ਪੜਚੋਲ ਕਰੋ

ਲੁਧਿਆਣਾ 'ਚ ਕਾਂਗਰਸੀ ਉਮੀਦਵਾਰ ਕਮਲਜੀਤ ਕੜਵਲ ਅਤੇ ਸਿਮਰਜੀਤ ਬੈਂਸ ਦੇ ਸਮਰਥਕ ਹੋਏ ਆਹਮੋ ਸਾਹਮਣੇ 

ਲੁਧਿਆਣਾ ਦੇ ਆਤਮ ਨਗਰ ਹਲਕੇ ਵਿਚ ਅੱਜ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ,ਜਦੋਂ ਹਲਕੇ ਤੋਂ ਵਿਧਾਇਕ ਸਿਮਰਜੀਤ ਬੈਂਸ ਅਤੇ ਕਾਂਗਰਸ ਦੇ ਉਮੀਦਵਾਰ ਕਮਲਜੀਤ ਕੜਵਲ ਦੇ ਸਮਰਥਕ ਆਪਸ ਵਿੱਚ ਉਲਝ ਗਏ।

ਲੁਧਿਆਣਾ : ਲੁਧਿਆਣਾ ਦੇ ਆਤਮ ਨਗਰ ਹਲਕੇ ਵਿਚ ਅੱਜ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ,ਜਦੋਂ ਹਲਕੇ ਤੋਂ ਵਿਧਾਇਕ ਸਿਮਰਜੀਤ ਬੈਂਸ ਅਤੇ ਕਾਂਗਰਸ ਦੇ ਉਮੀਦਵਾਰ ਕਮਲਜੀਤ ਕੜਵਲ ਦੇ ਸਮਰਥਕ ਆਪਸ ਵਿੱਚ ਉਲਝ ਗਏ। ਜਾਣਕਾਰੀ ਅਨੁਸਾਰ ਪੂਰਾ ਵਿਵਾਦ ਇਕ ਘਰ ਦੇ ਉੱਤੇ ਪੋਸਟਰ ਲਾਉਣ ਨੂੰ ਲੈ ਕੇ ਸ਼ੁਰੂ ਹੋਇਆ ਅਤੇ  ਦੋਵਾਂ ਪਾਰਟੀਆਂ ਵੱਲੋਂ ਇਕ ਦੂਜੇ 'ਤੇ ਉਨ੍ਹਾਂ ਦੇ ਪੋਸਟਰ ਉਤਰਵਾਉਣ ਅਤੇ ਗੁੰਡਾਗਰਦੀ ਕਰਨ ਦੇ ਇਲਜ਼ਾਮ ਲਗਾਏ ਗਏ ਹਨ। 
 
ਕਮਲਜੀਤ ਕੜਵਲ ਨੇ ਕਿਹਾ ਕਿ ਸਿਮਰਜੀਤ ਬੈਂਸ  ਦੇ ਸਮਰਥਕਾਂ ਵੱਲੋਂ ਰਿਵਾਲਵਰ ਲਹਿਰਾਇਆ ਗਿਆ, ਜਦੋਂ ਕਿ ਬੈਂਸ ਨੇ ਕਿਹਾ ਕਿ ਇਹ ਸਾਰੇ ਇਲਜ਼ਾਮ ਝੂਠੇ ਨੇ, ਦੋਵਾਂ ਆਗੂਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਹੋਵੇ ਅਤੇ ਜੋ ਵੀ ਕਸੂਰਵਾਰ ਹੈ ,ਉਸ ਖ਼ਿਲਾਫ਼ ਪੁਲੀਸ ਕਾਰਵਾਈ ਕਰੇ ਜਦਕਿ ਮੌਕੇ 'ਤੇ ਪੁਲਿਸ ਪਹੁੰਚ ਗਈ ਹੈ ਪਰ ਫਿਲਹਾਲ ਪੁਲਿਸ ਨੇ ਮਾਮਲੇ 'ਤੇ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਹੈ।   
 
ਕਾਂਗਰਸ ਉਮੀਦਵਾਰ ਕਮਲਜੀਤ ਕੜਵਲ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਇਕ ਘਰ ਦੇ ਉਤੇ ਸਹਿਮਤੀ ਦੇ ਨਾਲ ਉਨ੍ਹਾਂ ਦੇ ਪੋਸਟਰ ਲੱਗੇ ਸਨ ,ਜਿਨ੍ਹਾਂ ਨੂੰ ਬੈਂਸ ਦੇ ਸਮਰਥਕਾਂ ਨੇ ਉਤਾਰਨਾ ਸ਼ੁਰੂ ਕਰ ਦਿੱਤਾ ਅਤੇ ਉਨ੍ਹਾਂ ਦੇ ਵਰਕਰਾਂ ਦੇ ਨਾਲ ਕੁੱਟਮਾਰ ਕੀਤੀ ਇੱਥੋਂ ਤੱਕ ਕੇ ਰਿਵਾਲਵਰ ਵੀ ਲਹਿਰਾਏ ਗਏ। ਉਨ੍ਹਾਂ ਕਿਹਾ ਕਿ ਉਹ ਇਨਸਾਫ ਦੀ ਮੰਗ ਕਰਦੇ ਨੇ ਕਿਉਂਕਿ ਬੈਂਸ ਗੁੰਡਾਗਰਦੀ ਕਰ ਰਿਹਾ ਹੈ ,ਜੋ ਨਹੀਂ ਚੱਲਣ ਦੇਣਗੇ। 
 
ਉਥੇ ਹੀ ਸਿਮਰਜੀਤ ਬੈਂਸ ਨੇ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਉਨ੍ਹਾਂ ਨਾਲ ਗੁੰਡਾਗਰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਘਰ 'ਤੇ ਸਹਿਮਤੀ ਨਾਲ ਉਨ੍ਹਾਂ ਦੇ ਪੋਸਟਰ ਲੱਗੇ ਸਨ ,ਜਿਨ੍ਹਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ, ਜਦੋਂ ਕਿ ਰਿਵਾਲਵਰ ਲਹਿਰਾਉਣ ਦੇ ਮਾਮਲੇ 'ਤੇ ਸਿਮਰਜੀਤ ਬੈਂਸ ਨੇ ਕਿਹਾ ਕਿ ਇਲਜ਼ਾਮ ਲਗਾਉਣ ਨੂੰ ਕੋਈ ਵੀ ਇਲਜ਼ਾਮ ਲਗਾ ਸਕਦਾ ਹੈ।   
 

ਟਾਪ ਹੈਡਲਾਈਨ

Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget