ਪੜਚੋਲ ਕਰੋ

ਕਾਂਗਰਸੀ ਲੀਡਰ ਅਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦਾ ਦਿਹਾਂਤ

ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਕਾਂਗਰਸੀ ਪਾਰਟੀ ਦੇ ਸੀਨੀਅਰ ਦਲਿਤ ਲੀਡਰ ਸਰਦਾਰ ਬੂਟਾ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ।

ਚੰਡੀਗੜ੍ਹ: ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਕਾਂਗਰਸੀ ਪਾਰਟੀ ਦੇ ਸੀਨੀਅਰ ਦਲਿਤ ਲੀਡਰ ਸਰਦਾਰ ਬੂਟਾ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। ਉਹ 86 ਸਾਲਾਂ ਦੇ ਸੀ। 21 ਮਾਰਚ 1934 ਨੂੰ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਪਿੰਡ ਮੁਸਤਫਾਪੁਰ ਵਿੱਚ ਜਨਮੇ ਸਰਦਾਰ ਬੂਟਾ ਸਿੰਘ 8 ਵਾਰ ਲੋਕ ਸਭਾ ਲਈ ਚੁਣੇ ਗਏ ਸੀ। ਨਹਿਰੂ-ਗਾਂਧੀ ਪਰਿਵਾਰ ਦੇ ਇਕ ਵਫ਼ਾਦਾਰ ਸਰਦਾਰ ਬੂਟਾ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ, ਖੇਤੀਬਾੜੀ ਮੰਤਰੀ, ਰੇਲਵੇ ਮੰਤਰੀ, ਖੇਡ ਮੰਤਰੀ ਅਤੇ ਹੋਰਾਂ ਤੋਂ ਇਲਾਵਾ ਬਿਹਾਰ ਦੇ ਰਾਜਪਾਲ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਭਾਰਤ ਸਰਕਾਰ ਵਿਚ ਮਹੱਤਵਪੂਰਣ ਪੋਰਟਫੋਲੀਓ ਰੱਖੇ ਸੀ। ਤੁਹਾਨੂੰ ਦੱਸ ਦਈਏ ਕਿ ਜਦੋਂ 1977 ਵਿਚ ਕਾਂਗਰਸ ਪਾਰਟੀ ‘ਜਨਤਾ ਲਹਿਰ’ ਕਾਰਨ ਬੁਰੀ ਤਰ੍ਹਾਂ ਹਾਰ ਗਈ ਸੀ ਅਤੇ ਇਸ ਕਾਰਨ ਪਾਰਟੀ ਵੰਡ ਗਈ ਸੀ। ਇਸ ਤੋਂ ਬਾਅਦ, ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੇ ਇਕਲੌਤੇ ਰਾਸ਼ਟਰੀ ਜਨਰਲ ਸਕੱਤਰ ਵਜੋਂ ਸਖਤ ਮਿਹਨਤ ਤੋਂ ਬਾਅਦ 1980 ਵਿਚ ਸਰਦਾਰ ਬੂਟਾ ਸਿੰਘ ਨੇ ਪਾਰਟੀ ਨੂੰ ਮੁੜ ਸੱਤਾ ਵਿਚ ਲਿਆਉਣ ਲਈ ਅਨਮੋਲ ਯੋਗਦਾਨ ਪਾਇਆ ਸੀ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget