ਪੜਚੋਲ ਕਰੋ

Navjot Sidhu ਖ਼ਿਲਾਫ਼ ਕਾਂਗਰਸ ਆਗੂ ਨੇ ਹੀ ਖੋਲ੍ਹਿਆ ਮੋਰਚਾ, ਹਾਈਕਾਮਨ ਨੂੰ ਲਿਖੀ ਚਿੱਠੀ, ਲਾਇਆ ਇਹ ਦੋਸ਼

Punjab News : ਕਾਂਗਰਸੀ ਆਗੂ ਨੇ ਦੋਸ਼ ਲਾਇਆ ਕਿ ਸਿੱਧੂ ਨੇ ਪਾਰਟੀ ਦਾ ਪ੍ਰਚਾਰ ਕਰਨ ਦੀ ਬਜਾਏ ਸਿਰਫ਼ ਆਪਣਾ ਹੀ ਪ੍ਰਚਾਰ ਕੀਤਾ ਹੈ। ਉਨ੍ਹਾਂ ਕਿਹਾ, ਜੋ ਆਗੂ ਆਪਣੇ ਆਪ ਨੂੰ ਅੰਮ੍ਰਿਤਸਰ ਦੀ ਸੇਵਾ ਲਈ ਸਹੁੰ ਖਾਂਦਾ ਰਿਹਾ ਹੈ...

Punjab News : ਆਪਣੀ ਹੀ ਪਾਰਟੀ ਦੇ ਆਗੂ ਨੇ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਐਡਵੋਕੇਟ ਗਗਨ ਭਾਟੀਆ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਨੀਤੀਆਂ ਖ਼ਿਲਾਫ਼ ਕਾਂਗਰਸ ਹਾਈਕਮਾਂਡ ਨੂੰ ਪੱਤਰ ਲਿਖਿਆ ਹੈ। ਐਡਵੋਕੇਟ ਭਾਟੀਆ ਨੇ ਅੰਮ੍ਰਿਤਸਰ ਦੇ ਪ੍ਰੈੱਸ ਕਲੱਬ ਵਿੱਚ ਪ੍ਰੈੱਸ ਕਾਨਫਰੰਸ ਵੀ ਕੀਤੀ। ਪਰ ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਟੀਆ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਵੱਖ-ਵੱਖ ਪਾਰਟੀ ਆਗੂਆਂ ਦੇ ਫੋਨ ਆਉਣੇ ਸ਼ੁਰੂ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਮੁਲਤਵੀ ਕਰ ਦਿੱਤੀ।

Punjab: ਕਪੂਰਥਲਾ ਰੇਲ ਕੋਚ ਫੈਕਟਰੀ ਦੇ ਬਾਹਰ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ, ਬਚਾਅ ਕਾਰਜ ਜਾਰੀ

ਹਾਈਕਮਾਂਡ ਨੂੰ ਲਿਖੇ ਪੱਤਰ ਵਿੱਚ ਗਗਨ ਭਾਟੀਆ ਨੇ ਲਿਖੀ ਇਹ ਗੱਲ 

ਹਾਈਕਮਾਂਡ ਨੂੰ ਲਿਖੇ ਪੱਤਰ ਵਿੱਚ ਗਗਨ ਭਾਟੀਆ ਨੇ ਲਿਖਿਆ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਕਹਿਣ ’ਤੇ ਅੰਮ੍ਰਿਤਸਰ ਵਿੱਚ ਨਗਰ ਨਿਗਮ ਚੋਣਾਂ ਲਈ ਕਿਸੇ ਵੀ ਵਿਅਕਤੀ ਨੂੰ ਟਿਕਟ ਨਾ ਦਿੱਤੀ ਜਾਵੇ। ਹੁਣ ਤੱਕ ਪਿਛਲੀਆਂ ਨਗਰ ਨਿਗਮ ਚੋਣਾਂ ਵਿੱਚ ਜਿਨ੍ਹਾਂ ਲੋਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਸਨ, ਉਹ ਜਿੱਤ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਜਦੋਂ ਤੋਂ ਸਿੱਧੂ ਪਾਰਟੀ ਵਿੱਚ ਸ਼ਾਮਲ ਹੋਏ ਹਨ, ਕਾਂਗਰਸ ਵਿੱਚ ਧੜੇਬੰਦੀ ਵਧ ਗਈ ਹੈ। ਸਿੱਧੂ ਨੇ ਪਾਰਟੀ ਦਾ ਪ੍ਰਚਾਰ ਕਰਨ ਦੀ ਬਜਾਏ ਸਿਰਫ ਆਪਣਾ ਹੀ ਪ੍ਰਚਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀ ਸੇਵਾ ਕਰਨ ਦੀ ਸਹੁੰ ਚੁੱਕਣ ਵਾਲੇ ਆਗੂ ਨੇ ਵੀ ਕਿਹਾ ਕਿ ਉਹ ਅੰਮ੍ਰਿਤਸਰ ਨਹੀਂ ਛੱਡਣਗੇ। ਉਸ ਨੇ ਅੰਮ੍ਰਿਤਸਰ ਸਥਿਤ ਆਪਣੀ ਰਿਹਾਇਸ਼ ਵੀ ਵੇਚ ਦਿੱਤੀ ਅਤੇ ਪੱਕੇ ਤੌਰ ‘ਤੇ ਪਟਿਆਲਾ ਆ ਗਏ।

‘ਸਿੱਧੂ ਦੇ ਕਹਿਣ ਨਾ ਦਿੱਤੀ ਜਾਵੇ ਕਿਸੇ ਨੂੰ ਟਿਕਟ’

ਹਾਈਕਮਾਂਡ ਨੂੰ ਲਿਖੇ ਪੱਤਰ ਵਿੱਚ ਗਗਨ ਭਾਟੀਆ ਨੇ ਲਿਖਿਆ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਕਹਿਣ ਤੇ ਅੰਮ੍ਰਿਤਸਰ ਵਿੱਚ ਨਗਰ ਨਿਗਮ (Municipal Corporation) ਚੋਣਾਂ ਲਈ ਕਿਸੇ ਵੀ ਵਿਅਕਤੀ ਨੂੰ ਟਿਕਟ ਨਾ ਦਿੱਤੀ ਜਾਵੇ। ਹੁਣ ਤੱਕ ਪਿਛਲੀਆਂ ਨਗਰ ਨਿਗਮ ਚੋਣਾਂ ਵਿੱਚ ਜਿਨ੍ਹਾਂ ਲੋਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਸਨ, ਉਹ ਜਿੱਤ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget