ਪੜਚੋਲ ਕਰੋ

ਹੁਣ ਰਾਜ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਖੋਲ੍ਹਿਆ ਮੋਰਚਾ, ਆਖਰ ਸ਼ਰਾਬ ਕਾਰੋਬਾਰ ਤੋਂ 600 ਕਰੋੜ ਦਾ ਘਾਟਾ ਕਿਵੇਂ ?

ਕਾਂਗਰਸੀ ਮੰਤਰੀਆਂ ਨੇ ਪਿਛਲੇ ਤਿੰਨ ਸਾਲਾਂ ਦੇ ਮਾਲੀਏ 'ਚ ਹੋਏ ਘਾਟੇ ਦੀ ਜਾਂਚ ਕਰਵਾਉਣ ਦੀ ਮੰਗ ਕੈਪਟਨ ਅਮਰਿੰਦਰ ਸਿੰਘ ਅੱਗੇ ਰੱਖੀ ਹੈ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਂ 'ਚ ਹਾਂ ਮਿਲਾਉਂਦੇ ਹੋਏ ਪਿਛਲੇ ਤਿੰਨ ਸਾਲਾਂ ਦੇ ਮਾਲੀਏ 'ਚ ਹੋਏ ਘਾਟੇ ਦੀ ਜਾਂਚ ਕਰਵਾਉਣ ਦੀ ਮੰਗ ਕੈਪਟਨ ਅਮਰਿੰਦਰ ਸਿੰਘ ਅੱਗੇ ਰੱਖੀ ਹੈ। ਰੰਧਾਵਾ ਨੇ ਇਹ ਮੰਗ ਰਾਜਾ ਵੜਿੰਗ ਦੇ ਟਵੀਟ ਨੂੰ ਰੀ-ਟਵੀਟ ਕਰ ਆਪਣੇ ਟਵਿਟਰ ਹੈਂਡਲ ਰਾਂਹੀ ਕੀਤੀ ਹੈ। ਕੈਬਨਿਟ ਮੰਤਰੀ ਨੇ ਲਿਖਿਆ 
ਸੁਖਜਿੰਦਰ ਰੰਧਾਵਾ, ਪੰਜਾਬ ਸਰਕਾਰ ਦੇ ਜੇਲ੍ਹ ਤੇ ਸਹਿਕਾਰਤਾ ਵਿਭਾਗ ਦੇ ਮੰਤਰੀ ਹਨ। ਉਨ੍ਹਾਂ ਕਿਹਾ 
" ਕਿ ਮੈਂ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਨਾਲ ਸਹਿਮਤ ਹਾਂ, ਜਿਨ੍ਹਾਂ ਨੇ ਹਾਲ ਹੀ ਵਿੱਚ ਆਬਕਾਰੀ ਤੇ ਕਰ ਵਿਭਾਗ ਦਾ ਚਾਰਜ ਸੰਭਾਲਣ ਵਾਲੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੇ ਜਾਂਚ ਸ਼ੁਰੂ ਕਰ ਲਈ ਕਿਹਾ ਹੈ। "
-
ਵੜਿੰਗ ਨੇ ਇਹ ਵੀ ਕਿਹਾ ਸੀ ਕਿ ਆਬਕਾਰੀ ਵਿਭਾਗ ਨੂੰ 600 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਨੁਕਸਾਨ ਹੋਇਆ ਹੈ।
ਇਸ ਤੋਂ ਪਹਿਲਾਂ ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਬਾਜਵਾ ਨੇ ਆਬਕਾਰੀ ਵਿਭਾਗ ਦੇ ਮਾਲੀਏ ਨੁਕਸਾਨ ਦੀ ਜਾਂਚ ਦੀ ਮੰਗ ਕੀਤੀ ਸੀ। ਬਾਜਵਾ ਨੇ ਇਹ ਵੀ ਕਿਹਾ ਸੀ ਕਿ ਵਿਭਾਗ ਸਿੱਧੇ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਆਉਂਦਾ ਹੈ।
ਇਹ ਵੀ ਪੜ੍ਹੋ:  ਹੁਣ ਨਵਜੋਤ ਸਿੱਧੂ ‘ਟਿਕਟੌਕ’ ਸਟਾਰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ ਨੌਕਰਸ਼ਾਹੀ 'ਤੇ ਮੰਤਰੀਆਂ ਦੇ ਖੜਕੇ-ਦੜਕੇ ਵਿਚਾਲੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਮਿਲੀ ਮਨਜ਼ੂਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget