ਪੜਚੋਲ ਕਰੋ

ਬੈਂਕਾਂ ਤੇ ATMs ਅੱਗੇ ਡਟੇ ਕਾਂਗਰਸੀ

ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਮੰਗਲਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਲੀਡਰਾਂ ਨੂੰ ਬੈਂਕਾਂ ਤੇ ਏ.ਟੀ.ਐਮਜ਼ ਦੇ ਬਾਹਰ ਲਾਈਨਾਂ 'ਚ ਖੜ੍ਹੇ ਹੋ ਕੇ ਪ੍ਰੇਸ਼ਾਨ ਹੋ ਰਹੇ ਲੋਕਾਂ ਦੀ ਸਹਾਇਤਾ ਕਰਨ ਵਾਸਤੇ ਕਿਹਾ ਹੈ। ਸਾਰੇ ਸੰਸਦ ਮੈਂਬਰਾਂ, ਵਿਧਾਇਕਾਂ ਤੇ ਸਾਬਕਾ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ, ਬਲਾਕ ਪ੍ਰਧਾਨਾਂ, ਪੰਜਾਬ ਕਾਂਗਰਸ ਦੇ ਅਹੁਦੇਦਾਰਾਂ ਸਮੇਤ ਅਗਾਮੀ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੇ ਚਾਹਵਾਨਾਂ ਨੂੰ ਸਾਰੇ ਜ਼ਿਲ੍ਹਿਆਂ 'ਚ ਲੋਕਾਂ ਕੋਲ ਜਾਣ ਤੇ ਉਨ੍ਹਾਂ ਦੀ ਹਰ ਸਹਾਇਤਾ ਕਰਨ ਲਈ ਕਿਹਾ ਗਿਆ ਹੈ। ਪ੍ਰਦੇਸ਼ ਕਾਂਗਰਸ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਲੋਕਾਂ ਦੀ ਸਹਾਇਤਾ ਵਾਸਤੇ ਉਨ੍ਹਾਂ ਦੇ ਫਾਰਮ ਭਰਵਾਉਣ ਸਮੇਤ ਪ੍ਰੇਸ਼ਾਨ ਗਾਹਕਾਂ ਨੂੰ ਪ੍ਰਕ੍ਰਿਆ ਦੀਆਂ ਤਕਨੀਕੀਆਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਏ.ਟੀ.ਐਮ ਦੀ ਕਾਰਜਪ੍ਰਣਾਲੀ ਤੋਂ ਅਣਜਾਨ ਲੋਕਾਂ ਨੂੰ ਪਾਰਟੀ ਆਗੂਆਂ ਵੱਲੋਂ ਕੰਪਲੈਕਸ ਸਿਸਟਮ ਰਹੀਂ ਸਹਾਇਤਾ ਕੀਤੀ ਜਾਵੇਗੀ, ਜਦਕਿ ਹੋਰਾਂ ਨੂੰ ਵੱਖ-ਵੱਖ ਤਰੀਕਿਆਂ ਰਾਹੀਂ ਪ੍ਰਕ੍ਰਿਆ ਨੂੰ ਸਹਿਣ 'ਚ ਸਹਿਯੋਗ ਦਿੱਤਾ ਜਾਵੇਗਾ। ਇਸ ਲੜੀ ਤਹਿਤ ਦਿਨ ਭਰ ਸਾਰੇ ਜ਼ਿਲ੍ਹਿਆਂ 'ਚ 100-150 ਪਾਰਟੀ ਆਗੂ ਤਾਇਨਾਤ ਰਹਿਣਗੇ। ਇਸ ਪ੍ਰੋਗਰਾਮ ਤਹਿਤ ਪਹਿਲੇ ਦਿਨ ਲੋੜਵੰਦ ਲੋਕਾਂ ਦੀ ਸਹਾਇਤਾ ਕੀਤੀ ਜਾਵੇਗੀ। ਕੈਪਟਨ ਸੰਧੂ ਨੇ ਦੱਸਿਆ ਕਿ ਰਾਹੁਲ ਗਾਂਧੀ ਦੇ ਨਿਰਦੇਸ਼ਾਂ ਮੁਤਾਬਕ ਕਾਂਗਰਸੀ ਆਗੂ ਲੋੜ ਪੈਣ 'ਤੇ ਲਾਈਨਾਂ 'ਚ ਲੱਗੇ ਲੋਕਾਂ ਲਈ ਚਾਹ ਪਾਣੀ ਦਾ ਪ੍ਰਬੰਧ ਵੀ ਕਰਨਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget