ਪੜਚੋਲ ਕਰੋ

ਕਾਂਗਰਸੀ ਉਮੀਦਵਾਰ ਦੀ ਗ੍ਰਿਫਤਾਰੀ ਦਾ ਮਾਮਲਾ ਗਰਮਾਇਆ , ਆਸ਼ੂ ਬੰਗੜ ਦੇ ਸਮਰਥਨ 'ਚ ਮੋਗਾ 'ਚ ਕਾਂਗਰਸੀਆਂ ਦਾ ਪ੍ਰਦਰਸ਼ਨ; ਠੁਕਰਾਈ ਸੀ AAP ਦੀ ਟਿਕਟ  

ਪੰਜਾਬ ਦੇ ਮੋਗਾ ਤੋਂ ਕਾਂਗਰਸੀ ਉਮੀਦਵਾਰ ਡਾਕਟਰ ਆਸ਼ੂ ਬੰਗੜ ਦੀ ਗ੍ਰਿਫਤਾਰੀ ਦਾ ਮਾਮਲਾ  ਗਰਮਾ ਗਿਆ ਹੈ। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਕਾਂਗਰਸ ਨੇ ਮੋਰਚਾ ਖੋਲ੍ਹ ਦਿੱਤਾ ਹੈ।

ਮੋਗਾ : ਪੰਜਾਬ ਦੇ ਮੋਗਾ ਤੋਂ ਕਾਂਗਰਸੀ ਉਮੀਦਵਾਰ ਡਾਕਟਰ ਆਸ਼ੂ ਬੰਗੜ ਦੀ ਗ੍ਰਿਫਤਾਰੀ ਦਾ ਮਾਮਲਾ  ਗਰਮਾ ਗਿਆ ਹੈ। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਕਾਂਗਰਸ ਨੇ ਮੋਰਚਾ ਖੋਲ੍ਹ ਦਿੱਤਾ ਹੈ।  ਕਾਂਗਰਸ ਪਾਰਟੀ ਦੇ ਆਗੂ ਮੋਗਾ ਦੇ ਥਾਣੇ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਆਸ਼ੂ ਬੰਗੜ ਨੂੰ ਪਿਛਲੀਆਂ ਪੰਜਾਬ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਫਿਰੋਜ਼ਪੁਰ ਦਿਹਾਤੀ ਤੋਂ ਟਿਕਟ ਦਿੱਤੀ ਸੀ। ਹਾਲਾਂਕਿ ਬੰਗੜ ਨੇ 'ਆਪ' ਦੀ ਟਿਕਟ ਠੁਕਰਾ ਦਿੱਤੀ ਸੀ ਅਤੇ ਕਾਂਗਰਸ ਦੀ ਤਰਫੋਂ ਚੋਣ ਲੜੀ ਸੀ। ਉਹ ਚੋਣ ਹਾਰ ਗਏ ਸੀ। ਕਾਂਗਰਸ ਇਸ ਨੂੰ ਸਿਆਸੀ ਬਦਲਾਖੋਰੀ ਦੱਸ ਰਹੀ ਹੈ।

ਧੋਖਾਧੜੀ ਦੇ ਮਾਮਲੇ 'ਚ ਗ੍ਰਿਫਤਾਰ

ਆਸ਼ੂ ਬੰਗੜ ਨੂੰ ਪੁਲਿਸ ਨੇ ਸ਼ੁੱਕਰਵਾਰ ਨੂੰ ਘਰ ਤੋਂ ਗ੍ਰਿਫਤਾਰ ਕੀਤਾ ਸੀ। ਪੁਲਿਸ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਕਤਸਰ ਦਾ ਹਰਦੀਪ, ਡਾਕਟਰ ਆਸ਼ੂ ਬੰਗੜ ਅਤੇ ਕੁਝ ਹੋਰ ਮਿਲ ਕੇ ਇਸ ਗਰੋਹ ਨੂੰ ਚਲਾ ਰਹੇ ਹਨ। ਜੋ ਲੋਕਾਂ ਨੂੰ ਵਿਦੇਸ਼ ਭੇਜਣ ਅਤੇ ਨੌਕਰੀ ਦਿਵਾਉਣ ਲਈ ਤਜ਼ਰਬੇ ਦੇ ਸਰਟੀਫਿਕੇਟਾਂ ਸਮੇਤ ਕਈ ਜਾਅਲੀ ਦਸਤਾਵੇਜ਼ ਬਣਾਉਂਦੇ ਹਨ।

ਬਿਨਾਂ ਸ਼ਿਕਾਇਤ ਦਰਜ, ਕੋਈ ਸਬੂਤ ਨਹੀਂ : ਰਾਜਾ ਵੜਿੰਗ

ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਆਸ਼ੂ ਬੰਗੜ ਦੇ ਮਾਮਲੇ ਵਿੱਚ ਕੋਈ ਸ਼ਿਕਾਇਤਕਰਤਾ ਨਹੀਂ ਹੈ। ਪੁਲਿਸ ਕੋਲ ਵੀ ਕੋਈ ਸਬੂਤ ਨਹੀਂ ਹੈ। ਇਸ ਮਾਮਲੇ ਵਿੱਚ ਇੱਕ ਆਡੀਓ ਕਲਿੱਪ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਪਰ ਉਹ ਕਿੱਥੇ ਹੈ? ਪੁਲਿਸ ਇਸ ਬਾਰੇ ਕੁਝ ਨਹੀਂ ਕਹਿ ਰਹੀ ਹੈ। ਇਹ ਕਾਰਵਾਈ ਬਿਨਾਂ ਕਿਸੇ ਤੱਥ ਦੇ ਕੀਤੀ ਗਈ ਹੈ। ਜਿਨ੍ਹਾਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਦੀ ਪਹਿਲਾਂ ਜਾਂਚ ਕੀਤੀ ਜਾਵੇ।

 AAP ਛੱਡਣ ਸਮੇਂ ਲਾਏ ਸੀ ਗੰਭੀਰ ਦੋਸ਼
 
ਡਾ: ਆਸ਼ੂ ਬੰਗੜ ਨੇ ਵਿਧਾਨ ਸਭਾ ਚੋਣਾਂ ਦੌਰਾਨ 'ਆਪ' ਛੱਡਣ ਸਮੇਂ ਗੰਭੀਰ ਦੋਸ਼ ਲਾਏ ਸਨ। ਬੰਗੜ ਨੇ ਦੱਸਿਆ ਕਿ ਟਿਕਟ ਲੈਣ ਲਈ ਉਸ ਨੂੰ 50 ਲੱਖ ਰੁਪਏ ਦੇਣੇ ਪਏ ਹਨ। ਇਸ ਤੋਂ ਬਾਅਦ ਵੀ ਹੋਰ ਪੈਸੇ ਦਾ ਦਬਾਅ ਬਣਾਇਆ ਗਿਆ। ਜਿਸ ਕਾਰਨ ਉਹ ਪਰੇਸ਼ਾਨ ਹੋ ਗਿਆ। ਉਹ ਖੁਦਕੁਸ਼ੀ ਕਰਨ ਬਾਰੇ ਸੋਚਣ ਲੱਗਾ ਪਰ ਪਤਨੀ ਨਾਲ ਗੱਲ ਕਰਨ ਤੋਂ ਬਾਅਦ ਉਹ ਪਾਰਟੀ ਛੱਡ ਗਿਆ। ਇਸ ਤੋਂ ਬਾਅਦ ਕਾਂਗਰਸ ਨੇ ਉਨ੍ਹਾਂ ਨੂੰ ਟਿਕਟ ਦਿੱਤੀ। ਇਸ ਦੇ ਨਾਲ ਹੀ ‘ਆਪ’ ਨੇ ਆਸ਼ੂ ਬੰਗੜ ਦੇ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget