ਪੜਚੋਲ ਕਰੋ

'ਆਪ' ਵਿਧਾਇਕਾਂ ਵਾਲੇ ਹਲਕਿਆਂ 'ਚ ਜ਼ਿਮਨੀ ਚੋਣ ਤੋਂ ਡਰੀ ਕਾਂਗਰਸ?

ਪੰਜਾਬ ਸਰਕਾਰ ਆਮ ਆਦਮੀ ਪਾਰਟੀ ਦੇ ਪੰਜ ਵਿਧਾਇਕਾਂ ਦੇ ਅਸਤੀਫ਼ੇ ਸਵੀਕਾਰ ਕਰਨ ਦੇ ਮੂਡ ਵਿੱਚ ਨਹੀਂ। ਇਸ ਦਾ ਕਾਰਨ ਇਹ ਹੈ ਕਿ ਕਾਂਗਰਸ ਅਜੇ ਜ਼ਿਮਨੀ ਚੋਣਾਂ ਨਹੀਂ ਕਰਵਾਉਣਾ ਚਾਹੁੰਦੀ। ਉਂਝ ਵੀ ਦੋ ਵਿਧਾਇਕ ਤਾਂ ਕਾਂਗਰਸ ਵਿੱਚ ਹੀ ਸ਼ਾਮਲ ਹੋ ਚੁੱਕੇ ਹਨ। ਇਸ ਲਈ ਕਾਂਗਰਸ ਜ਼ਿਮਨੀ ਚੋਣਾਂ ਤੋਂ ਟਲ ਰਹੀ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਆਮ ਆਦਮੀ ਪਾਰਟੀ ਦੇ ਪੰਜ ਵਿਧਾਇਕਾਂ ਦੇ ਅਸਤੀਫ਼ੇ ਸਵੀਕਾਰ ਕਰਨ ਦੇ ਮੂਡ ਵਿੱਚ ਨਹੀਂ। ਇਸ ਦਾ ਕਾਰਨ ਇਹ ਹੈ ਕਿ ਕਾਂਗਰਸ ਅਜੇ ਜ਼ਿਮਨੀ ਚੋਣਾਂ ਨਹੀਂ ਕਰਵਾਉਣਾ ਚਾਹੁੰਦੀ। ਉਂਝ ਵੀ ਦੋ ਵਿਧਾਇਕ ਤਾਂ ਕਾਂਗਰਸ ਵਿੱਚ ਹੀ ਸ਼ਾਮਲ ਹੋ ਚੁੱਕੇ ਹਨ। ਇਸ ਲਈ ਕਾਂਗਰਸ ਜ਼ਿਮਨੀ ਚੋਣਾਂ ਤੋਂ ਟਲ ਰਹੀ ਹੈ। ਮੰਨਿਆ ਜਾ ਰਿਹਾ ਸੀ ਕਿ ਜਲਾਲਾਬਾਦ ਤੇ ਫਗਵਾੜਾ ਦੀਆਂ ਸੀਟਾਂ ਖਾਲੀ ਹੋਣ ਕਰਕੇ ਅਸਤੀਫਾ ਦੇਣ ਵਾਲੇ ਆਦਮੀ ਪਾਰਟੀ ਦੇ ਵਿਧਾਇਕਾਂ ਦੀਆਂ ਸੀਟਾਂ 'ਤੇ ਵੀ ਇਕੱਠੇ ਹੀ ਜ਼ਿਮਨੀ ਚੋਣ ਕਰਵਾਈ ਜਾਏਗਾ। ਇਹ ਚੋਣ ਛੇ ਮਹੀਨਿਆਂ ਦੇ ਅੰਦਰ ਹੋਣੀ ਹੈ। ਹੁਣ ਲੱਗਦਾ ਹੈ ਕਿ ‘ਆਪ’ ਤੋਂ ਦਲਬਦਲੀ ਕਰਨ ਤੇ ਅਸਤੀਫ਼ਾ ਦੇਣ ਵਾਲੇ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਹੋਣ ਦੇ ਆਸਾਰ ਨਹੀਂ ਕਿਉਂਕਿ ਕਾਂਗਰਸ ਇਨ੍ਹਾਂ ਸੀਟਾਂ 'ਤੇ ਜ਼ਿਮਨੀ ਚੋਣ ਟਾਲਣਾ ਚਾਹੁੰਦੀ ਹੈ। ਦਰਅਸਲ ਸਰਕਾਰ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਫਿਰੋਜ਼ਪੁਰ ਹਲਕੇ ਤੋਂ ਲੋਕ ਸਭਾ ਦੀ ਚੋਣ ਜਿੱਤਣ ਕਾਰਨ ਖਾਲੀ ਹੋਈ ਵਿਧਾਨ ਸਭਾ ਹਲਕਾ ਜਲਾਲਾਬਾਦ ਤੇ ਭਾਰਤੀ ਜਨਤਾ ਪਾਰਟੀ ਦੇ ਸੋਮ ਪ੍ਰਕਾਸ਼ ਵੱਲੋਂ ਹੁਸ਼ਿਆਰਪੁਰ ਤੋਂ ਲੋਕ ਸਭਾ ਦੀ ਚੋਣ ਜਿੱਤਣ ਕਾਰਨ ਖਾਲੀ ਹੋਈ ਵਿਧਾਨ ਸਭਾ ਹਲਕਾ ਫਗਵਾੜਾ ਦੀਆਂ ਉਪ ਚੋਣਾਂ ਕਰਵਾਉਣਾ ਚਾਹੁੰਦੀ ਹੈ। ਆਮ ਆਦਮੀ ਪਾਰਟੀ ਦੇ ਭੁੱਲਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ, ਜੈਤੋ ਦੇ ਮਾਸਟਰ ਬਲਦੇਵ ਸਿੰਘ, ਦਾਖਾ ਤੋਂ ਐਚਐਸ ਫੂਲਕਾ, ਰੋਪੜ ਤੋਂ ਅਮਰਜੀਤ ਸਿੰਘ ਸੰਦੋਆ, ਮਾਨਸਾ ਤੋਂ ਨਾਜ਼ਰ ਸਿੰਘ ਮਾਨਸ਼ਾਹੀਆ ਅਸਤੀਫਾ ਦੇ ਚੁੱਕੇ ਹਨ। ਇਨ੍ਹਾਂ ਵਿੱਚੋਂ ਸੰਦੋਆ ਤੇ ਮਾਨਸ਼ਾਹੀਆ ਤਾਂ ਕਾਂਗਰਸ ਵਿੱਚ ਹੀ ਸ਼ਾਮਲ ਹੋ ਚੁੱਕੇ ਹਨ। ਇਸ ਲਈ ਦਲਬਦਲੀ ਕਾਰਨ ਉਨ੍ਹਾਂ ਉਪਰ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਹੋਣ ਦੀ ਤਲਵਾਰ ਲਟਕੀ ਹੈ। ਇਹ ਦੋਵੇਂ ਵਿਧਾਇਕ ਦੇ ਅਹੁਦਿਆਂ ਤੋਂ ਅਸਤੀਫ਼ੇ ਵੀ ਦੇ ਚੁੱਕੇ ਹਨ। ਉਧਰ, ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਰ ਲਗਾਤਾਰ ਇਲਜ਼ਾਮ ਲਾ ਰਹੇ ਹਨ ਕਿ ਕਾਂਗਰਸ ਜਾਣਬੁੱਝ ਕੇ ਅਸਤੀਫੇ ਸਵੀਕਾਰ ਨਹੀਂ ਕਰ ਰਹੀ। ਆਮ ਆਦਮੀ ਪਾਰਟੀ ਨੇ ਇਸ ਖਿਲਾਫ ਅਦਾਲਤ ਜਾਣ ਦੀ ਵੀ ਚੇਤਾਵਨੀ ਦਿੱਤੀ ਹੈ। ਇਸ ਸਭ ਕਾਸੇ ਤੋਂ ਤੈਅ ਹੈ ਕਿ ਕਾਂਗਰਸ ਇਸ ਮਾਮਲੇ ਨੂੰ ਅਜੇ ਲਮਕਾ ਕੇ ਰੱਖਣਾ ਚਾਹੁੰਦੀ ਹੈ।

ਟਾਪ ਹੈਡਲਾਈਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
Embed widget