ਪੜਚੋਲ ਕਰੋ

ਲੁਧਿਆਣਾ 'ਚ ਕਾਂਗਰਸੀ ਲੀਡਰ ਦਾ ਗੋਲੀ ਮਾਰ ਕੇ ਕਤਲ

ਸ਼ਹਿਰ ਵਿੱਚ ਕਾਂਗਰਸੀ ਲੀਡਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਲੁਧਿਆਣਾ ਦੇ ਪੈਵੇਲੀਅਨ ਸ਼ਾਪਿੰਗ ਮਾਲ ਦੀ ਚੌਥੀ ਮੰਜ਼ਲ ’ਤੇ ਸਥਿਤ ਰੈਸਟੋਰੈਂਟ ਵਿੱਚ ਵਾਪਰੀ। ਇੱਥੇ ਕਾਂਗਗਸੀ ਲੀਡਰ ਪਰਮਿੰਦਰ ਸਿੰਘ ਪੱਪੂ ਦੀ ਜਨਮ ਦਿਨ ਪਾਰਟੀ ਚੱਲ਼ ਰਹੀ ਸੀ। ਇਸੇ ਦੌਰਾਨ ਮਾਮੂਲੀ ਗੱਲ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ ਗੋਲੀ ਚੱਲ਼ ਗਈ। ਇੱਕ ਨੌਜਵਾਨ ਨੇ ਪਰਮਿੰਦਰ ਸਿੰਘ ਦੇ ਦੋਸਤ ਮਨਜੀਤ ਸਿੰਘ ’ਤੇ ਗੋਲੀ ਚਲਾ ਦਿੱਤੀ।

ਲੁਧਿਆਣਾ: ਸ਼ਹਿਰ ਵਿੱਚ ਕਾਂਗਰਸੀ ਲੀਡਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਲੁਧਿਆਣਾ ਦੇ ਪੈਵੇਲੀਅਨ ਸ਼ਾਪਿੰਗ ਮਾਲ ਦੀ ਚੌਥੀ ਮੰਜ਼ਲ ’ਤੇ ਸਥਿਤ ਰੈਸਟੋਰੈਂਟ ਵਿੱਚ ਵਾਪਰੀ। ਇੱਥੇ ਕਾਂਗਗਸੀ ਲੀਡਰ ਪਰਮਿੰਦਰ ਸਿੰਘ ਪੱਪੂ ਦੀ ਜਨਮ ਦਿਨ ਪਾਰਟੀ ਚੱਲ਼ ਰਹੀ ਸੀ। ਇਸੇ ਦੌਰਾਨ ਮਾਮੂਲੀ ਗੱਲ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ ਗੋਲੀ ਚੱਲ਼ ਗਈ। ਇੱਕ ਨੌਜਵਾਨ ਨੇ ਪਰਮਿੰਦਰ ਸਿੰਘ ਦੇ ਦੋਸਤ ਮਨਜੀਤ ਸਿੰਘ ’ਤੇ ਗੋਲੀ ਚਲਾ ਦਿੱਤੀ। ਲੁਧਿਆਣਾ 'ਚ ਕਾਂਗਰਸੀ ਲੀਡਰ ਦਾ ਗੋਲੀ ਮਾਰ ਕੇ ਕਤਲ ਹਾਸਲ ਜਾਣਕਾਰੀ ਮੁਤਾਬਕ ਮੁਲਜ਼ਮ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਪੰਜ ਗੋਲੀਆਂ ਚਲਾਈਆਂ। ਇਨ੍ਹਾਂ ’ਚੋਂ ਇੱਕ ਗੋਲੀ ਮਨਜੀਤ ਨੂੰ ਲੱਗੀ ਜਿਸ ਨਾਲ ਉਸ ਦੀ ਮੌਤ ਹੋ ਗਈ। ਇਸ ਦੌਰਾਨ ਦਿੱਲੀ ਵਾਸੀ ਸੁਮਿਤ ਸੈਣੀ ਦੀ ਲੱਤ ’ਤੇ ਵੀ ਗੋਲੀ ਲੱਗੀ ਤੇ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਮਨਜੀਤ ਦੀ ਪਤਨੀ ਰਣਦੀਪ ਕੌਰ ਦੀ ਸ਼ਿਕਾਇਤ ’ਤੇ ਪਿੰਡ ਸਾਹਿਬਆਣਾ ਦੇ ਵਸਨੀਕ ਜਸਵਿੰਦਰ ਸਿੰਘ ਉਰਫ਼ ਬਿੰਦੀ ਤੇ ਬੁਲਾਰਾ ਵਾਸੀ ਜਗਦੀਪ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਬਿੰਦੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂਕਿ ਜਗਦੀਪ ਹਾਲੇ ਫ਼ਰਾਰ ਹੈ। ਪੁਲਿਸ ਮੁਤਾਬਕ ਪ੍ਰਾਪਰਟੀ ਦਾ ਕਾਰੋਬਾਰ ਕਰਨ ਵਾਲੇ ਪਰਮਿੰਦਰ ਪੱਪੂ ਨੇ ਆਪਣੇ ਕੁਝ ਖ਼ਾਸ ਦੋਸਤਾਂ ਲਈ ਪੈਵੇਲੀਅਨ ਸ਼ਾਪਿੰਗ ਮਾਲ ਦੀ ਚੌਥੀ ਮੰਜ਼ਲ ਉੱਤੇ ਸਥਿਤ ਰੈਸਟੋਰੈਂਟ ’ਚ ਪਾਰਟੀ ਰੱਖੀ ਸੀ। ਇਸ ਪਾਰਟੀ ’ਚ ਬਿੰਦੀ ਪਹਿਲਾਂ ਤੋਂ ਮੌਜੂਦ ਸੀ। ਪੱਪੂ ਦਾ ਦੋਸਤ ਕਾਂਗਰਸੀ ਆਗੂ ਮਨਜੀਤ ਸਿੰਘ ਆਪਣੀ ਪਤਨੀ ਨਾਲ ਪਾਰਟੀ ’ਚ ਪਹੁੰਚਿਆ। ਇਸੇ ਦੌਰਾਨ ਮਨਜੀਤ ਤੇ ਬਿੰਦੀ ਦੀ ਕਿਸੇ ਗੱਲ ਨੂੰ ਲੈ ਕੇ ਬਹਿਸ ਸ਼ੁਰੂ ਹੋ ਗਈ। ਬਿੰਦੀ ਵੱਲੋਂ ਜਗਦੀਪ ਤੇ ਇੱਕ ਹੋਰ ਨੌਜਵਾਨ ਵੀ ਮਨਜੀਤ ਨਾਲ ਬਹਿਸਣ ਲੱਗੇ। ਚਾਰਾਂ ਵਿੱਚ ਹੱਥੋਪਾਈ ਸ਼ੁਰੂ ਹੋ ਗਈ। ਇਸੇ ਦੌਰਾਨ ਬਿੰਦੀ ਨੇ ਆਪਣੇ 32 ਬੋਰ ਦੇ ਪਿਸਤੌਲ ਨਾਲ ਪੰਜ ਗੋਲੀਆਂ ਚਲਾ ਦਿੱਤੀਆਂ। ਇਨ੍ਹਾਂ ’ਚੋਂ ਇੱਕ ਗੋਲੀ ਮਨਜੀਤ ਦੇ ਲੱਗ ਗਈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget