ਪੜਚੋਲ ਕਰੋ

ਕਾਂਗਰਸ ਲੀਡਰ ਨੇ ਜ਼ਮੀਨ ਬਦਲੇ ਮਾਰਿਆ ਆਪਣਾ ਭਰਾ 

  ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਕੱਤਰ ਜਗਸੀਰ ਸਿੰਘ ਨੇ ਪਿੰਡ ਮੰਗੇਵਾਲਾ ਵਿੱਚ ਇੱਕ ਜ਼ਮੀਨੀ ਵਿਵਾਦ ਕਰਕੇ ਆਪਣੇ ਭਰਾ ਦਾ ਕਥਿਤ ਤੌਰ ’ਤੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ (42) ਵਜੋਂ ਹੋਈ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਕਿ ਜ਼ਮੀਨੀ ਵਿਵਾਦ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਮੰਗੇਵਾਲਾ ਦੀ ਮੌਤ ਤੋਂ ਬਾਅਦ ਸ਼ੁਰੂ ਹੋਇਆ। ਸੁਖਦੇਵ ਸਿੰਘ ਜ਼ਿਲ੍ਹਾ ਮੋਗਾ ਦੀ ਕੇਂਦਰੀ ਸਹਿਕਾਰੀ ਬੈਂਕ ਦੇ ਚੇਅਰਮੈਨ ਰਹੇ ਸੀ ਤੇ 1992 ਵਿੱਚ ਉਨ੍ਹਾਂ ਬਾਘਾਪੁਰਾਣਾ ਹਲਕੇ ਤੋਂ ਅਸਫਲ ਚੋਣ ਵੀ ਲੜੀ ਸੀ। ਮ੍ਰਿਤਕ  ਜਸਵੀਰ ਦੇ ਪੁੱਤਰ ਜਗਮੀਤ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦੇ ਪਿਤਾ ਜਸਵੀਰ ਕਾਰ ਵਿੱਚ ਸਫ਼ਰ ਕਰ ਰਹੇ ਸਨ ਤਾਂ ਮੁਲਜ਼ਮ ਜਗਸੀਰ ਨੇ ਉਨ੍ਹਾਂ ਦਾ ਰਾਹ ਰੋਕਿਆ। ਇਸੇ ਦੌਰਾਨ ਜਗਸੀਰ ਨੇ ਉਸ ਦੇ ਪਿਤਾ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਝੜਪ ਦੌਰਾਨ ਦੀ ਜਗਸੀਰ ਨੇ ਰਿਵਾਲਵਰ ਕੱਢਿਆ ਤੇ ਉਸ ਦੇ ਪਿਤਾ ਨੂੰ ਗੋਲ਼ੀ ਮਾਰ ਦਿੱਤੀ। ਗੋਲ਼ੀ ਜਸਵੀਰ ਦੇ ਮੋਢੇ ’ਤੇ ਲੱਗੀ। ਜ਼ਖ਼ਮੀ ਜਸਵੀਰ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੇ ਜਾਂਚ ਅਧਿਕਾਰੀ ਐਸਪੀ ਵਜ਼ੀਰ ਸਿੰਘ, ਡੀਐਸਪੀ ਕੇਸਰ ਸਿੰਘ ਤੇ ਹੋਰ ਅਧਿਕਾਰੀਆਂ ਨੇ ਮੌਕੇ ’ਤੇ ਪੁੱਜ ਕੇ ਹਾਲਾਤ ਦਾ ਜਾਇਜ਼ਾ ਲਿਆ। ਐਸਪੀ ਨੇ ਦੱਸਿਆ ਕਿ ਮੁਲਜ਼ਮ ਜਗਸੀਰ, ਉਸ ਦੀ ਪਤਨੀ ਸਤਵਿੰਦਰ ਕੌਰ ਤੇ ਉਨ੍ਹਾਂ ਦੇ ਪੁੱਤਰ ਮਨਜਿੰਦਰ ਸਿੰਘ ਖ਼ਿਲਾਫ਼ ਧਾਰਾ 302 (ਕਤਲ) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਤਿੰਨੇ ਫਰਾਰ ਹਨ। ਪੁਲਿਸ ਉਨ੍ਹਾਂ ਦੀ ਭਾਲ਼ ਕਰ ਰਹੀ ਹੈ।

ਟਾਪ ਹੈਡਲਾਈਨ

Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget