ਕਿ ਮੈਂ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਨਾਲ ਸਹਿਮਤ ਹਾਂ, ਜਿਨ੍ਹਾਂ ਨੇ ਹਾਲ ਹੀ ਵਿੱਚ ਆਬਕਾਰੀ ਤੇ ਕਰ ਵਿਭਾਗ ਦਾ ਚਾਰਜ ਸੰਭਾਲਣ ਵਾਲੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੇ ਜਾਂਚ ਸ਼ੁਰੂ ਕਰ ਲਈ ਕਿਹਾ ਹੈ। -
ਹੁਣ ਰਾਜ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਖੋਲ੍ਹਿਆ ਮੋਰਚਾ, ਆਖਰ ਸ਼ਰਾਬ ਕਾਰੋਬਾਰ ਤੋਂ 600 ਕਰੋੜ ਦਾ ਘਾਟਾ ਕਿਵੇਂ ?
ਰੌਬਟ | 13 May 2020 01:11 PM (IST)
ਕਾਂਗਰਸੀ ਮੰਤਰੀਆਂ ਨੇ ਪਿਛਲੇ ਤਿੰਨ ਸਾਲਾਂ ਦੇ ਮਾਲੀਏ 'ਚ ਹੋਏ ਘਾਟੇ ਦੀ ਜਾਂਚ ਕਰਵਾਉਣ ਦੀ ਮੰਗ ਕੈਪਟਨ ਅਮਰਿੰਦਰ ਸਿੰਘ ਅੱਗੇ ਰੱਖੀ ਹੈ।
ਰੌਬਟ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਂ 'ਚ ਹਾਂ ਮਿਲਾਉਂਦੇ ਹੋਏ ਪਿਛਲੇ ਤਿੰਨ ਸਾਲਾਂ ਦੇ ਮਾਲੀਏ 'ਚ ਹੋਏ ਘਾਟੇ ਦੀ ਜਾਂਚ ਕਰਵਾਉਣ ਦੀ ਮੰਗ ਕੈਪਟਨ ਅਮਰਿੰਦਰ ਸਿੰਘ ਅੱਗੇ ਰੱਖੀ ਹੈ। ਰੰਧਾਵਾ ਨੇ ਇਹ ਮੰਗ ਰਾਜਾ ਵੜਿੰਗ ਦੇ ਟਵੀਟ ਨੂੰ ਰੀ-ਟਵੀਟ ਕਰ ਆਪਣੇ ਟਵਿਟਰ ਹੈਂਡਲ ਰਾਂਹੀ ਕੀਤੀ ਹੈ। ਕੈਬਨਿਟ ਮੰਤਰੀ ਨੇ ਲਿਖਿਆ ਸੁਖਜਿੰਦਰ ਰੰਧਾਵਾ, ਪੰਜਾਬ ਸਰਕਾਰ ਦੇ ਜੇਲ੍ਹ ਤੇ ਸਹਿਕਾਰਤਾ ਵਿਭਾਗ ਦੇ ਮੰਤਰੀ ਹਨ। ਉਨ੍ਹਾਂ ਕਿਹਾ ਵੜਿੰਗ ਨੇ ਇਹ ਵੀ ਕਿਹਾ ਸੀ ਕਿ ਆਬਕਾਰੀ ਵਿਭਾਗ ਨੂੰ 600 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਨੁਕਸਾਨ ਹੋਇਆ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਬਾਜਵਾ ਨੇ ਆਬਕਾਰੀ ਵਿਭਾਗ ਦੇ ਮਾਲੀਏ ਨੁਕਸਾਨ ਦੀ ਜਾਂਚ ਦੀ ਮੰਗ ਕੀਤੀ ਸੀ। ਬਾਜਵਾ ਨੇ ਇਹ ਵੀ ਕਿਹਾ ਸੀ ਕਿ ਵਿਭਾਗ ਸਿੱਧੇ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਆਉਂਦਾ ਹੈ। ਇਹ ਵੀ ਪੜ੍ਹੋ: ਹੁਣ ਨਵਜੋਤ ਸਿੱਧੂ ‘ਟਿਕਟੌਕ’ ਸਟਾਰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ ਨੌਕਰਸ਼ਾਹੀ 'ਤੇ ਮੰਤਰੀਆਂ ਦੇ ਖੜਕੇ-ਦੜਕੇ ਵਿਚਾਲੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਮਿਲੀ ਮਨਜ਼ੂਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ