ਪੜਚੋਲ ਕਰੋ

Congress vs BJP : ਕਾਂਗਰਸ ਲੀਡਰ ਪ੍ਰਤਾਪ ਬਾਜਵਾ ਨੇ ਕੇਂਦਰ ਸਰਕਾਰ ਖਿਲਾਫ਼ ਕੱਢੀ ਭੜਾਸ, ਇਸ ਮੁੱਦੇ 'ਤੇ ਬੀਜੇਪੀ ਨੂੰ ਘੇਰਿਆ

Pratap Bajwa ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਾਸਮਤੀ ਚਾਵਲ ਦੀ ਬਰਾਮਦ 'ਤੇ ਰੋਕ ਲਗਾਉਣ ਦੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ..

punjab - ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਾਸਮਤੀ ਚਾਵਲ ਦੀ ਬਰਾਮਦ 'ਤੇ ਰੋਕ ਲਗਾਉਣ ਦੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਵਿਦੇਸ਼ਾਂ ਵਿੱਚ 1200 ਡਾਲਰ ਪ੍ਰਤੀ ਟਨ ਤੋਂ ਘੱਟ ਕੀਮਤ 'ਤੇ ਵੇਚੇ ਜਾ ਰਹੇ ਬਾਸਮਤੀ ਚਾਵਲ ਦੀ ਕਿਸੇ ਵੀ ਖੇਪ ਦੀ ਬਰਾਮਦ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਹੈ। ਜਦੋਂ ਕਿ ਨਿਰਯਾਤਕਾਂ ਨੇ ਦਾਅਵਾ ਕੀਤਾ ਕਿ ਜੇ ਘੱਟੋ ਘੱਟ ਨਿਰਯਾਤ ਮੁੱਲ 850 ਡਾਲਰ ਪ੍ਰਤੀ ਟਨ ਤੋਂ ਵੱਧ ਹੁੰਦਾ ਹੈ ਤਾਂ ਉਹ ਕਾਰੋਬਾਰ ਗੁਆ ਦੇਣਗੇ।

ਉਨ੍ਹਾਂ ਕਿਹਾ ਕਿ ਇਸ ਤਰਾਂ ਦੇ ਸਖ਼ਤ ਆਦੇਸ਼ ਨਾਲ ਨਾ ਸਿਰਫ਼ ਬਾਸਮਤੀ ਚਾਵਲ ਉਤਪਾਦਕਾਂ ਨੂੰ ਝਟਕਾ ਲੱਗੇਗਾ, ਸਗੋਂ ਨਿਰਯਾਤਕਾਂ ਨੂੰ ਵੀ ਭਾਰੀ ਨੁਕਸਾਨ ਹੋਵੇਗਾ। ਬਾਜਵਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ ਹੁਕਮ ਨਾਲ ਬਾਸਮਤੀ ਬਰਾਮਦਕਾਰਾਂ ਖ਼ਾਸ ਕਰ ਕੇ ਪੰਜਾਬ ਦੇ ਬਾਸਮਤੀ ਕਿਸਾਨਾਂ 'ਤੇ ਮਾੜਾ ਅਸਰ ਪਵੇਗਾ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਬਾਸਮਤੀ ਉਤਪਾਦਕ ਅਤੇ ਨਿਰਯਾਤਕ ਪਹਿਲਾਂ ਹੀ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਨਿੰਦਾ ਕਰ ਚੁੱਕੇ ਹਨ। ਇਸ ਕਦਮ ਨਾਲ ਬਾਸਮਤੀ ਸਿਰਫ਼ ਘਰੇਲੂ ਬਾਜ਼ਾਰ 'ਚ ਘੱਟ ਕੀਮਤ 'ਤੇ ਹੀ ਵੇਚੀ ਜਾ ਸਕੇਗੀ। 

ਬਾਜਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਸੂਬੇ ਦੇ ਕਿਸਾਨਾਂ ਅਤੇ ਨਿਰਯਾਤਕਾਂ ਨਾਲ ਡਟ ਕੇ ਖੜੀ ਹੈ ਅਤੇ ਜੇਕਰ ਲੋੜ ਪਈ ਤਾਂ ਅਸੀਂ ਕੇਂਦਰ ਸਰਕਾਰ 'ਤੇ ਕਿਸਾਨ ਵਿਰੋਧੀ ਫ਼ੈਸਲੇ ਨੂੰ ਬਦਲਣ ਲਈ ਦਬਾਅ ਪਾਉਣ ਲਈ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਲਈ ਤਿਆਰ ਹਾਂ। 

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਦੇਸ਼ ਨੇ 2022-2023 ਵਿਚ 4.79 ਅਰਬ ਡਾਲਰ ਤੋਂ ਵੱਧ ਦੇ ਬਾਸਮਤੀ ਚਾਵਲ ਮੁੱਖ ਤੌਰ 'ਤੇ ਮੱਧ ਪੂਰਬ ਅਤੇ ਅਮਰੀਕਾ ਨੂੰ ਭੇਜੇ। ਇਸ ਦੌਰਾਨ ਭਾਜਪਾ ਸਰਕਾਰ ਦੇ ਅਜਿਹੇ ਤਰਕਹੀਣ ਫ਼ੈਸਲੇ ਤੋਂ ਪਾਕਿਸਤਾਨ ਨੂੰ ਫ਼ਾਇਦਾ ਹੋਣ ਦੀ ਉਮੀਦ ਹੈ।  

ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ ਫ਼ੈਸਲੇ ਤੋਂ ਹੁਣ ਇਹ ਸਾਬਤ ਹੋ ਗਿਆ ਹੈ ਕਿ ਭਾਜਪਾ ਨਾ ਸਿਰਫ਼ ਕਿਸਾਨ ਵਿਰੋਧੀ ਪਾਰਟੀ ਹੈ ਬਲਕਿ ਕਾਰੋਬਾਰ ਵਿਰੋਧੀ ਵੀ ਹੈ। ਹੁਣ ਗੇਂਦ ਪੰਜਾਬ ਭਾਜਪਾ ਦੇ ਪਾਲੇ 'ਚ ਹੈ। ਆਓ ਵੇਖਦੇ ਹਾਂ ਕਿ ਕੀ ਉਹ ਅਜਿਹੇ ਨਾਜ਼ੁਕ ਸਮੇਂ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਨਿਰਯਾਤਕਾਂ ਦੇ ਨਾਲ ਖੜੇ ਹੁੰਦੇ ਹਨ।

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
Embed widget