ਪੜਚੋਲ ਕਰੋ

ਹਰਸਿਮਰਤ ਨੂੰ ਕਾਂਗਰਸੀ ਲੀਡਰ ਨੇ ਕਿਹਾ 'ਕੂੜਾ' !

ਨਵੀਂ ਦਿੱਲੀ : ਕੇਂਦਰੀ ਮੰਤਰੀ ਹਰਸਿਮਰਤ ਕੋਰ ਬਾਦਲ ਨੇ ਕਾਂਗਰਸ ਦੇ ਦੋ ਲੀਡਰਾਂ ਤੇ ਬਦਤਮੀਜ਼ੀ ਕਰਨ ਦਾ ਇਲਜ਼ਾਮ ਲਾਇਆ ਹੈ। ਸ਼ੁੱਕਰਵਾਰ ਨੂੰ ਹਰਸਿਮਰਤ ਨੇ ਕਿਹਾ ਕਿ ਰੇਣੂਕਾ ਚੌਧਰੀ ਅਤੇ ਜੈ ਰਾਮ ਰਮੇਸ਼ ਨੇ ਸਦਨ ਦੀ ਕਾਰਵਾਈ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨਾਲ ਗ਼ਲਤ ਢੰਗ ਨਾਲ ਗੱਲ ਕੀਤੀ ਸੀ।   ਪੰਜਾਬ ਦੇ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਅਤੇ ਉਪ ਮੁੱਖਮੰਤਰੀ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਨੇ ਦੱਸਿਆ ਕਿ ਰੇਣੂਕਾ ਨੇ ਉਸ ਨੂੰ ਕਚਰਾ ਕਿਹਾ ਅਤੇ ਵਿਰੋਧ ਕਰਨ 'ਤੇ ਕਿਹਾ ਭਾੜ ਵਿੱਚ ਜਾ। ਹਰਸਿਮਰਤ ਹੁਣ ਮਰਿਆਦਾ ਮਤਾ ਲਿਆਓਣ ਦੀ ਤਿਆਰੀ ਵਿੱਚ ਹੈ। ਉਸ ਵੇਲੇ ਰਾਜਸਭਾ ਵਿੱਚ ਭਗਵੰਤ ਮਾਨ ਵੱਲੋਂ ਵੀਡੀਓ ਬਣਾਉਣ ਦੇ ਮੁੱਦੇ ਤੇ ਹੰਗਾਮਾ ਹੋ ਰਿਹਾ ਸੀ। ਸਦਨ ਦੀ ਕਾਰਵਾਈ ਠੱਪ ਹੋਣ ਤੋਂ ਬਾਅਦ ਦੋਹਾਂ ਵਿਚਕਾਰ ਬਹਿਸ ਹੋਈ।   ਹਰਸਿਮਰਤ ਨੇ ਬਾਅਦ ਵਿੱਚ ਮੀਡੀਆ ਨੂੰ ਦੱਸਿਆ,ਕਾਂਗਰਸੀ ਲੀਡਰ ਸ਼ੋਰ ਮਚਾ ਰਹੀ ਸੀ। ਨਾਲ ਹੀ ਮੇਰੇ ਨਾਲ ਆ ਕੇ ਬਦਤਮੀਜ਼ੀ ਕਰਨ ਲੱਗੀ। ਕਾਂਗਰਸੀ ਲੀਡਰ ਨੇ ਹਰਸਿਮਰਤ ਨੂੰ ਕਿਹਾ ਕਿ ਤੂੰ ਹਾਊਸ ਵਿੱਚ ਸ਼ੋਰ ਕਿਉਂ ਮਚਾ ਰਹੀ ਹੈ? ਹਰਸਿਮਰਤ ਨੇ ਮੀਡੀਆ ਨੂੰ ਕਿਹਾ ਕਿ ਕਾਂਗਰਸ ਦੀ ਮਾਨਸਿਕਤਾ ਕਿੱਥੇ ਪਹੁੰਚ ਗਈ ਹੈ। ਇਸ ਗੱਲ ਤੇ ਉਹ ਹੈਰਾਨ ਹੈ। ਮੈਂ ਜਿੱਥੇ ਖੜੀ ਸੀ, ਉਸ ਪਾਸੀਓ ਆ ਕੇ ਮੇਰੇ ਨਾਲ ਲੜਾਈ ਕੀਤੀ। ਰੇਣੂਕਾ ਚੌਧਰੀ ਨੇ ਤਾਂ ਅਜਿਹੇ ਸ਼ਬਦਾਂ ਦੀ ਵੀ ਵਰਤੋਂ ਕਰਦਿਆਂ ਕਿਹਾ ਕਿ ਅਜਿਹਾ ਕੂੜਾ ਕਿੱਥੋਂ ਆ ਜਾਂਦਾ ਹੈ। ਮੈਂ ਮਾਨ ਹਾਨੀ ਮਤਾ ਲਿਆਵਾਂਗੀ। ਇਹ ਤਰੀਕਾ ਨਹੀਂ ਹੈ। ਇੱਥੇ ਬਹਿਸ, ਚਰਚਾ ਹੁੰਦੀ ਹੈ। ਹਾਊਸ ਬੰਦ ਹੋਣ ਤੋਂ ਬਾਅਦ ਕਿਸੇ ਮੰਤਰੀ ਨਾਲ ਅਜਿਹਾ ਵਤੀਰਾ ਨਹੀਂ ਕੀਤਾ ਜਾ ਸਕਦਾ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget