ਪੜਚੋਲ ਕਰੋ

ਲੁਧਿਆਣਾ 'ਚ ਇਕੱਠੇ ਹੋਣਗੇ ਕਾਂਗਰਸੀ ਆਗੂ, ਪਹਿਲਗਾਮ ਅੱਤਵਾਦੀ ਹਮਲੇ ਸਣੇ ਆਹ ਮੁੱਦਿਆਂ 'ਤੇ ਹੋਵੇਗੀ ਚਰਚਾ

Ludhiana News: ਅੱਜ ਪੰਜਾਬ ਕਾਂਗਰਸ ਲੀਡਰਸ਼ਿਪ ਲੁਧਿਆਣਾ ਪਹੁੰਚ ਰਹੀ ਹੈ। ਸੀਨੀਅਰ ਆਗੂ ਸ਼ਾਮ 4 ਵਜੇ ਦੇ ਕਰੀਬ ਫਿਰੋਜ਼ਪੁਰ ਰੋਡ 'ਤੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ।

Ludhiana News: ਅੱਜ ਪੰਜਾਬ ਕਾਂਗਰਸ ਲੀਡਰਸ਼ਿਪ ਲੁਧਿਆਣਾ ਪਹੁੰਚ ਰਹੀ ਹੈ। ਸੀਨੀਅਰ ਆਗੂ ਸ਼ਾਮ 4 ਵਜੇ ਦੇ ਕਰੀਬ ਫਿਰੋਜ਼ਪੁਰ ਰੋਡ 'ਤੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਕਾਂਗਰਸ ਦੀ ਮੀਟਿੰਗ ਵਿੱਚ ਸੂਬਾ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਵੀ ਮੌਜੂਦ ਰਹਿਣਗੇ।

AICC ਦੇ ਸਹਿ-ਇੰਚਾਰਜ ਰਵਿੰਦਰ ਦਲਵੀ, ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਵੀ ਉਨ੍ਹਾਂ ਨਾਲ ਮੌਜੂਦ ਹਨ।

ਮੀਟਿੰਗ ਵਿੱਚ ਪਹਿਲਗਾਮ ਵਿੱਚ ਹੋਏ ਹਮਲੇ ਬਾਰੇ ਚਰਚਾ ਕੀਤੀ ਜਾਵੇਗੀ। ਸੀਨੀਅਰ ਕਾਂਗਰਸੀ ਆਗੂ ਪਹਿਲਗਾਮ ਦੇ ਨਾਲ-ਨਾਲ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ 'ਆਪ' ਅਤੇ ਕੇਂਦਰ ਸਰਕਾਰ ਨੂੰ ਘੇਰਨਗੇ।

ਟਾਪ ਹੈਡਲਾਈਨ

Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget