ਪੜਚੋਲ ਕਰੋ

ਕਾਂਗਰਸ ਦੇ ਤਿੰਨ ਹੋਰ ਉਮੀਦਵਾਰਾਂ ਨੂੰ ਹਾਈਕਮਾਨ ਦੀ ਹਰੀ ਝੰਡੀ

ਕਾਂਗਰਸ ਪੰਜਾਬ ਵਿੱਚ ਅੱਜ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਸੂਤਰਾਂ ਮੁਤਾਬਕ ਹਾਈਕਮਾਨ ਨੇ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ 'ਤੇ ਮੋਹਰ ਲਾ ਦਿੱਤੀ ਹੈ। ਇਹ ਫੈਸਲਾ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਦੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਹੋਈ ਮੀਟਿੰਗ ਵਿੱਚ ਹੋਇਆ।

ਚੰਡੀਗੜ੍ਹ: ਕਾਂਗਰਸ ਪੰਜਾਬ ਵਿੱਚ ਅੱਜ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਸੂਤਰਾਂ ਮੁਤਾਬਕ ਹਾਈਕਮਾਨ ਨੇ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ 'ਤੇ ਮੋਹਰ ਲਾ ਦਿੱਤੀ ਹੈ। ਇਹ ਫੈਸਲਾ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਦੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਹੋਈ ਮੀਟਿੰਗ ਵਿੱਚ ਹੋਇਆ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਹਾਜ਼ਰ ਸੀ। ਸੂਤਰਾਂ ਮੁਤਾਬਕ ਮੀਟਿੰਗ ਵਿੱਚ ਫਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਤੇ ਫਰੀਦਕੋਟ ਤੋਂ ਮੁਹੰਮਦ ਸਦੀਕ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ। ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੀਟਿੰਗ ਮਗਰੋਂ ਪੰਜਾਬ ਦੇ ਸੀਨੀਅਰ ਲੀਡਰਾਂ ਨੇ ਵੇਰਵਾ ਦੇਣ ਤੋਂ ਇਨਕਾਰ ਕੀਤਾ। ਕਾਬਲੇਗੌਰ ਹੈ ਕਿ ਕਾਂਗਰਸ ਨੇ ਹੁਣ ਤੱਕ ਛੇ ਉਮੀਦਵਾਰਾਂ ਦੇ ਨਾਂ ਐਲਾਨ ਦਿੱਥੇ ਹਨ। ਅੱਜ ਸ਼ਾਮ ਜਾਂ ਕੱਲ੍ਹ ਤੱਕ ਤਿੰਨ ਹੋਣ ਉਮੀਦਵਾਰਾਂ ਦਾ ਐਲਾਨ ਹੋ ਸਕਦਾ ਹੈ। ਇਸ ਤੋਂ ਬਾਅਦ ਚਾਰ ਸੀਟਾਂ ਬਠਿੰਡਾ, ਫਿਰੋਜ਼ਪੁਰ, ਸੰਗਰੂਰ ਤੇ ਅਨੰਦਪੁਰ ਸਾਹਿਬ ਹੀ ਰਹਿ ਜਾਣਗੀਆਂ। ਇਨ੍ਹਾਂ ਹਲਕਿਆਂ 'ਤੇ ਉਮੀਦਵਾਰਾਂ ਦੇ ਐਲਾਨ ਵਿੱਚ ਕੁਝ ਦੇਰੀ ਹੋ ਸਕਦੀ ਹੈ ਕਿਉਂਕਿ ਇਸ ਬਾਰੇ ਅਜੇ ਪੰਜਾਬ ਸਕਰੀਨਿੰਗ ਕਮੇਟੀ ਵੀ ਇੱਕਮਤ ਨਹੀਂ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ

ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ

ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget