ਪੜਚੋਲ ਕਰੋ

ਪੰਜਾਬ ਦੀ ਸਿਆਸਤ 'ਚ ਹਲਚਲ, ਬਦਲ ਸਕਦਾ ਪੰਜਾਬ ਕਾਂਗਰਸ ਪ੍ਰਧਾਨ; ਕਾਂਗਰਸ ਹਾਈਕਮਾਨ ਦੀ ਮੀਟਿੰਗ 'ਚ ਹੋ ਸਕਦਾ ਵੱਡਾ ਫੈਸਲਾ

Punjab Politics News: ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਮੱਚ ਸਕਦੀ ਹੈ, ਚੋਣਾਂ ਤੋਂ ਪਹਿਲਾਂ ਕੋਈ ਵੱਡਾ ਫੇਰਬਦਲ ਹੋ ਸਕਦਾ ਹੈ।

Punjab Politics News: ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਮੱਚ ਸਕਦੀ ਹੈ, ਚੋਣਾਂ ਤੋਂ ਪਹਿਲਾਂ ਕੋਈ ਵੱਡਾ ਫੇਰਬਦਲ ਹੋ ਸਕਦਾ ਹੈ। ਪਿਛਲੇ ਦਿਨੀਂ ਜਿੱਥੇ ਭਾਜਪਾ ਵਿੱਚ ਵੱਡੇ ਬਦਲਾਅ ਕੀਤੇ ਗਏ ਤਾਂ ਉੱਥੇ ਹੀ ਕਾਂਗਰਸ ਵੀ ਕਿਤੇ ਨਾਲ ਕਾਂਗਰਸ ਪ੍ਰਧਾਨ ਬਦਲਣ ਦੀ ਤਿਆਰੀ ਕਰ ਰਹੀ ਹੈ। ਕਾਂਗਰਸ ਹਾਈਕਮਾਨ ਦੀ ਚਾਰ ਦਿਨਾਂ ਵਿੱਚ ਇਹ ਦੂਜੀ ਮੀਟਿੰਗ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਸੂਬਾ ਪ੍ਰਧਾਨ ਬਦਲ ਸਕਦੀ ਹੈ।

ਇਹ ਜੋੜਤੋੜ ਪਾਰਟੀ ਵਿੱਚ ਹਿੰਦੂ ਅਤੇ ਸਿੱਖ ਚਿਹਰੇ ਨੂੰ ਬਰਾਬਰੀ ਦੀ ਪਾਵਰ ਦੇਣ ਲਈ ਕੀਤੀ ਜਾ ਰਹੀ ਹੈ। ਹੁਣ ਪ੍ਰਧਾਨ ਅਤੇ ਵਿਧਾਇਕ ਦਲ ਦੇ ਆਗੂ ਦੋਵੇਂ ਹੀ ਜੱਟ ਸਿੱਖ ਹਨ। ਇਸ ਤੋਂ ਇਲਾਵਾ ਮੌਜੂਦ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿੱਚ ਵਿਧਾਨ ਸਭਾ ਉਪ ਚੋਣਾਂ ਤੋਂ ਲੈਕੇ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਪਾਰਟੀ ਦੀ ਹਾਰ ਨੂੰ ਲੈਕੇ ਸਵਾਲ ਚੁੱਕੇ ਜਾ ਰਹੇ ਹਨ।

ਇਸ ਬਦਲਾਅ ਦੇ ਲਈ ਕਾਂਗਰਸ ਹਾਈਕਮਾਨ ਦੇ ਕੌਮੀ ਪ੍ਰਧਾਨ ਮਲਿੱਕਾਅਰਜੁਨ ਖੜਗੇ ਦੇ ਘਰ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਸੂਬਾ ਇੰਚਾਰਜ CM ਭੂਪੇਸ਼ ਬਘੇਲ ਸ਼ਾਮਲ ਹਨ। ਇਸ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਦੀ ਤਾਰੀਫ  ਨੂੰ ਲੈਕੇ ਚਰਚਾ ਵੀ ਹੋ ਸਕਦੀ ਹੈ।

ਰਾਜਾ ਵੜਿੰਗ ਨੂੰ ਬਦਲਣ ਦੀ ਸੰਭਾਵਨਾ ਜ਼ਿਆਦਾ ਹੈ। ਜੇਕਰ ਵੜਿੰਗ ਨੂੰ ਬਦਲਿਆ ਜਾਂਦਾ ਹੈ, ਤਾਂ ਸਾਬਕਾ ਸੰਸਦ ਮੈਂਬਰ ਵਿਜੇਇੰਦਰ ਸਿੰਗਲਾ ਇਸ ਅਹੁਦੇ ਲਈ ਸਭ ਤੋਂ ਅੱਗੇ ਹੋ ਸਕਦੇ ਹਨ। ਉਹ ਕਾਂਗਰਸ ਦਾ ਇੱਕ ਪ੍ਰਮੁੱਖ ਹਿੰਦੂ ਚਿਹਰਾ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਤੋਂ ਹਨ। ਇਸ ਸਥਿਤੀ ਵਿੱਚ, ਪ੍ਰਤਾਪ ਬਾਜਵਾ ਵਿਧਾਇਕ ਦਲ ਦੇ ਨੇਤਾ ਬਣੇ ਰਹਿਣਗੇ।

ਜੇਕਰ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਬਦਲਿਆ ਜਾਂਦਾ ਹੈ, ਤਾਂ ਦੀਨਾਨਗਰ ਤੋਂ ਵਿਧਾਇਕ ਅਰੁਣਾ ਚੌਧਰੀ ਉਨ੍ਹਾਂ ਦੀ ਜਗ੍ਹਾ ਲੈ ਸਕਦੇ ਹਨ। ਉਹ ਇੱਕ ਹਿੰਦੂ ਚਿਹਰਾ ਹਨ ਅਤੇ ਦਲਿਤ ਭਾਈਚਾਰੇ ਨਾਲ ਵੀ ਸਬੰਧਤ ਹਨ। ਇਸ ਦੀ ਬਜਾਏ, ਪ੍ਰਤਾਪ ਬਾਜਵਾ ਨੂੰ ਸੰਗਠਨ ਦੀ ਵਾਗਡੋਰ ਸੌਂਪੀ ਜਾ ਸਕਦੀ ਹੈ। ਇਸ ਨਾਲ ਯਕੀਨੀ ਰਹੇਗਾ  ਕਿ ਪਾਰਟੀ ਇੱਕ ਜੱਟ ਸਿੱਖ ਨੇਤਾ ਦੇ ਕੰਟਰੋਲ ਹੇਠਾਂ ਰਹੇ।

ਕਾਂਗਰਸ ਦੇ ਅੰਦਰ ਇਹ ਵੀ ਸੰਭਾਵਨਾ ਹੈ ਕਿ ਕਿਸੇ ਜੱਟ ਸਿੱਖ ਆਗੂ ਨੂੰ ਪਾਰਟੀ ਲੀਡਰਸ਼ਿਪ ਦੇ ਅਹੁਦੇ ਤੋਂ ਨਹੀਂ ਹਟਾਇਆ ਜਾਵੇਗਾ, ਕਿਉਂਕਿ ਭਾਜਪਾ ਨੇ ਹਾਲ ਹੀ ਵਿੱਚ ਇੱਕ ਜੱਟ ਸਿੱਖ ਆਗੂ, ਕੇਵਲ ਢਿੱਲੋਂ ਨੂੰ ਨਿਯੁਕਤ ਕੀਤਾ ਹੈ। ਜੇਕਰ ਕਾਂਗਰਸ ਵੜਿੰਗ ਦੀ ਥਾਂ ਕਿਸੇ ਹਿੰਦੂ ਆਗੂ ਨੂੰ ਨਿਯੁਕਤ ਕਰਦੀ ਹੈ, ਤਾਂ ਇਹ ਜੱਟ ਸਿੱਖ ਭਾਈਚਾਰੇ ਨੂੰ ਨਕਾਰਾਤਮਕ ਸੁਨੇਹਾ ਭੇਜ ਸਕਦੀ ਹੈ। 2022 ਦੀਆਂ ਚੋਣਾਂ ਵਿੱਚ ਚਰਨਜੀਤ ਚੰਨੀ ਨੂੰ ਆਪਣਾ ਮੁੱਖ ਮੰਤਰੀ ਚਿਹਰਾ ਨਿਯੁਕਤ ਕਰਨ ਦੇ ਨਤੀਜੇ ਕਾਂਗਰਸ ਪਹਿਲਾਂ ਹੀ ਭੁਗਤ ਚੁੱਕੀ ਹੈ।

Advertisement

ਟਾਪ ਹੈਡਲਾਈਨ

Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Advertisement

ਵੀਡੀਓਜ਼

Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget