ਪੜਚੋਲ ਕਰੋ

ਕਾਂਗਰਸ ਖੇਡ ਰਹੀ ਧਿਆਨ ਭਟਕਾਉਣ ਦੀ ਖੇਡ- ਭਗਵੰਤ ਮਾਨ

  ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਲੋਕਾਂ ਦੇ ਭਖਦੇ ਮੁੱਦਿਆਂ ਤੇ ਹੱਕੀ ਮੰਗਾਂ ਤੋਂ ਮੂੰਹ ਮੋੜ ਕੇ ਗੈਰ ਜ਼ਰੂਰੀ ਗੱਲਾਂ ਨੂੰ ਹਵਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਸਰਕਾਰ 2019 ਦੀਆਂ ਲੋਕ ਸਭਾ ਚੋਣਾਂ ਤੋਂ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਿਹਤਰ ਹੁੰਦਾ ਜੇ ਕਾਂਗਰਸੀ ਮੰਤਰੀ ਰਿਪੋਰਟ ਕਾਰਡ ਦੇ ਆਧਾਰ 'ਤੇ ਇੱਕ ਦੂਜੇ ਦਾ ਅਸਤੀਫ਼ਾ ਮੰਗਦੇ। 'ਆਪ' ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ’ਚ ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ਬਾਰੇ ਕਿਹਾ ਕਿ ਇਹ ਕਾਂਗਰਸ ਦੇ ਤਿੰਨ ਕਪਤਾਨਾਂ ਦੇ ਵੱਕਾਰ ਦੀ ਅੰਦਰੂਨੀ ਲੜਾਈ ਹੈ, ਇਨਾਂ 'ਚੋਂ ਇੱਕ ਕ੍ਰਿਕੇਟ ਦਾ ਕਪਤਾਨ ਹੈ, ਇੱਕ ਫ਼ੌਜ ਦਾ ਕਪਤਾਨ ਹੈ ਅਤੇ ਇੱਕ ਪਾਰਟੀ ਦਾ ਕਪਤਾਨ ਹੈ। ਕੌਣ ਕਿਸ ਨੂੰ ਵੱਡਾ ਕਪਤਾਨ ਮੰਨਦਾ ਹੈ ਪੰਜਾਬ ਦੇ ਲੋਕਾਂ ਦਾ ਇਸ ਗੱਲ ਨਾਲ ਕੋਈ ਸਰੋਕਾਰ ਨਹੀਂ। ਉਨ੍ਹਾਂ ਕਿਹਾ ਕਿ ਲੋਕ ਤਾਂ ਉਸ ਕਪਤਾਨ ਨੂੰ ਲੱਭ ਰਹੇ ਹਨ, ਜਿਸ ਨੂੰ ਪ੍ਰਸ਼ਾਂਤ ਕਿਸ਼ੋਰ ਨੇ 'ਮਸੀਹਾ' ਬਣਾ ਕੇ ਪੇਸ਼ ਕੀਤਾ ਸੀ, ਪਰ ਇਹ 'ਕਪਤਾਨ' ਪੌਣੇ ਦੋ ਸਾਲਾਂ 'ਚ ਪੂਰੀ ਤਰਾਂ ਫ਼ੇਲ੍ਹ ਹੋ ਚੁੱਕਾ ਹੈ। ਲੋਕ ਇਸ ਕਪਤਾਨ (ਕੈਪਟਨ ਅਮਰਿੰਦਰ ਸਿੰਘ) ਦੀ ਸਰਕਾਰ ਬਣਾ ਕੇ ਪਛਤਾ ਰਹੇ ਹਨ। ਬਾਦਲਾਂ 'ਤੇ ਹਮਲਾ ਬੋਲਦਿਆਂ ਮਾਨ ਨੇ ਕਿਹਾ ਕਿ ਅਕਾਲੀਆਂ ਦੀ ਤੱਕੜੀ ਖਿੱਲਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਵਾਲੇ ਨੀਂਹ ਪੱਥਰ 'ਤੇ ਸਿਆਸੀ ਆਗੂਆਂ ਨੂੰ ਆਪਣੇ ਨਾਂ ਲਿਖਾਉਣ ਦੀ ਥਾਂ 'ਗੁਰੂ ਨਾਨਕ ਅੰਤਰਰਾਸ਼ਟਰੀ ਸ਼ਾਂਤੀ ਲਾਂਘਾ' ਲਿਖਾਉਣਾ ਚਾਹੀਦਾ ਸੀ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget