ਪੜਚੋਲ ਕਰੋ

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਦੋ-ਟੁੱਕ, ਕਿਹਾ...

ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਸਤੀਫ਼ਾ ਦੇਣ ਅਤੇ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਨਾਲ ਧਰਨੇ ਵਿੱਚ ਸ਼ਾਮਲ ਹੋਣ ਦੀ ਹਿੰਮਤ ਕਰਨ ਲਈ ਕਿਹਾ।

Punjab News: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਸਤੀਫ਼ਾ ਦੇਣ ਅਤੇ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਨਾਲ ਧਰਨੇ ਵਿੱਚ ਸ਼ਾਮਲ ਹੋਣ ਦੀ ਹਿੰਮਤ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਜਾ ਤਾਂ ਆਪਣੇ ਵਚਨਾਂ ‘ਤੇ ਰਹਿਣ ਤੇ ਜਾਂ ਲੋਕਾਂ ਦੇ ਗ਼ੁੱਸੇ ਦਾ ਸਾਹਮਣਾ ਕਰਨ । ਬਾਜਵਾ ਨੇ ਕਿਹਾ ਕਿ ਸੰਧਵਾਂ ਖ਼ੁਦ ਅੰਮ੍ਰਿਤਧਾਰੀ ਸਿੱਖ ਹਨ ਅਤੇ ਉਨ੍ਹਾਂ ਨੂੰ ਆਪਣੀ ਗੱਲ ਰੱਖਣੀ ਚਾਹੀਦੀ ਹੈ । ਵਿਰੋਧੀ ਧਿਰ ਦੇ ਆਗੂ ਨੇ ਕਿਹਾ “14 ਅਕਤੂਬਰ ਨੂੰ ਕਥਿਤ ਪੁਲਿਸ ਗੋਲੀ ਬਾਰੀ ਦੀ ਘਟਨਾ ਦੀ ਸੱਤਵੀਂ ਬਰਸੀ ਜਿਸ ਵਿੱਚ ਦੋ ਸਿੱਖ ਕਥਿਤ ਤੌਰ ‘ਤੇ ਮਾਰੇ ਗਏ ਸਨ, ਸੰਧਵਾਂ ਨੇ ਇਨਸਾਫ਼ ਦਿਵਾਉਣ ਲਈ 45 ਦਿਨਾਂ ਦਾ ਸਮਾਂ ਮੰਗਿਆ ਸੀ ਪਰ ਹੁਣ ਇਹ ਸਮਾਂ ਸੀਮਾ ਖ਼ਤਮ ਹੋਏ ਨੂੰ ਦੋ ਦਿਨ ਹੋ ਗਏ ਹਨ, ਅਤੇ ਸੰਧਵਾਂ ਨੇ ਅਜੇ ਤੱਕ ਕੁੱਝ ਨਹੀਂ ਦੱਸਿਆ ਕਿ ਉਹ ਕਿਹੜਾ ਰਸਤਾ ਲੈਣ ਜਾ ਰਹੇ ਹਨ ।”

ਜ਼ਿਕਰਯੋਗ ਹੈ ਕਿ ਸਪੀਕਰ ਨੇ 30 ਨਵੰਬਰ ਤੱਕ ਇਨਸਾਫ਼ ਦਿਵਾਉਣ ਦਾ ਐਲਾਨ ਕੀਤਾ ਸੀ, ਜਿਸ ‘ਚ ਅਸਫ਼ਲ ਰਹਿਣ ‘ਤੇ ਉਨ੍ਹਾਂ ਅਸਤੀਫ਼ਾ ਦੇਣ ਅਤੇ ਪ੍ਰਦਰਸ਼ਨਕਾਰੀਆਂ ‘ਚ ਸ਼ਾਮਲ ਹੋਣ ਦਾ ਵਾਅਦਾ ਕੀਤਾ ਸੀ।

ਕਾਦੀਆਂ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਚੁੱਕੀ ਅਤੇ ਨਸ਼ਾ ਮਾਫ਼ੀਆ ਦੀ ਕਮਰ ਤੋੜਨ ਦਾ ਐਲਾਨ ਕੀਤਾ ਹੈ। ਉਹ ਅਜਿਹਾ ਕਰਨ ਵਿੱਚ ਅਸਫ਼ਲ ਰਿਹਾ ਅਤੇ ਹੁਣ ਉਸ ਨੂੰ ਪੰਜਾਬ ਦੇ ਲੋਕਾਂ ਨੇ ਛੱਡ ਦਿੱਤਾ ਹੈ।

ਬਾਜਵਾ ਨੇ ਕਿਹਾ “ਇੱਕ ਅੰਮ੍ਰਿਤਧਾਰੀ ਸਿੱਖ ਹੋਣ ਦੇ ਨਾਤੇ ਅਤੇ ਸਿੱਖ ਸੰਗਤ ਦੀ ਹਾਜ਼ਰੀ ਵਿੱਚ, ਸੰਧਵਾਂ ਨੇ ਕਥਿਤ ਪੁਲਿਸ ਗੋਲੀ ਬਾਰੀ ਦੀ ਘਟਨਾ ‘ਤੇ ਇਨਸਾਫ਼ ਦਿਵਾਉਣ ਲਈ ਇੱਕ ਮਹੀਨੇ ਤੋਂ ਡੇਢ ਮਹੀਨੇ ਤੱਕ ਦਾ ਸਮਾਂ ਮੰਗਿਆ ਸੀ, ਕਿਉਂਕਿ ਇਹ ਸਮਾਂ ਸੀਮਾ ਖ਼ਤਮ ਹੋ ਗਈ ਹੈ, ਹੁਣ ਇਹ ਪੰਜਾਬ ਦੇ ਲੋਕਾਂ ਨੇ ਫ਼ੈਸਲਾ ਕਰਨਾ ਹੈ ਕਿ ਅੱਗੇ ਕੀ ਕਰਨਾ ਹੈ।”

ਉਨ੍ਹਾਂ ਕਿਹਾ ਕਿ ‘ਆਪ’ ਵਿਧਾਇਕ ਅਤੇ ਸਾਬਕਾ ਆਈ. ਪੀ. ਐਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਪਹਿਲਾਂ ਹੀ ਆਪਣੀ ਸਰਕਾਰ ਦੀ ਆਲੋਚਨਾ ਕਰ ਚੁੱਕੇ ਹਨ ਅਤੇ ਉਨ੍ਹਾਂ ਨੇ ਬੇਅਦਬੀ ਅਤੇ ਪੁਲਿਸ ਗੋਲੀ ਬਾਰੀ ਦੀਆਂ ਘਟਨਾਵਾਂ ‘ਤੇ ਬਹਿਸ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਵੀ ਕੀਤੀ ਹੈ।

ਟਾਪ ਹੈਡਲਾਈਨ

Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget