ਪੜਚੋਲ ਕਰੋ

ਕਾਂਗਰਸ ਵੱਲੋਂ ਸੁਖਬੀਰ-ਮਜੀਠੀਆ ਨੂੰ ਸਲਾਖਾਂ ਪਿੱਛੇ ਸੁੱਟਣ ਦਾ ਐਲਾਨ!

ਰੱਖੜ ਪੁੰਨਿਆ ਦੇ ਇਤਿਹਾਸਕ ਮੇਲੇ ਮੌਕੇ ਕਾਂਗਰਸ ਵੱਲੋਂ ਬਾਬਾ ਬਕਾਲਾ ਵਿਖੇ ਕਰਵਾਈ ਗਈ ਸਿਆਸੀ ਕਾਨਫਰੰਸ ਵਿੱਚ ਬੇਅਦਬੀ ਦਾ ਮੁੱਦਾ ਹੀ ਛਾਇਆ ਰਿਹਾ। ਬੇਅਦਬੀ ਮੁੱਦੇ 'ਤੇ ਕਾਰਵਾਈ ਨਾ ਹੋਣ ਕਰਕੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਾਂਗਰਸੀ ਵਰਕਰਾਂ ਵਿੱਚ ਲਗਾਤਾਰ ਵਧ ਰਹੇ ਗੁੱਸੇ ਬਾਰੇ ਕਿਹਾ ਕਿ ਇਸ 'ਤੇ ਹਰ ਹਾਲ ਐਕਸ਼ਨ ਹੋਵੇਗਾ। ਉਨ੍ਹਾਂ ਇੱਥੋਂ ਤੱਕ ਕਹਿ ਦਿੱਤਾ ਕਿ ਸੁਖਬੀਰ ਬਾਦਲ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।

ਅੰਮ੍ਰਿਤਸਰ: ਰੱਖੜ ਪੁੰਨਿਆ ਦੇ ਇਤਿਹਾਸਕ ਮੇਲੇ ਮੌਕੇ ਕਾਂਗਰਸ ਵੱਲੋਂ ਬਾਬਾ ਬਕਾਲਾ ਵਿਖੇ ਕਰਵਾਈ ਗਈ ਸਿਆਸੀ ਕਾਨਫਰੰਸ ਵਿੱਚ ਬੇਅਦਬੀ ਦਾ ਮੁੱਦਾ ਹੀ ਛਾਇਆ ਰਿਹਾ। ਬੇਅਦਬੀ ਮੁੱਦੇ 'ਤੇ ਕਾਰਵਾਈ ਨਾ ਹੋਣ ਕਰਕੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਾਂਗਰਸੀ ਵਰਕਰਾਂ ਵਿੱਚ ਲਗਾਤਾਰ ਵਧ ਰਹੇ ਗੁੱਸੇ ਬਾਰੇ ਕਿਹਾ ਕਿ ਇਸ 'ਤੇ ਹਰ ਹਾਲ ਐਕਸ਼ਨ ਹੋਵੇਗਾ। ਉਨ੍ਹਾਂ ਇੱਥੋਂ ਤੱਕ ਕਹਿ ਦਿੱਤਾ ਕਿ ਸੁਖਬੀਰ ਬਾਦਲ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਰੰਧਾਵਾ ਦੇ ਨਿਸ਼ਾਨੇ 'ਤੇ ਬਿਕਰਮ ਮਜੀਠੀਆ ਵੀ ਰਹੇ। ਮਜੀਠੀਆ ਵੱਲੋਂ ਕਾਂਗਰਸੀਆਂ ਨੂੰ ਗੱਦਾਰ ਕਹਿਣ 'ਤੇ ਰੰਧਾਵਾ ਨੇ ਕਿਹਾ ਕਿ ਬਿਕਰਮ ਮਜੀਠੀਆ ਬਾਦਲ ਦਾ ਡੀਐਨਏ ਕਰਵਾਏ। ਬਾਦਲ ਪਹਿਲੀ ਵਾਰ ਕਾਂਗਰਸ ਦੀ ਟਿਕਟ 'ਤੇ ਵਿਧਾਇਕ ਬਣੇ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਜੀਠੀਆ ਦੇ ਦਾਦੇ ਪੜਦਾਦੇ ਕਾਂਗਰਸੀ ਨੇਤਾਵਾਂ ਦੇ ਪੈਰਾਂ ਵਿੱਚ ਬੈਠੇ ਹੁੰਦੇ ਸਨ। ਬਿਕਰਮ ਦੇ ਪਰਿਵਾਰ ਨੇ ਅੰਗਰੇਜ਼ਾਂ ਦੀ ਮੁਖ਼ਬਰੀ ਕਰਕੇ ਜ਼ਮੀਨਾਂ ਬਣਾਈਆਂ ਜਿਸ ਦੇ ਬਦਲੇ ਮਹਾਰਾਜਾ ਦਲੀਪ ਸਿੰਘ ਦੇ ਮਾਤਾ ਜਿੰਦਾ ਨੂੰ ਵੀ ਗ੍ਰਿਫਤਾਰ ਕਰਵਾਇਆ। ਕੇਂਦਰ ਸਰਕਾਰ 'ਤੇ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਮੋਦੀ ਨੇ ਘੱਟ ਗਿਣਤੀਆਂ ਨੂੰ ਖਤਮ ਕਰਨ ਦੀ ਠਾਣੀ ਹੋਈ ਹੈ। ਸੁਖਬੀਰ ਬਾਦਲ ਨੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਧਾਰਾ 370 'ਤੇ ਮੋਦੀ ਦਾ ਸਮਰਥਨ ਕਰਨ ਵਾਲੇ ਸੁਖਬੀਰ ਬਾਦਲ ਭੁੱਲ ਗਏ ਹਨ ਕਿ ਕੇਂਦਰ ਦੀ ਤੋਪ ਦਾ ਮੂੰਹ ਪੰਜਾਬ ਵੱਲ ਵੀ ਹੋ ਸਕਦਾ ਹੈ। ਉਨ੍ਹਾਂ ਬਾਦਲ 'ਤੇ ਹਮਲਾ ਕਰਦਿਆਂ ਕਿਹਾ ਕਿ ਬਾਦਲ ਨੂੰ ਫਖਰੇ ਕੌਮ ਨਹੀਂ ਗੱਦਾਰੀ ਕੌਮ ਦਾ ਐਵਾਰਡ ਦੇਣਾ ਚਾਹੀਦਾ ਹੈ। ਰੰਧਾਵਾ ਨੇ ਭਰੋਸਾ ਦਿੱਤਾ ਕਿ ਚਿੱਟਾ ਵੇਚਣ ਵਾਲਾ ਜੀਜੇ ਸਾਲੇ ਨੂੰ ਬਾਹਰ ਨਹੀਂ ਰਹਿਣ ਦੇਣਾ। ਉਨ੍ਹਾਂ ਨੂੰ ਸਲਾਖਾਂ ਪਿੱਛੇ ਕਰਕੇ ਦਿਖਾਵਾਂਗੇ।

ਟਾਪ ਹੈਡਲਾਈਨ

Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Chamkaur Sahib 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ! ਪਰਿਵਾਰ ਨੂੰ ਮਿਲਣ ਪਹੁੰਚੇ ਸਾਬਕਾ CM ਚੰਨੀ 
Chamkaur Sahib 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ! ਪਰਿਵਾਰ ਨੂੰ ਮਿਲਣ ਪਹੁੰਚੇ ਸਾਬਕਾ CM ਚੰਨੀ 
Punjab News : 9 ਸਾਲਾ ਬੱਚੇ ਦੇ ਕਤਲ ਮਾਮਲੇ ’ਚ ਅਦਾਲਤ ਦਾ ਵੱਡਾ ਫੈਸਲਾ ,ਪਰਿਵਾਰ ਨੇ ਰੱਖੀ ਅਜਿਹੀ ਮੰਗ, ਜਾਣੋ ਪੂਰਾ ਮਾਮਲਾ
Punjab News : 9 ਸਾਲਾ ਬੱਚੇ ਦੇ ਕਤਲ ਮਾਮਲੇ ’ਚ ਅਦਾਲਤ ਦਾ ਵੱਡਾ ਫੈਸਲਾ ,ਪਰਿਵਾਰ ਨੇ ਰੱਖੀ ਅਜਿਹੀ ਮੰਗ, ਜਾਣੋ ਪੂਰਾ ਮਾਮਲਾ
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ
Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ
Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 
Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 
UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?
UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?
Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 
Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 
Embed widget