ਪੜਚੋਲ ਕਰੋ

ਵੱਡੀ ਕੁਰਸੀ 'ਤੇ ਕਬਜ਼ਾ ਸਹੀ ਪਰ ਸਿੱਧੂ ਤਾਂ ਬਾਹਲੇ ਹੀ ਕਾਹਲੇ, ਕਾਂਗਰਸੀ ਕਲੇਸ਼ 'ਤੇ ਬੋਲੇ ਬਾਜਵਾ

ਬਾਜਵਾ ਨੇ ਕਿਹਾ ਕਿ ਜੋ ਵੀ ਸਿਆਸਤ ਵਿੱਚ ਆ ਗਿਆ, ਉਸ ਦੀ ਖ਼ਵਾਹਿਸ਼ ਹੁੰਦੀ ਹੈ ਕਿ ਕਿਸੇ ਤਰ੍ਹਾਂ ਸਭ ਤੋਂ ਉੱਚੀ ਕੁਰਸੀ 'ਤੇ ਕਬਜ਼ਾ ਕੀਤਾ ਜਾਏ ਪਰ ਸਿੱਧੂ ਤਾਂ ਜ਼ਿਆਦਾ ਹੀ ਕਾਹਲੀ ਵਿੱਚ ਹਨ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਵਿਵਾਦ ਖੜ੍ਹਾ ਕਰਨ ਵਿੱਚ ਮਜ਼ਾ ਆਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੀ ਬਿਆਨਬਾਜ਼ੀ ਨਾਲ ਪਾਰਟੀ ਦਾ ਅਕਸ ਖਰਾਬ ਹੋ ਰਿਹਾ ਹੈ।

ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਦਰਾਰ ਵਧਦੀ ਜਾ ਰਹੀ ਹੈ। ਕੈਪਟਨ ਸਰਕਾਰ ਦੇ ਕਈ ਵਜ਼ੀਰ ਸਿੱਧੂ ਦੀ ਖ਼ਿਲਾਫ਼ਤ ਕਰ ਰਹੇ ਹਨ। ਇਸੇ ਕੜੀ ਵਿੱਚ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਹੈ ਕਿ ਚੋਣਾਂ ਦੇ ਮਾਹੌਲ ਵਿੱਚ ਸਿੱਧੂ ਵੱਲੋਂ ਅਜਿਹੀ ਬਿਆਨਬਾਜ਼ੀ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਇਸ ਬਾਰੇ ਗੱਲ ਕਰਨ ਦੀ ਲੋੜ ਨਹੀਂ ਕਿਉਂਕਿ ਇਹ ਮਾਮਲਾ ਪਾਰਟੀ ਹਾਈਕਮਾਨ ਤਕ ਪਹੁੰਚ ਚੁੱਕਾ ਹੈ। ਬਾਜਵਾ ਨੇ ਕਿਹਾ ਕਿ ਜੋ ਵੀ ਸਿਆਸਤ ਵਿੱਚ ਆ ਗਿਆ, ਉਸ ਦੀ ਖ਼ਵਾਹਿਸ਼ ਹੁੰਦੀ ਹੈ ਕਿ ਕਿਸੇ ਤਰ੍ਹਾਂ ਸਭ ਤੋਂ ਉੱਚੀ ਕੁਰਸੀ 'ਤੇ ਕਬਜ਼ਾ ਕੀਤਾ ਜਾਏ ਪਰ ਸਿੱਧੂ ਤਾਂ ਜ਼ਿਆਦਾ ਹੀ ਕਾਹਲੀ ਵਿੱਚ ਹਨ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਵਿਵਾਦ ਖੜ੍ਹਾ ਕਰਨ ਵਿੱਚ ਮਜ਼ਾ ਆਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੀ ਬਿਆਨਬਾਜ਼ੀ ਨਾਲ ਪਾਰਟੀ ਦਾ ਅਕਸ ਖਰਾਬ ਹੋ ਰਿਹਾ ਹੈ। ਇਸ ਤੋਂ ਇਲਾਵਾ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਇਸ ਵਾਰ ਨਤੀਜੇ ਜ਼ਿਆਦਾ ਚੰਗੇ ਨਹੀਂ ਰਹਿਣਗੇ। ਕਾਂਗਰਸ ਸਮਝਦੀ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਟਿਕ ਨਹੀਂ ਸਕੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੰਨੀ ਦਿਓਲ ਆਏ, ਚੰਗੀ ਗੱਲ ਹੈ ਪਰ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਸ਼ਾਨੋ-ਸ਼ੌਕਤ ਨਾਲ ਜਿੱਤ ਦਰਜ ਕਰਨਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Khanna ਪੁਲਿਸ ਨੇ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਨੂੰ ਕੀਤਾ ਗ੍ਰਿਫ਼ਤਾਰ , ਜਾਣੋ ਕਿਉਂ 
Khanna ਪੁਲਿਸ ਨੇ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਨੂੰ ਕੀਤਾ ਗ੍ਰਿਫ਼ਤਾਰ , ਜਾਣੋ ਕਿਉਂ 
ਨੂਰਮਹਿਲ ਦੇ ASI 'ਤੇ ਉਨ੍ਹਾਂ ਦੇ ਥਾਣੇ 'ਤੇ ਕੇਸ ਦਰਜ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਨੂਰਮਹਿਲ ਦੇ ASI 'ਤੇ ਉਨ੍ਹਾਂ ਦੇ ਥਾਣੇ 'ਤੇ ਕੇਸ ਦਰਜ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
Punjab News : AAP ਵਿਧਾਇਕ ਦਾ ‘ਬੂਥ ਕੈਪਚਰਿੰਗ’ ਵਾਲਾ ਵੀਡੀਓ ਵਾਇਰਲ, ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ
Punjab News : AAP ਵਿਧਾਇਕ ਦਾ ‘ਬੂਥ ਕੈਪਚਰਿੰਗ’ ਵਾਲਾ ਵੀਡੀਓ ਵਾਇਰਲ, ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੀ ਮਹਿਲਾ ਵਕੀਲ ਦੇ ਨਾਲ Ludhiana 'ਚ ਵਾਪਰਿਆ ਹਾਦਸਾ, ਕਾਰ ਸਵਾਰ ਨੇ ਐਕਟੀਵਾ ਨੂੰ ਮਾਰੀ ਟੱਕਰ
ਜਲੰਧਰ ਦੀ ਮਹਿਲਾ ਵਕੀਲ ਦੇ ਨਾਲ Ludhiana 'ਚ ਵਾਪਰਿਆ ਹਾਦਸਾ, ਕਾਰ ਸਵਾਰ ਨੇ ਐਕਟੀਵਾ ਨੂੰ ਮਾਰੀ ਟੱਕਰ
ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ
ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ
Embed widget