ਪੜਚੋਲ ਕਰੋ

ਜਲੰਧਰ 'ਚ ਭਾਜਪਾਈਆਂ ਤੇ ਕਾਂਗਰਸੀਆਂ 'ਚ ਖੜਕੀ

ਜਲੰਧਰ: ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਵਰਕਰਾਂ ਵਿੱਚ ਝੜਪ ਹੋ ਗਈ। ਇਹ ਹੰਗਾਮਾ ਬੀਜੇਪੀ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਦੀ ਮੀਟਿੰਗ ਦੇ ਬਾਹਰ ਹੋਇਆ। ਜੇਕਰ ਸਮਾਂ ਰਹਿੰਦੇ ਪੁਲਿਸ ਦੋਵਾਂ ਧਿਰਾਂ ਨੂੰ ਵੱਖ ਨਾ ਕਰਦੀ ਤਾਂ ਗੱਲ ਹੋਰ ਵੀ ਵਧ ਸਕਦੀ ਸੀ। ਬੀਜੇਪੀ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਆਉਣ ਵਾਲੀ ਗੁਰਦਾਸਪੁਰ ਦੀ ਰੈਲੀ ਵਿੱਚ ਵਰਕਰਾਂ ਨਾਲ ਮੀਟਿੰਗ ਕਰਨ ਜਲੰਧਰ ਆਏ ਸਨ ਤਾਂ ਯੂਥ ਕਾਂਗਰਸੀ ਵਰਕਰਾਂ ਨੇ ਬੀਜੇਪੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਮਾਮਲਾ ਹੱਥੋਪਾਈ ਤਕ ਪਹੁੰਚ ਗਿਆ। ਬੀਜੇਪੀ ਯੁਵਾ ਮੋਰਚਾ ਦੇ ਲੀਡਰ ਮਨੀਸ਼ ਵਿਜ ਤੇ ਯੂਥ ਕਾਂਗਰਸ ਦੇ ਨੇਤਾ ਸੋਨੂੰ ਸੰਧਰ ਨੇ ਇੱਕ-ਦੂਜੇ ਉੱਪਰ ਪਹਿਲਾਂ ਹਮਲਾ ਕੀਤੇ ਜਾਣ ਦੇ ਦੋਸ਼ ਲਾਏ। ਉੱਧਰ, ਬੀਜੇਪੀ ਪ੍ਰਧਾਨ ਸ਼ਵੇਤ ਮਲਿਕ ਨੇ ਕਈ ਚੀਜ਼ਾਂ 'ਤੇ ਜੀਐਸਟੀ ਦਰਾਂ ਵਿੱਚ ਕੀਤੀ ਕਟੌਤੀ ਦੇ ਬਾਰੇ ਪ੍ਰਧਾਨ ਮੰਤਰੀ ਮੋਦੀ ਦੀ ਚੰਗੀ ਤਾਰੀਫ ਕੀਤੀ ਤੇ '84 ਮਾਮਲੇ ਦਾ ਜ਼ਿਕਰ ਵੀ ਕੀਤਾ ਪਰ ਜਦੋਂ ਉਨ੍ਹਾਂ ਨੂੰ ਮੀਟਿੰਗ ਤੋਂ ਬਾਅਦ ਅੱਜ ਦੇ ਹੰਗਾਮੇ ਬਾਰੇ ਪੁੱਛਣਾ ਚਾਹਿਆ ਤਾਂ ਉਹ ਚੱਲਦੇ ਬਣੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ

250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ

ਕਮਰੇ ਦੇ ਸਾਈਜ ਦੇ ਹਿਸਾਬ ਨਾਲ ਕਿੰਨੇ ਟਨ ਦਾ ਹੋਣਾ ਚਾਹੀਦਾ AC? ਇੱਥੇ ਸਮਝੋ ਸਾਰੀ ਕੈਲਕੂਲੇਸ਼ਨ

ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਈ 2026

Embed widget