ਚੰਡੀਗੜ੍ਹ: ਸਾਲ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਚੋਣਾਂ ਵਿੱਚ ਕਾਂਗਰਸ ਆਪਣੀ ਮੁੱਖ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਖਿਲਾਫ ਇੱਕ ਵਾਰ ਮੁੜ ਬੇਅਦਬੀ ਤੇ ਗੋਲੀ ਕਾਂਡ ਨੂੰ ਮੁੱਖ ਮੁੱਦਾ ਬਣਾਉਣ ਜਾ ਰਹੀ ਹੈ। ਸੱਤਾਧਿਰ ਕਾਂਗਰਸ ਨੇ ਇਸ ਦੀ ਤਿਆਰੀ ਹੁਣ ਤੋਂ ਹੀ ਵਿੱਢ ਦਿੱਤੀ ਹੈ। ਇਸ ਲਈ ਕਾਂਗਰਸ ਨੇ ਇੱਕ ਤੀਰ ਨਾਲ ਕਈ ਨਿਸ਼ਾਨੇ ਫੁੰਡਣ ਦੀ ਤਰਕੀਬ ਬਣਾਈ ਹੈ। ਜਥੇਦਾਰ ਦਾਦੂਵਾਲ ਨੂੰ ਮਾਰਨ ਲਈ ਭੇਜਿਆ ਸੀ ਬਾਕਸਰ? ਤਾਜ਼ਾ ਖੁਲਾਸੇ ਨੇ ਛੇੜੀ ਨਵੀਂ ਚਰਚਾ ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਅਜਿਹਾ ਕਰਕੇ ਜਿੱਥੇ ਆਪਣੇ ਕਾਰਜਕਾਲ ਦੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰੇਗੀ, ਉੱਥੇ ਹੀ ਪੰਥਕ ਵੋਟ ਬੈਂਕ ਦੀ ਹਮਦਰਦੀ ਹਾਸਲ ਕਰਨਾ ਚਾਹੇਗੀ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਕੈਪਟਨ ਸਰਕਾਰ ਜਨਤਾ ਦੀਆਂ ਉਮੀਦਾਂ 'ਤੇ ਖਰੀ ਨਹੀਂ ਉੱਤਰੀ। ਇਸ ਲਈ ਕਾਂਗਰਸ ਵਿਕਾਸ ਜਾਂ ਆਪਣੇ ਕੰਮਾਂ ਦੀ ਬਜਾਏ ਬੇਅਦਬੀ ਤੇ ਗੋਲੀ ਕਾਂਡ ਨੂੰ ਮੁੱਖ ਮੁੱਦਾ ਬਣਾ ਤੇ ਵਿਰੋਧੀਆਂ ਨੂੰ ਪਸਤ ਕਰਨ ਦੀ ਕੋਸ਼ਿਸ਼ ਕਰੇਗੀ। ਡੇਰਾ ਮੁਖੀ ਨੂੰ ਪੋਸ਼ਾਕ ਦੀ ਸੌਗਾਤ ਦਾ ਮਾਮਲਾ, ਭਗਵੰਤ ਮਾਨ ਨੇ ਬਾਦਲਾਂ ਤੇ ਮਜੀਠੀਆ ਦੇ ਪਾਸਪੋਰਟ ਜ਼ਬਤ ਕਰਨ ਦੀ ਕੀਤੀ ਅਪੀਲ ਇਸ ਲਈ ਅਗਲੇ ਸਮੇਂ ਵਿੱਚ ਕਾਂਗਰਸ ਸਰਕਾਰ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਤੇਜ਼ੀ ਨਾਲ ਸਿਰੇ ਚਾੜ੍ਹ ਕੇ ਸਿੱਖ ਨੂੰ ਇਨਸਾਫ ਦੇਣ ਦੀ ਕੋਸ਼ਿਸ਼ ਕਰੇਗੀ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਅਕਾਲੀ ਦਲ ਦੇ ਰੋਲ ਨੂੰ ਉਭਾਰ ਨੇ ਵਿਰੋਧੀ ਧਿਰ ਦੇ ਪੈਰ ਉਖਾੜਨ ਦੀ ਕੋਸ਼ਿਸ਼ ਵੀ ਕੀਤੀ ਜਾਏਗੀ। ਇਹ ਸਭ ਪਿਛਲੇ ਦਿਨਾਂ ਦੀ ਕਾਰਵਾਈ ਤੋਂ ਸਪਸ਼ਟ ਹੈ। ਇਸ ਲਈ ਕਾਂਗਰਸ ਨੇ ਡੇਰਾ ਸਿਰਸਾ ਦੇ ਵੋਟ ਬੈਂਕ ਨੂੰ ਵੀ ਦਾਅ 'ਤੇ ਲਾ ਦਿੱਤਾ ਹੈ। ਡੇਰਾ ਪ੍ਰੇਮੀਆਂ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ।

ਕਾਂਗਰਸ ਨੇ ਘੜੀ ਸੁਖਬੀਰ ਬਾਦਲ ਨੂੰ ਧੋਬੀ ਪਟਕੇ ਦੀ ਰਣਨੀਤੀ, ਇੱਕ ਤੀਰ ਨਾਲ ਕਈ ਨਿਸ਼ਾਨੇ

ਪਤਾ ਲੱਗਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੂਰੀ ਪਲਾਨਿੰਗ ਨਾਲ ਡੇਰਾ ਸਿਰਸਾ ਦੇ ਮੁਖੀ ਨਾਲ ਸਿਆਸੀ ਸਾਂਝ ਦੇ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਆਸੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਇੱਕ ਪਾਸੇ ਸੁਖਬੀਰ ਬਾਦਲ ਦੇ ਤਾਰ ਡੇਰਾ ਮੁਖੀ ਨਾਲ ਜੋੜ ਰਹੀ ਹੈ ਤੇ ਨਾਲ ਹੀ ਬੇਅਦਬੀ ਮਾਮਲਿਆਂ ਵਿੱਚ ਪਿਛਲੀ ਅਕਾਲੀ ਸਰਕਾਰ ਦੀ ਨਾਲਾਇਕੀ ਨੂੰ ਉਜਾਗਰ ਕਰ ਰਹੀ ਹੈ। ਇਸ ਲਈ ਹੀ ਜਾਖੜ ਨੇ ਐਤਵਾਰ ਨੂੰ ਡੇਰਾ ਮੁਖੀ ਬਾਰੇ ਅਦਾਲਤਾਂ ਵਿੱਚ ਦਿੱਤੇ ਹਲਫ਼ਨਾਮੇ ਉਜਾਗਰ ਕੀਤੇ ਹਨ, ਜੋ ਬਤੌਰ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੇ ਦਿੱਤੇ ਸਨ। ਜਾਖੜ ਨੇ ਕਿਹਾ ਕਿ ਡੇਰੇ ਨਾਲ ਗੁਪਤ ਸਮਝੌਤੇ ਮਗਰੋਂ ਲਏ ਯੂ-ਟਰਨ ਬਾਰੇ ਸੁਖਬੀਰ ਬਾਦਲ ਪੰਥ ਨੂੰ ਸਪੱਸ਼ਟ ਕਰਨ। ਕਾਂਗਰਸ ਦੇ ਨਾਲ ਹੀ ਆਮ ਆਦਮੀ ਪਾਰਟੀ ਸੁਖਬੀਰ ਬਾਦਲ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕਰ ਰਹੀ ਹੈ। ਜਾਖੜ ਦਾ ਕਹਿਣਾ ਹੈ ਕਿ ਡੇਰਾ ਮੁਖੀ ਖ਼ਿਲਾਫ਼ ਸਾਲ 2007 ’ਚ ਹੀ ਕਾਰਵਾਈ ਕੀਤੀ ਹੁੰਦੀ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਰਗੀਆਂ ਘਟਨਾਵਾਂ ਨਹੀਂ ਵਾਪਰਨੀਆਂ ਸਨ। ਸੁਖਬੀਰ ਬਾਦਲ ਨੇ ਪੰਥ ਨਾਲੋਂ ਡੇਰਾ ਮੁਖੀ ਨਾਲ ਜ਼ਿਆਦਾ ਸਾਂਝ ਪੁਗਾਈ।

ਟਾਪ ਹੈਡਲਾਈਨ

ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
Punjab NHM Employees : 17 ਨਵੰਬਰ ਤੋਂ ਪੰਜਾਬ ਦੇ ਸਿਹਤ ਵਿਭਾਗ 'ਚ ਕੰਮ ਹੋਵੇਗਾ ਠੱਪ? ਮੁਲਾਜ਼ਮਾਂ ਨੇ ਦਿੱਤੀ ਵੱਡੀ ਚਿਤਾਵਨੀ!  
Punjab NHM Employees : 17 ਨਵੰਬਰ ਤੋਂ ਪੰਜਾਬ ਦੇ ਸਿਹਤ ਵਿਭਾਗ 'ਚ ਕੰਮ ਹੋਵੇਗਾ ਠੱਪ? ਮੁਲਾਜ਼ਮਾਂ ਨੇ ਦਿੱਤੀ ਵੱਡੀ ਚਿਤਾਵਨੀ!  
Verka Milk Price : ਪੰਜਾਬ 'ਚ ਵੇਰਕਾ ਦਾ ਦੁੱਧ ਹੋਇਆ ਮਹਿੰਗਾ, 8 ਰੁਪਏ ਤੱਕ ਵਧੇ ਰੇਟ; ਕੱਲ੍ਹ ਤੋਂ ਨਵੀਆਂ ਕੀਮਤਾਂ ਲਾਗੂ
Verka Milk Price : ਪੰਜਾਬ 'ਚ ਵੇਰਕਾ ਦਾ ਦੁੱਧ ਹੋਇਆ ਮਹਿੰਗਾ, 8 ਰੁਪਏ ਤੱਕ ਵਧੇ ਰੇਟ; ਕੱਲ੍ਹ ਤੋਂ ਨਵੀਆਂ ਕੀਮਤਾਂ ਲਾਗੂ
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Embed widget