ਪੜਚੋਲ ਕਰੋ

ਸਿੱਧੂ ਨੇ ਲਾਇਆ ਗੁਰਦਾਸਪੁਰੀਆਂ ਨੂੰ 'ਟੈਸਟਰ', ਬੋਲੇ ਇੱਥੇ ਸਭ ਤੋਂ ਵੱਧ 'ਕਰੰਟ'

ਪੰਜਾਬ ਦੇ ਗੁਰਦਾਸਪੁਰ ਹਲਕੇ ‘ਚ ਆਪਣੀ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਲਈ ਕਾਂਗਰਸੀ ਨੇਤਾ ਤੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੇ ਰੈਲੀ ਨੂੰ ਸੰਬੋਧਨ ਕੀਤਾ। ਇਸ ਰੈਲੀ ‘ਚ ਉਨ੍ਹਾਂ ਨੇ ਅਕਾਲੀ ਦਲ ਤੇ ਬੀਜੇਪੀ ‘ਤੇ ਜੰਮ ਕੇ ਹਮਲਾ ਕੀਤਾ।

ਗੁਰਦਾਸਪੁਰ: ਪੰਜਾਬ ਦੇ ਗੁਰਦਾਸਪੁਰ ਹਲਕੇ ‘ਚ ਆਪਣੀ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਲਈ ਕਾਂਗਰਸੀ ਨੇਤਾ ਤੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੇ ਰੈਲੀ ਨੂੰ ਸੰਬੋਧਨ ਕੀਤਾ। ਇਸ ਰੈਲੀ ‘ਚ ਉਨ੍ਹਾਂ ਨੇ ਅਕਾਲੀ ਦਲ ਤੇ ਬੀਜੇਪੀ ‘ਤੇ ਜੰਮ ਕੇ ਹਮਲਾ ਕੀਤਾ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਚ ਜੇਕਰ ਸਭ ਤੋਂ ਜ਼ਿਆਦਾ ਕਰੰਟ ਕਿਤੇ ਹੈ ਤਾਂ ਉਹ ਗੁਰਦਾਸਪੁਰ ‘ਚ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਗੁਰਦਾਸਪੁਰ ਤੋਂ ਜਾਖੜ ਦੀ ਹਾਰ ਹੁੰਦੀ ਹੈ ਤਾਂ ਸਮਝ ਲੈਣਾ ਕਿ ਸਿੱਧੂ ਹਾਰ ਗਿਆ ਤੇ ਪਾਹੜਾ ਦੀ ਪੱਗ ਉੱਤਰੀ। ਬਰਿੰਦਰਮੀਤ ਸਿੰਘ ਪਾਹੜਾ ਇੱਥੋਂ ਵਿਧਾਇਕ ਹਨ ਤੇ ਆਪਣੇ ਉਮੀਦਵਾਰ ਜਾਖੜ ਦੀ ਜਿੱਤ ‘ਚ ਉਹ ਪੂਰੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਹੀ ਸਿੱਧੂ ਨੇ ਮੋਦੀ ਦੀ ਕਾਪੀ ਕਰਨੀ ਸ਼ੁਰੂ ਕੀਤੀ ਤੇ ਪੀਐਮ ਨਰੇਂਦਰ ਮੋਦੀ ਨੂੰ ਝੂਠਾ ਵੀ ਕਿਹਾ। ਉਨ੍ਹਾਂ ਕਿਹਾ ਕਿ ਮੋਦੀ ਨੇ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ। ਇਨ੍ਹਾਂ ਹੀ ਨਹੀਂ ਸਿੱਧੂ ਦੇ ਨਿਸ਼ਾਨੇ ‘ਤੇ ਇਸ ਮੌਕੇ ਅਕਾਲੀ ਦਲ ਵੀ ਰਿਹਾ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੂੰ ਉਖਾੜਣ ਲਈ ਜੋ ਜੋਸ਼ 2017 ‘ਚ ਨਜ਼ਰ ਆਇਆ ਸੀ, ਉਸ ਤੋਂ ਜ਼ਿਆਦਾ ਇਸ ਸਮੇਂ ਨਜ਼ਰ ਆ ਰਿਹਾ ਹੈ। ਸਿੱਧੂ ਨੇ ਮੋਦੀ ਨੂੰ ਨੌਕਰੀਆਂ ਨਾ ਦੇਣ ਤੇ ਅੰਬਾਨੀਆਂ ਦੀ ਮਦਦ ਕਰਨ ਦੇ ਇਲਜ਼ਾਮ ਵੀ ਲਾਏ। ਨਵਜੋਤ ਸਿੱਧੂ ਨੇ ਕਿਹਾ ਮੋਦੀ ਨੇ ਟੈਲੀਕਾਮ ਕੰਪਨੀ ਬੀਐਸਐਨਐਲ ਨੂੰ ਖ਼ਤਮ ਕਰ ਦਿੱਤਾ ਤੇ ਜੀਓ ਨੂੰ ਹੁਲਾਰਾ ਦਿੱਤਾ। ਇਸ ਦੇ ਨਾਲ ਹੀ ਜੀਐਸਟੀ ਨਾਲ ਦੁਕਾਨਦਾਰਾਂ ਨੂੰ ਵੀ ਬਰਬਾਦ ਕਰ ਦਿੱਤਾ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget