ਪੜਚੋਲ ਕਰੋ
Advertisement
ਨਵਜੋਤ ਸਿੱਧੂ ਨੂੰ ਦਿੱਲੀ ਤੋਂ ਫੇਰ ਬੁਲਾਵਾ, ਅੱਜ ਸੋਨੀਆ ਗਾਂਧੀ ਨਾਲ ਮੁਲਾਕਾਤ
ਪੰਜਾਬ ਕਾਂਗਰਸ ਦੇ ਕਲੇਸ਼ ਅਤੇ ਨਵਜੋਤ ਸਿੱਧੂ ਦੀ ਪ੍ਰਧਾਨਗੀ ਨੂੰ ਲੈ ਕੇ ਪੇਚ ਫਸਿਆ ਹੋਇਆ ਹੈ।ਇਸ ਦੌਰਾਨ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਅੱਜ ਫੇਰ ਦਿੱਲੀ ਦਾ ਗੇੜਾ ਲਾਉਣਗੇ।
ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਕਲੇਸ਼ ਅਤੇ ਨਵਜੋਤ ਸਿੱਧੂ ਦੀ ਪ੍ਰਧਾਨਗੀ ਨੂੰ ਲੈ ਕੇ ਪੇਚ ਫਸਿਆ ਹੋਇਆ ਹੈ।ਇਸ ਦੌਰਾਨ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਅੱਜ ਫੇਰ ਦਿੱਲੀ ਦਾ ਗੇੜਾ ਲਾਉਣਗੇ।ਉਨ੍ਹਾਂ ਨੂੰ ਦਿੱਲੀ ਤੋਂ ਇੱਕ ਹੋਰ ਬੁਲਾਵਾ ਆਇਆ ਹੈ।ਸਿੱਧੂ ਅੱਜ ਸੋਨੀਆ ਗਾਂਧੀ ਦੀ ਰਿਹਾਇਸ਼ ਤੇ ਉਨ੍ਹਾਂ ਨਾਲ ਮੁਲਾਕਾਤ ਕਰਨਗੇ।
ਪਾਰਟੀ ਦੇ ਜਨਰਲ ਸੱਕਤਰ ਪੰਜਾਬ ਇੰਚਾਰਜ ਹਰੀਸ਼ ਰਾਵਤ ਵੀ ਸਿੱਧੂ ਨਾਲ ਸੋਨੀਆਂ ਗਾਂਧੀ ਨੂੰ ਮਿਲਣਗੇ।
Congress leader Navjot Singh Sidhu to come to Delhi today. He will meet the party's interim president Sonia Gandhi at her residence. Party's general secretary in-charge of Punjab, Harish Rawat will also meet her along with Sidhu.
— ANI (@ANI) July 16, 2021
(File photos) pic.twitter.com/7VUggoHQCI
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਸਿਹਤ
ਪੰਜਾਬ
Advertisement