ਪੜਚੋਲ ਕਰੋ

ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਕਾਂਸਲਰ ਮੁੰਡੀਆਂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

Punjab News: ਨਗਰ ਨਿਗਮ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਨੂੰ ਲਗਾਤਾਰ ਕਈ ਝਟਕੇ ਲੱਗ ਰਹੇ ਹਨ।

Punjab News: ਨਗਰ ਨਿਗਮ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਨੂੰ ਲਗਾਤਾਰ ਕਈ ਝਟਕੇ ਲੱਗ ਰਹੇ ਹਨ। ਕਈ ਚੁਣੇ ਹੋਏ ਕਾਂਗਰਸੀ ਕੌਂਸਲਰ ਪਹਿਲਾਂ ਹੀ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਚੁੱਕੇ ਹਨ। ਹੁਣ, ਇੱਕ ਹੋਰ ਕਾਂਗਰਸੀ ਕੌਂਸਲਰ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਜਾਣਕਾਰੀ ਮੁਤਾਬਕ, ਵਾਰਡ ਨੰਬਰ 24 ਤੋਂ ਕਾਂਗਰਸੀ ਕੌਂਸਲਰ ਗੁਰਮੀਤ ਸਿੰਘ ਮੁੰਡੀਆ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ਦੀ ਜਾਣਕਾਰੀ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਸਾਂਝੀ ਕੀਤੀ।

ਗੁਰਮੀਤ ਸਿੰਘ ਮੁੰਡੀਆ ਦਾ ਨਾਮ ਹਾਲ ਹੀ ਵਿੱਚ ਉਸ ਸਮੇਂ ਸੁਰਖੀਆਂ ਵਿੱਚ ਆਇਆ ਸੀ ਜਦੋਂ ਉਨ੍ਹਾਂ ਵਿਰੁੱਧ ਕਥਿਤ ਜ਼ਮੀਨੀ ਧੋਖਾਧੜੀ ਦੇ ਦੋਸ਼ ਵਿੱਚ ਪੁਲਿਸ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੇ ਅਸਤੀਫ਼ੇ ਨੇ ਰਾਜਨੀਤਿਕ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।

Advertisement

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
Punjab News: ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget