ਪੜਚੋਲ ਕਰੋ

'ਆਪ' ਤੇ ਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਸੰਕਟ ਕਾਂਗਰਸ ਨੂੰ ਆਏਗਾ ਰਾਸ, ਲੋਕ ਰੋਹ ਹੋਣ ਦੇ ਬਾਵਜੂਦ ਸੱਤਾਧਿਰ ਮਜ਼ਬੂਤ

'ਆਪ' ਤੇ ਅਕਾਲੀਆਂ ਨੂੰ ਫੁੱਟ ਦੇ ਦੋ ਵੱਡੇ ਨੁਕਸਾਨ ਹਨ। ਪਹਿਲਾ ਕਿ 'ਆਪ' ਦੇ ਬਾਗ਼ੀ ਸੁਖਪਾਲ ਖਹਿਰਾ ਨੇ ਤੀਜੇ ਧਿਰ ਨੂੰ ਹਵਾ ਦਿੱਤੀ ਜਿਸ ਨਾਲ ਪਟਿਆਲਾ ਤੇ ਬਠਿੰਡਾ ਦੀਆਂ ਦੋ ਸੀਟਾਂ 'ਤੇ ਮੁਕਾਬਲਾ ਜ਼ਰਾ ਸਖ਼ਤ ਹੋ ਗਿਆ ਹੈ। ਪਿਛਲੀਆਂ ਚੋਣਾਂ ਵਿੱਚ 'ਆਪ' ਨੂੰ ਸਮਰਥਨ ਦੇਣ ਵਾਲੀ ਪੰਜਾਬ ਦੀ ਦਿਹਾਤੀ ਆਬਾਦੀ ਦਾ ਵੱਡਾ ਹਿੱਸਾ ਇਸ ਵਾਰ ਕਾਂਗਰਸ ਵੱਲ ਖਿਸਕ ਸਕਦਾ ਹੈ।

ਚੰਡੀਗੜ੍ਹ: ਪਿਛਲੀਆਂ 2014 ਦੀਆਂ ਲੋਕ ਸਭਾ ਚੋਣਾਂ ਦੀ ਗੱਲ ਕੀਤੀ ਜਾਏ ਤਾਂ ਪੰਜਾਬ ਦੀ ਹਾਲਤ ਕੁਝ ਬਦਲ ਗਈ ਹੈ। ਪੰਜਾਬ ਦੇ ਸਿਆਸਤ ਦੇ ਰੁਝਾਨ ਦਾ ਅੰਦਾਜ਼ਾ ਲਾਉਣਾ ਥੋੜ੍ਹਾ ਮੁਸ਼ਕਲ ਹੋ ਗਿਆ ਹੈ। ਪਿਛਲੀਆਂ ਚੋਣਾਂ ਵਿੱਚ ਤਾਂ 'ਆਪ' ਨੇ 4 ਸੀਟਾਂ 'ਤੇ ਕਬਜ਼ਾ ਕਰ ਲਿਆ ਸੀ ਪਰ ਇਸ ਵਾਰ ਪਾਰਟੀ ਦੀ ਅੰਦਰੂਨੀ ਕਲ੍ਹਾ ਵੱਡੀ ਮੁਸੀਬਤ ਖੜ੍ਹੀ ਕਰ ਰਹੀ ਹੈ। ਉੱਧਰ ਸ਼੍ਰੋਮਣੀ ਅਕਾਲੀ ਦਲ ਦਾ ਵੀ ਕੁਝ ਅਜਿਹਾ ਹੀ ਹਾਲ ਹੈ। ਮੰਨਿਆ ਜਾ ਰਿਹਾ ਹੈ ਕਿ ਸੱਤਾਧਾਰੀ ਪਾਰਟੀ ਕਾਂਗਰਸ ਨੂੰ ਦੋਵਾਂ ਵਿਰੋਧੀ ਪਾਰਟੀਆਂ ਦੀ ਅੰਦਰੂਨੀ ਫੁੱਟ ਦਾ ਵੱਡਾ ਫਾਇਦਾ ਮਿਲ ਸਕਦਾ ਹੈ। ਪਿਛਲੀ ਵਾਰ 3 ਸੀਟਾਂ ਲੈਣ ਵਾਲੀ ਕਾਂਗਰਸ ਇਸ ਵਾਰ ਅੰਕੜਾ ਦੁੱਗਣਾ ਜਾਂ ਤਿੱਗਣਾ ਕਰ ਸਕਦੀ ਹੈ। 'ਆਪ' ਤੇ ਅਕਾਲੀਆਂ ਨੂੰ ਫੁੱਟ ਦੇ ਦੋ ਵੱਡੇ ਨੁਕਸਾਨ ਹਨ। ਪਹਿਲਾ ਕਿ 'ਆਪ' ਦੇ ਬਾਗ਼ੀ ਸੁਖਪਾਲ ਖਹਿਰਾ ਨੇ ਤੀਜੇ ਧਿਰ ਨੂੰ ਹਵਾ ਦਿੱਤੀ ਜਿਸ ਨਾਲ ਪਟਿਆਲਾ ਤੇ ਬਠਿੰਡਾ ਦੀਆਂ ਦੋ ਸੀਟਾਂ 'ਤੇ ਮੁਕਾਬਲਾ ਜ਼ਰਾ ਸਖ਼ਤ ਹੋ ਗਿਆ ਹੈ। ਪਿਛਲੀਆਂ ਚੋਣਾਂ ਵਿੱਚ 'ਆਪ' ਨੂੰ ਸਮਰਥਨ ਦੇਣ ਵਾਲੀ ਪੰਜਾਬ ਦੀ ਦਿਹਾਤੀ ਆਬਾਦੀ ਦਾ ਵੱਡਾ ਹਿੱਸਾ ਇਸ ਵਾਰ ਕਾਂਗਰਸ ਵੱਲ ਖਿਸਕ ਸਕਦਾ ਹੈ। ਇਹੋ ਹਾਲ ਅਕਾਲੀਆਂ ਦਾ ਹੈ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਪੰਥਕ ਧਿਰਾਂ ਸਖ਼ਤ ਟੱਕਰ ਦੇ ਰਹੀਆਂ ਹਨ। ਖ਼ਾਸ ਗੱਲ ਇਹ ਹੈ ਕਿ ਇਸ ਵਾਰ ਪੰਜਾਬ ਵਿੱਚ ਮੋਦੀ ਫੈਕਟਰ ਗ਼ਾਇਬ ਨਜ਼ਰ ਆ ਰਿਹਾ ਹੈ। ਬੀਜੇਪੀ ਦੇ ਚੋਣ ਪੋਸਟਰਾਂ ਵਿੱਚ ਵੀ ਸਥਾਨਕ ਲੀਡਰਾਂ ਦੀਆਂ ਫੋਟੋਆਂ ਤੇ ਸਥਾਨਕ ਮੁੱਦੇ ਹੀ ਦਿੱਸਦੇ ਹਨ। ਸਰਹੱਦੀ ਸੂਬਾ ਹੋਣ ਦੇ ਬਾਵਜੂਦ ਇੱਥੇ ਰਾਸ਼ਟਰਵਾਦ ਦਾ ਖ਼ਾਸ ਰੋਲ ਨਜ਼ਰ ਨਹੀਂ ਆ ਰਿਹਾ। ਗੁਰਦਾਸਪੁਰ ਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ਨੂੰ ਛੱਡ ਦੇਈਏ ਤਾਂ ਪਾਕਿਸਾਤਨ ਕਾਰਡ ਦਾ ਖ਼ਾਸ ਰੋਲ ਨਹੀਂ। ਸਥਾਨਕ ਲੋਕ ਵੀ ਪੀਐਮ ਮੋਦੀ ਤੋਂ ਖ਼ੁਸ਼ ਨਜ਼ਰ ਨਹੀਂ ਆ ਰਹੇ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget