ਪੜਚੋਲ ਕਰੋ

ਕਾਂਗਰਸੀ ਲੀਡਰ ਨੇ ਫੜਿਆ 'ਆਪ' ਦਾ ਝਾੜੂ

ਗਰੇਵਾਲ ਲੰਮਾ ਸਮਾਂ ਲੁਧਿਆਣਾ ਨਗਰ ਨਿਗਮ ਦੇ ਕੌਂਸਲਰ ਰਹੇ ਹਨ ਅਤੇ ਉਨਾਂ ਦੀ ਪਤਨੀ ਬਲਵਿੰਦਰ ਕੌਰ ਗਰੇਵਾਲ ਵੀ ਕੌਸਲਰ ਵਜੋਂ ਸੇਵਾਵਾਂ ਨਿਭਾ ਰਹੇ ਹਨ।

ਚੰਡੀਗੜ੍ਹ: ਕਾਂਗਰਸ ਪਾਰਟੀ ਨੂੰ ਝਟਕਾ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਦਲਜੀਤ ਸਿੰਘ (ਭੋਲਾ) ਗਰੇਵਾਲ ਅੱਜ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਪ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੁਝ ਹੋਰ ਆਪ ਲੀਡਰਾਂ ਨੇ ਚੰਡੀਗੜ ਵਿਖੇ ਦਲਜੀਤ ਸਿੰਘ (ਭੋਲਾ) ਗਰੇਵਾਲ ਤੇ ਉਨਾਂ ਦੇ ਸਾਥੀਆਂ ਦਾ ਰਸਮੀ ਤੌਰ 'ਤੇ ਸਵਾਗਤ ਕੀਤਾ।

'ਆਪ' ਵਿੱਚ ਸ਼ਾਮਲ ਹੋਏ ਆਗੂਆਂ ਦਾ ਸੁਆਗਤ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ 'ਆਪ' ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਕਿਹਾ ਕਿ ਦਲਜੀਤ ਸਿੰਘ (ਭੋਲਾ) ਗਰੇਵਾਲ ਲੁਧਿਆਣਾ ਜ਼ਿਲੇ ਦੀ ਜਾਣੀ ਪਹਿਚਾਣੀ ਸਖ਼ਸ਼ੀਅਤ ਹੈ। ਗਰੇਵਾਲ ਲੰਮਾ ਸਮਾਂ ਲੁਧਿਆਣਾ ਨਗਰ ਨਿਗਮ ਦੇ ਕੌਂਸਲਰ ਰਹੇ ਹਨ ਅਤੇ ਉਨਾਂ ਦੀ ਪਤਨੀ ਬਲਵਿੰਦਰ ਕੌਰ ਗਰੇਵਾਲ ਵੀ ਕੌਸਲਰ ਵਜੋਂ ਸੇਵਾਵਾਂ ਨਿਭਾ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਦਲਜੀਤ ਸਿੰਘ (ਭੋਲਾ) ਗਰੇਵਾਲ ਅਤੇ ਉਨਾਂ ਦੇ ਸਾਥੀਆਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਆਪ ਨੂੰ ਮਿਲੀ ਵੱਡੀ ਤਾਕਤ ਮਿਲੀ ਹੈ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨਾਲ 1000 ਰੁਪਏ ਸਕੀਮ 'ਚ ਘਪਲਾ, ਆਂਗਣਵਾੜੀ ਵਰਕਰ ਪੁੱਤਰ ਸਣੇ ਫਰਾਰ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨਾਲ 1000 ਰੁਪਏ ਸਕੀਮ 'ਚ ਘਪਲਾ, ਆਂਗਣਵਾੜੀ ਵਰਕਰ ਪੁੱਤਰ ਸਣੇ ਫਰਾਰ...
ਲੁਧਿਆਣਾ 'ਚ ਜੀਜਾ ਨੇ ਸਾਲੇ 'ਤੇ ਕੀਤਾ ਹਮਲਾ, ਘਰ 'ਤੇ ਬਰਸਾਈਆਂ ਇੱਟਾਂ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਜੀਜਾ ਨੇ ਸਾਲੇ 'ਤੇ ਕੀਤਾ ਹਮਲਾ, ਘਰ 'ਤੇ ਬਰਸਾਈਆਂ ਇੱਟਾਂ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ PM ਮੋਦੀ ਦੇ ਪਾੜੇ ਪੋਸਟਰ, DSP ਨਾਲ ਭਿੜੇ ਭਾਜਪਾ ਆਗੂ; ਪੀਐਮ ਦੀ ਸਟੇਜ ਤੱਕ ਪਹੁੰਚਿਆ ਅਵਾਰਾ ਕੁੱਤਾ
ਚੰਡੀਗੜ੍ਹ 'ਚ PM ਮੋਦੀ ਦੇ ਪਾੜੇ ਪੋਸਟਰ, DSP ਨਾਲ ਭਿੜੇ ਭਾਜਪਾ ਆਗੂ; ਪੀਐਮ ਦੀ ਸਟੇਜ ਤੱਕ ਪਹੁੰਚਿਆ ਅਵਾਰਾ ਕੁੱਤਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Embed widget