ਪੜਚੋਲ ਕਰੋ

ਕਾਂਗਰਸੀ ਲੀਡਰ ਨੂੰ ਸੱਤਾ ਦਾ ਨਸ਼ਾ, ਸ਼ਰੇਆਮ ਕਰ ਦਿੱਤਾ ਕਾਰਾ, ਹੁਣ ਵੀਡੀਓ ਵਾਇਰਲ

ਕਾਂਗਰਸੀ ਲੀਡਰ ਵੱਲੋਂ ਚਲਾਈਆਂ ਗਈਆਂ ਗੋਲੀਆਂ ਤੋਂ ਆਮ ਆਦਮੀ ਪਾਰਟੀ ਔਖੀ ਹੈ। ਵਿਰੋਧੀ ਧਿਰ ਦੇ ਲੀਡਰ ਤੇ ਦਿੜ੍ਹਬਾ ਦੇ ਮੌਜੂਦਾ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਨੂੰਨ ਦੀਆਂ ਨਜ਼ਰਾਂ ਵਿੱਚ ਸਾਰੇ ਬਰਾਬਰ ਹਨ ਤੇ ਜੋ ਵੀ ਅਜਿਹੀ ਹਰਕਤ ਕਰਦਾ ਹੈ, ਉਸ ਖ਼ਿਲਾਫ਼ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਚੀਮਾ ਨੇ ਕਿਹਾ ਕਿ ਇੱਕ ਹਾਰੇ ਹੋਏ ਵਿਅਕਤੀ ਵੱਲੋਂ ਆਪਣੀ ਗੱਡੀ ’ਤੇ ਐਮਐਲਏ ਲਿਖਣਾ ਤੇ ਨਾਲ ਰਾਸ਼ਟਰੀ ਚਿੰਨ੍ਹ ਲਾਉਣਾ ਵੀ ਕਾਨੂੰਨੀ ਜੁਰਮ ਹੈ।

ਚੰਡੀਗੜ੍ਹ: ਕਾਂਗਰਸੀ ਲੀਡਰ ਵੱਲੋਂ ਚਲਾਈਆਂ ਗਈਆਂ ਗੋਲੀਆਂ ਤੋਂ ਆਮ ਆਦਮੀ ਪਾਰਟੀ ਔਖੀ ਹੈ। ਵਿਰੋਧੀ ਧਿਰ ਦੇ ਲੀਡਰ ਤੇ ਦਿੜ੍ਹਬਾ ਦੇ ਮੌਜੂਦਾ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਨੂੰਨ ਦੀਆਂ ਨਜ਼ਰਾਂ ਵਿੱਚ ਸਾਰੇ ਬਰਾਬਰ ਹਨ ਤੇ ਜੋ ਵੀ ਅਜਿਹੀ ਹਰਕਤ ਕਰਦਾ ਹੈ, ਉਸ ਖ਼ਿਲਾਫ਼ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਚੀਮਾ ਨੇ ਕਿਹਾ ਕਿ ਇੱਕ ਹਾਰੇ ਹੋਏ ਵਿਅਕਤੀ ਵੱਲੋਂ ਆਪਣੀ ਗੱਡੀ ’ਤੇ ਐਮਐਲਏ ਲਿਖਣਾ ਤੇ ਨਾਲ ਰਾਸ਼ਟਰੀ ਚਿੰਨ੍ਹ ਲਾਉਣਾ ਵੀ ਕਾਨੂੰਨੀ ਜੁਰਮ ਹੈ। ਦਰਅਸਲ ਕਾਂਗਰਸ ਦੇ ਦਿੜ੍ਹਬਾ ਤੋਂ ਹਲਕਾ ਇੰਚਾਰਜ ਅਜਾਇਬ ਸਿੰਘ ਰਟੌਲਾਂ ਵੱਲੋਂ ਰਿਵਾਲਵਰ ਨਾਲ ਗੋਲੀਆਂ ਚਲਾਏ ਜਾਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਮਗਰੋਂ ਸਿਆਸੀ ਫ਼ਿਜ਼ਾ ਗਰਮਾ ਗਈ ਹੈ। ਵਾਇਰਲ ਹੋਈ ਵੀਡੀਓ ਵਿੱਚ ਕਾਂਗਰਸੀ ਆਗੂ ਰਟੌਲਾਂ ਹਵਾ ਵਿੱਚ ਗੋਲੀਆਂ ਚਲਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਸੂਤਰਾਂ ਮੁਤਾਬਕ ਲੰਘੀ 26 ਜਨਵਰੀ ਨੂੰ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਅਜਾਇਬ ਸਿੰਘ ਰਟੌਲਾਂ ਸੁਨਾਮ ਆਏ ਹੋਏ ਸਨ ਜਿੱਥੇ ਉਨ੍ਹਾਂ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਲਗਾਤਰ ਦੋ ਫਾਇਰ ਕੀਤੇ। ਸੋਸ਼ਲ ਮੀਡੀਆ ’ਤੇ ਇੱਕ ਬੋਲੇਰੋ ਗੱਡੀ ਦੀ ਤਸਵੀਰ ਵੀ ਵਾਇਰਲ ਹੋ ਰਹੀ ਹੈ ਜਿਸ ਦੇ ਅੱਗੇ ਲੱਗੀ ਇੱਕ ਪਲੇਟ ’ਤੇ ਮਾਸਟਰ ਅਜਾਇਬ ਸਿੰਘ ਰਟੌਲਾਂ, ਐਮਐਲਏ ਲਿਖਿਆ ਨਜ਼ਰ ਆ ਰਿਹਾ ਹੈ ਤੇ ਪਲੇਟ ਰਾਸ਼ਟਰੀ ਚਿੰਨ੍ਹ ਤ੍ਰੈਮੂਰਤੀ ਵੀ ਲੱਗਿਆ ਹੋਇਆ ਹੈ। ਸੱਚਾਈ ਇਹ ਹੈ ਕਿ ਇਹ ਕਾਂਗਰਸੀ ਆਗੂ ਹਲਕਾ ਦਿੜ੍ਹਬਾ ਤੋਂ ਵਿਧਾਨ ਸਭਾ ਚੋਣ ਹਾਰਿਆ ਹੋਇਆ ਹੈ ਤੇ ਸਿਰਫ ਪਾਰਟੀ ਦਾ ਹਲਕਾ ਇੰਚਾਰਜ ਹੈ। ਆਮ ਆਦਮੀ ਪਾਰਟੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਹਲਕਾ ਦਿੜ੍ਹਬਾ ਦੀ ਬਤੌਰ ਵਿਧਾਇਕ ਨੁਮਾਇੰਦਗੀ ਕਰ ਰਹੇ ਹਨ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget