ਪੜਚੋਲ ਕਰੋ

ਕਾਂਗਰਸ ਦੇ ਮੰਤਰੀਆਂ, ਵਿਧਾਇਕਾਂ ਤੇ ਹਲਕਾ ਇੰਚਾਰਜ ਦੀ ਬੈਠਕ

ਪੰਜਾਬ ਕਾਂਗਰਸ ਨੇ ਅੱਜ ਮੰਤਰੀਆਂ, ਵਿਧਾਇਕਾਂ ਤੇ ਹਲਕਾ ਇੰਚਾਰਜ ਦੀ ਮੀਟਿੰਗ ਕੀਤੀ। ਇਹ ਮੀਟਿੰਗ ਵਿੱਚ ਮੁੱਖ ਤੌਰ 'ਤੇ 14 ਦਸੰਬਰ ਨੂੰ ਦਿੱਲੀ ਵਿੱਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ਼ ਰੈਲੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਬਾਰੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਕਿਹਾ ਕਿ ਦਿੱਲੀ ਜਾ ਕੇ ਮੋਦੀ ਦੀ ਜਾਨ ਨੂੰ ਰੋਵਾਂਗੇ। ਕੇਂਦਰ ਸਰਕਾਰ ਨੇ ਪੰਜਾਬ ਦੇ ਫੰਡ ਰੋਕੇ ਹੋਏ ਹਨ। ਇਸ ਨਾਲ ਸੂਬੇ ਦੇ ਵਿਕਾਸ 'ਤੇ ਅਸਰ ਪੈ ਰਿਹਾ ਹੈ।

ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਅੱਜ ਮੰਤਰੀਆਂ, ਵਿਧਾਇਕਾਂ ਤੇ ਹਲਕਾ ਇੰਚਾਰਜ ਦੀ ਮੀਟਿੰਗ ਕੀਤੀ। ਇਹ ਮੀਟਿੰਗ ਵਿੱਚ ਮੁੱਖ ਤੌਰ 'ਤੇ 14 ਦਸੰਬਰ ਨੂੰ ਦਿੱਲੀ ਵਿੱਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ਼ ਰੈਲੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਬਾਰੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਕਿਹਾ ਕਿ ਦਿੱਲੀ ਜਾ ਕੇ ਮੋਦੀ ਦੀ ਜਾਨ ਨੂੰ ਰੋਵਾਂਗੇ। ਕੇਂਦਰ ਸਰਕਾਰ ਨੇ ਪੰਜਾਬ ਦੇ ਫੰਡ ਰੋਕੇ ਹੋਏ ਹਨ। ਇਸ ਨਾਲ ਸੂਬੇ ਦੇ ਵਿਕਾਸ 'ਤੇ ਅਸਰ ਪੈ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਪੰਜਾਬ ਦੇ ਆਰਥਿਕ ਹਾਲਾਤ ਨੂੰ ਲੈ ਕੇ ਕੇਂਦਰ ਸਰਕਾਰ ਦੀ ਹੀ ਅਲੋਚਨਾ ਕੀਤੀ। ਭੂਸ਼ਣ ਨੇ ਕਿਹਾ ਕਿ ਆਰਥਿਕ ਹਾਲਾਤ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਜੀਐਸਟੀ ਦੇ ਪੈਸੇ ਹਾਲੇ ਤੱਕ ਨਹੀਂ ਦਿੱਤੇ ਗਏ। ਮੋਦੀ ਸਰਕਾਰ ਪੰਜਾਬ ਨਾਲ ਪੱਖਪਾਤ ਕਰ ਰਹੀ ਹੈ। ਕਾਂਗਰਸੀ ਲੀਡਰ ਕੇਵਲ ਢਿੱਲੋਂ ਨੇ ਕਿਹਾ ਕਿ ਅਕਾਲੀ ਸਰਕਾਰ ਨੇ ਗੈਂਗਸਟਰ ਪੈਦਾ ਕੀਤੇ ਸੀ ਪਰ ਕੈਪਟਨ ਸਰਕਾਰ ਨੇ ਗੈਂਗਸਟਰਾਂ ਨੂੰ ਨੱਥ ਪਾਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਰੇ ਮੰਤਰੀ ਤੇ ਵਿਧਾਇਕ ਹਰ ਜਾਂਚ ਲਈ ਤਿਆਰ ਹਨ ਕਿਉਂਕਿ ਉਹ ਕਦੇ ਵੀ ਕਾਨੂੰਨ ਹੱਥ ਵਿੱਚ ਨਹੀਂ ਲੈਂਦੇ। ਬਿੱਟੂ ਸਰਪੰਚ ਦੀ ਕੈਪਟਨ ਨਾਲ ਫੋਟੋ ਬਾਰੇ ਉਨ੍ਹਾਂ ਕਿਹਾ ਕਿ ਬਾਕੀ ਸਰਪੰਚਾਂ ਵਾਂਗ ਉਸ ਨੂੰ ਵੀ ਸਰਕਾਰ ਵੱਲੋਂ ਗ੍ਰਾਂਟ ਦਿੱਤੀ ਗਈ ਸੀ। ਉਸ ਨੂੰ ਪਾਰਟੀ ਵਿੱਚ ਕਦੇ ਵੀ ਸ਼ਾਮਿਲ ਨਹੀਂ ਕੀਤਾ ਗਿਆ ਸੀ। ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਪਾਰਟੀ ਨਾਲ ਕਦੇ ਵੀ ਨਾਰਾਜ਼ਗੀ ਨਹੀਂ ਸੀ। ਉਨ੍ਹਾਂ ਦੀ ਲੜਾਈ ਅਫ਼ਸਰਸ਼ਾਹੀ ਦੇ ਖਿਲਾਫ਼ ਸੀ। ਹੁਣ ਸਰਕਾਰ ਨੇ ਅਫ਼ਸਰਾਂ ਨੂੰ ਬਦਲ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਨਾ ਮਿਲਣ ਬਾਰੇ ਉਨ੍ਹਾਂ ਕਿਹਾ ਕਿ ਉਹ ਸਾਡੇ ਹੀ ਮੁੱਖ ਮੰਤਰੀ ਨੇ ਜਦੋਂ ਚਾਹਾਂਗੇ ਮਿਲ ਲਵਾਂਗੇ।

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget