ਪੜਚੋਲ ਕਰੋ

ਕਾਂਗਰਸੀ ਆਗੂ ਦੀ ਗੱਡੀ ਭਾਖੜਾ ਨਹਿਰ 'ਚ ਡਿੱਗਣ ਨਾਲ ਮੌਤ , ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੱਧੂ ਨੇ ਲਾਏ ਇਲਜ਼ਾਮ 

ਰੋਪੜ ਦੇ ਵਿੱਚ ਅੱਜ ਕਾਂਗਰਸ ਪਾਰਟੀ ਦੇ ਇਕ ਆਗੂ ਦੀ ਗੱਡੀ ਸ਼ੱਕੀ ਹਾਲਾਤਾਂ 'ਚ ਭਾਖੜਾ ਨਹਿਰ 'ਚ ਡਿੱਗਣ ਨਾਲ ਮੌਤ ਹੋ ਗਈ।

ਰੋਪੜ : ਰੋਪੜ ਦੇ ਵਿੱਚ ਅੱਜ ਕਾਂਗਰਸ ਪਾਰਟੀ ਦੇ ਇਕ ਆਗੂ ਦੀ ਗੱਡੀ ਸ਼ੱਕੀ ਹਾਲਾਤਾਂ 'ਚ ਭਾਖੜਾ ਨਹਿਰ 'ਚ ਡਿੱਗਣ ਨਾਲ ਮੌਤ ਹੋ ਗਈ। ਜਦਕਿ ਪੁਲਿਸ ਥਾਣੇ ਵਿੱਚ ਪੁੱਜੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋ ਆਮ ਆਦਮੀ ਪਾਰਟੀ 'ਤੇ ਬਦਲਾਖੋਰੀ ਦੀ ਸਿਆਸਤ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਕਾਂਗਰਸੀ ਆਗੂਆਂ 'ਤੇ ਪਰਚੇ ਦਰਜ ਕਰਕੇ ਦਬਾਉ ਬਣਾਇਆ ਜਾ ਰਿਹਾ ਹੈ।
 
 ਰੋਪੜ ਦੇ ਵਿੱਚ ਅੱਜ ਮੋਹਾਲੀ ਜ਼ਿਲੇ ਦੇ ਕਾਂਗਰਸੀ ਆਗੂ ਗੁਰਧਿਆਨ ਸਿੰਘ ਦੀ ਕਾਰ ਸ਼ੱਕੀ ਹਾਲਾਤਾਂ 'ਚ ਭਾਖੜਾ ਨਹਿਰ 'ਚ ਡਿੱਗ ਗਈ। ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਗ਼ੋਤੇਖ਼ੋਰਾਂ ਵੱਲੋ ਤੁਰੰਤ ਮੁਸ਼ੱਕਤ ਨਾਲ ਕਾਰ ਵਿੱਚ ਸਵਾਰ ਗੁਰਧਿਆਨ ਸਿੰਘ ਬਚਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਗ਼ੋਤੇਖ਼ੋਰ ਗੁਰਧਿਆਨ ਸਿੰਘ ਨੂੰ ਕਾਰ 'ਚੋਂ ਬਾਹਰ ਨਹੀਂ ਕੱਢ ਸਕੇ। 
 
ਗ਼ੋਤੇਖ਼ੋਰਾਂ ਵੱਲੋ ਪੁਲਿਸ ਨੂੰ ਦਿੱਤੀ ਗਈ ਸੂਚਨਾ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰ ਨੂੰ ਨਹਿਰ 'ਚੋਂ ਕੱਢਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਤੇ ਦੋ ਕੁ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਜਦੋਂ ਕਾਰ ਨਹਿਰ 'ਚੋਂ ਬਾਹਰ ਕੱਢੀ ਤਾਂ ਗੁਰਧਿਆਨ ਸਿੰਘ ਦੀ ਮੌਤ ਹੋ ਚੁੱਕੀ ਸੀ। ਦੱਸਣਯੋਗ ਹੈ ਕਿ ਗੁਰਧਿਆਨ ਸਿੰਘ ਮੋਹਾਲੀ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਸਨ ਜਸਵਿੰਦਰ ਕੌਰ ਦੇ ਪਤੀ ਸਨ ਤੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਜ਼ਦੀਕੀ ਵੀ ਸਨ।
 
ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਰੋਪੜ ਦੇ ਥਾਣਾ ਸਿੰਘ ਭਗਵੰਤਪੁਰਾ ਵਿਖੇ ਪੁੱਜੇ ਤੇ ਉਨ੍ਹਾਂ ਇਸ ਘਟਨਾ ਦੇ ਪਿੱਛੇ ਆਮ ਆਦਮੀ ਪਾਰਟੀ ਦੇ ਲੀਡਰਾਂ 'ਤੇ ਦੋਸ਼ ਲਗਾਉਂਦਿਆਂ ਕਿਹਾ ਆਮ ਆਦਮੀ ਦੀ ਸਰਕਾਰ ਜਦੋਂ ਤੋਂ ਬਣੀ ਹੈ, ਉਦੋਂ ਤੋਂ ਹੀ ਸਿਆਸੀ ਬਦਲਾਖੋਰੀ ਦੀ ਨੀਤੀ 'ਤੇ ਚੱਲ ਰਹੀ ਹੈ। ਉਨ੍ਹਾਂ ਮੋਹਾਲੀ ਦੇ ਵਿਧਾਇਕ ਸਮੇਤ ਹੋਰ ਆਮ ਆਦਮੀ ਪਾਰਟੀ ਦੇ ਨੇਤਾਵਾਂ 'ਤੇ ਸਿਆਸੀ ਬਦਲਾਖੋਰੀ ਤਹਿਤ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਉਦਿਆ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਦੇ ਬਣਦੇ ਜਾ ਰਹੇ ਹਾਲਾਤਾਂ 'ਤੇ ਸਵਾਲ ਵੀ ਪੁੱਛੇ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget