ਪੜਚੋਲ ਕਰੋ

Congress Protest: ਹੁਣ ਨਹੀਂ ਹੁੰਦਾ ਸਮਝੌਤਾ ! ਕਾਂਗਰਸ ਨੇ ਸੱਦ ਲਿਆ ਵੱਡਾ ਇਕੱਠ, ਸਰਕਾਰ ਖ਼ਿਲਾਫ਼ ਖੋਲ੍ਹਣਗੇ ਮੋਰਚਾ

Punjab Congress: ਕੁਰਾਲੀ ਦੇ ਪਡਿਆਲਾ ਵਿੱਚ ਕਾਂਗਰਸ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਜਾਵੇਗਾ। ਇਸ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਰਨਗੇ। ਇਸ ਵਿੱਚ ਸਾਰੇ ਕਾਂਗਰਸੀ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

Punjab News: ਕਾਂਗਰਸ ਵੱਲੋਂ ਅੱਜ ਪੰਜਾਬ 'ਚ 'ਆਪ' ਸਰਕਾਰ (AAP Government)ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਂਗਰਸ(Congress) ਦਾ ਇਹ ਪ੍ਰਦਰਸ਼ਨ ਅਜਿਹੇ ਸਮੇਂ 'ਚ ਹੋ ਰਿਹਾ ਹੈ, ਜਦੋਂ 'ਆਪ' ਅਤੇ ਕਾਂਗਰਸ ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਇਕੱਠੇ ਲੜ ਰਹੀਆਂ ਹਨ। I.N.D.I.A ਗਠਜੋੜ 'ਚ 'ਆਪ' ਅਤੇ ਕਾਂਗਰਸ ਵੀ ਇਕੱਠੇ ਹਨ ਪਰ ਪੰਜਾਬ ਦੇ ਮਾਮਲੇ ਵਿੱਚ ਸਥਿਤੀ ਥੋੜ੍ਹੀ ਵੱਖਰੀ ਹੈ। ਅੱਜ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਕਾਂਗਰਸੀ ਆਗੂ ਤੇ ਸਮਰਥਕ ਪੰਜਾਬ ਦੀ ਸੱਤਾਧਾਰੀ ‘ਆਪ’ (Aam Aadmi Party) ਸਰਕਾਰ ਖ਼ਿਲਾਫ਼ ਸੜਕਾਂ ’ਤੇ ਉਤਰਨਗੇ।

ਕੁਰਾਲੀ ਦੇ ਪਡਿਆਲਾ ਵਿੱਚ ਕਾਂਗਰਸ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਜਾਵੇਗਾ। ਇਸ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ(Raja warring) ਕਰਨਗੇ। ਇਸ ਵਿੱਚ ਸਾਰੇ ਕਾਂਗਰਸੀ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸੂਬੇ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਅਪਰਾਧਿਕ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਤਰਨਤਾਰਨ ਵਿੱਚ ਸੋਨੂੰ ਚੀਮਾ ਦਾ ਕਤਲ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਇਨ੍ਹਾਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਵਿੱਚ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਹੈ। ਹਾਲਾਂਕਿ ਜ਼ਮੀਨੀ ਹਕੀਕਤ ਕੁਝ ਹੋਰ ਹੀ ਦੱਸਦੀ ਹੈ।

ਇਸ ਪ੍ਰਦਰਸ਼ਨ ਵਿੱਚ ਕਈ ਕਾਂਗਰਸੀ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਪ੍ਰਦਰਸ਼ਨ ਦੀ ਜਗ੍ਹਾ ਇਸ ਤਰ੍ਹਾਂ ਚੁਣੀ ਗਈ ਹੈ ਕਿ ਹਰ ਕੋਈ ਆਸਾਨੀ ਨਾਲ ਉੱਥੇ ਪਹੁੰਚ ਸਕੇ। ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ(Charanjit singh channi) ਦਾ ਪਿੰਡ ਵੀ ਧਰਨੇ ਵਾਲੀ ਥਾਂ ਦੇ ਬਿਲਕੁਲ ਨੇੜੇ ਸਥਿਤ ਹੈ। ਜਦੋਂਕਿ ਰੋਪੜ, ਮੁਹਾਲੀ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਵੀ ਥੋੜ੍ਹੀ ਦੂਰੀ ’ਤੇ ਸਥਿਤ ਹਨ। ਪ੍ਰਦਰਸ਼ਨ ਦੀ ਸਫਲਤਾ ਮੌਸਮ 'ਤੇ ਨਿਰਭਰ ਕਰਦੀ ਹੈ ਕਿਉਂਕਿ ਇਲਾਕੇ ਵਿੱਚ ਅਜੇ ਵੀ ਧੁੰਦ ਛਾਈ ਹੋਈ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ-Patiala News: ਡਰੱਗਜ਼ ਮਾਮਲੇ 'ਚ ਮਜੀਠੀਆ ਦੀ ਪੇਸ਼ੀ, ਹੁਣ ਡੀਆਈਜੀ ਭੁੱਲਰ ਨਾਲ ਸਾਹਮਣਾ

ਟਾਪ ਹੈਡਲਾਈਨ

ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕਰ ਘਰ ਪਰਤਿਆ ਨੌਜਵਾਨ
ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕਰ ਘਰ ਪਰਤਿਆ ਨੌਜਵਾਨ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
Embed widget