ਪੜਚੋਲ ਕਰੋ

ਕਾਂਗਰਸੀ ਮੰਤਰੀ ਵੱਲੋਂ ਕੇਜਰੀਵਾਲ ਨੂੰ ਪੰਜਾਬ ਆਉਣ ਦਾ ਸੱਦਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਲੀਡਰ ਅਕਸਰ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਜਾ ਕੇ ਸਿੱਖਿਆ, ਸਿਹਤ ਤੇ ਹੋਰ ਸਰਕਾਰੀ ਮਹਿਕਮਿਆਂ ਦੇ ਕੰਮ ਵੇਖਣ ਲਈ ਕਹਿੰਦੇ ਹਨ ਪਰ ਹੁਣ ਕਾਂਗਰਸੀ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਜਰੀਵਾਲ ਨੂੰ ਪੰਜਾਬ ਸਰਕਾਰ ਦੀ ਕਰਜ਼ਾ ਮੁਆਫੀ ਯੋਜਨਾ ਤੋਂ ਵਾਕਫ਼ ਕਰਵਾਉਣ ਲਈ 23 ਜਨਵਰੀ ਨੂੰ ਬਠਿੰਡਾ ਤੇ 24 ਜਨਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ’ਚ ਕਰਵਾਏ ਜਾ ਰਹੇ ਕਰਜ਼ਾ ਮੁਆਫੀ ਸਮਾਗਮ ਵਿੱਚ ਆਉਣ ਦਾ ਸੱਦਾ ਦਿੱਤਾ ਹੈ।

ਕਾਂਗਰਸੀ ਮੰਤਰੀ ਵੱਲੋਂ ਕੇਜਰੀਵਾਲ ਨੂੰ ਪੰਜਾਬ ਆਉਣ ਦਾ ਸੱਦਾ ਉਨ੍ਹਾਂ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਸਿਰ ’ਤੇ ਆਉਣ ਕਾਰਨ ਹੁਣ ਕੇਜਰੀਵਾਲ ਨੂੰ ਪੰਜਾਬ ਯਾਦ ਆ ਗਿਆ ਹੈ। ਪੰਜਾਬ ਹਿਤੈਸ਼ੀ ਹੋਣ ਦਾ ਢਕਵੰਜ ਕਰ ਰਹੇ ਕੇਜਰੀਵਾਲ ਨੂੰ ਸਭ ਤੋਂ ਪਹਿਲਾਂ ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਰਾਖੇ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀ ਸਰਕਾਰ ਸਮੇਂ ਵਿਧਾਨ ਸਭਾ ਵਿੱਚ ਪਾਣੀਆਂ ਸਬੰਧੀ ਹੋਏ ਸਮਝੌਤੇ ਰੱਦ ਕਰਕੇ ਇਤਿਹਾਸਕ ਫ਼ੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਹੁਣ ਸੂਬੇ ਦੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਯੋਜਨਾ ਲਿਆਂਦੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੇਜਰੀਵਾਲ ਨੂੰ ਪੰਜਾਬ ਸਰਕਾਰ ਦੇ ਕਰਜ਼ਾ ਮੁਆਫੀ ਦੇ ਅੰਕੜਿਆਂ ਦਾ ਹਾਲੇ ਵੀ ਨਹੀਂ ਪਤਾ ਲੱਗਿਆ ਤਾਂ ਉਹ ਨਿੱਜੀ ਤੌਰ ’ਤੇ 'ਆਪ' ਸੁਪਰੀਮੋ ਨੂੰ ਸੱਦਾ ਦਿੰਦੇ ਹਨ ਕਿ ਉਹ ਕਰਜ਼ਾ ਮੁਆਫੀ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਦੇਖ ਲੈਣ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Sangrur 'ਚ ਧਮਕੀ ਦੇਣ 'ਤੇ ਬਜ਼ੁਰਗ ਵਿਅਕਤੀ ਨੂੰ ਪਿਆ ਦਿਲ ਦਾ ਦੌਰਾ ,ਗਲੀ 'ਚੋਂ ਟਰੈਕਟਰ ਟਰਾਲੀ ਕੱਢਣ ਨੂੰ ਲੈ ਕੇ ਹੋਇਆ ਝਗੜਾ

Partap Singh Bajwa ਦਾ ਸਰਕਾਰ 'ਤੇ ਤੰਜ ,ਕਿਹਾ - ਹੁਣ ਲੋਕ ਡਰ ਕਾਰਨ ਸ਼ਾਮ 5 ਵਜੇ ਤੋਂ ਬਾਅਦ ਘਰਾਂ 'ਚੋਂ ਨਹੀਂ ਨਿਕਲਦੇ

CM ਭਗਵੰਤ ਮਾਨ ਨੇ ਗੈਸ ਸੰਕਟ 'ਤੇ PM ਮੋਦੀ ਨੂੰ ਘੇਰਿਆ , ਕਿਹਾ - ਮਿੱਤਰ ਨੇ ਲੜਾਈ ਬਾਰੇ ਉਨ੍ਹਾਂ ਨੂੰ ਪਹਿਲਾਂ ਨਹੀਂ ਦੱਸਿਆ 

Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  

Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  

Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ

Ludhiana ਰੇਲਵੇ ਸਟੇਸ਼ਨ ਦੇ ਪਿੱਛੇ ਨਸ਼ੇ ਦੀ ਵੱਡੀ ਖੇਪ ਬਰਾਮਦ , ਪੁਲਿਸ ਨੇ ਇੱਕ ਨੌਜਵਾਨ ਅਤੇ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ 
Ludhiana ਰੇਲਵੇ ਸਟੇਸ਼ਨ ਦੇ ਪਿੱਛੇ ਨਸ਼ੇ ਦੀ ਵੱਡੀ ਖੇਪ ਬਰਾਮਦ , ਪੁਲਿਸ ਨੇ ਇੱਕ ਨੌਜਵਾਨ ਅਤੇ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ 
CM ਭਗਵੰਤ ਮਾਨ ਨੇ ਗੈਸ ਸੰਕਟ 'ਤੇ PM ਮੋਦੀ ਨੂੰ ਘੇਰਿਆ , ਕਿਹਾ - ਮਿੱਤਰ ਨੇ ਲੜਾਈ ਬਾਰੇ ਉਨ੍ਹਾਂ ਨੂੰ ਪਹਿਲਾਂ ਨਹੀਂ ਦੱਸਿਆ 
CM ਭਗਵੰਤ ਮਾਨ ਨੇ ਗੈਸ ਸੰਕਟ 'ਤੇ PM ਮੋਦੀ ਨੂੰ ਘੇਰਿਆ , ਕਿਹਾ - ਮਿੱਤਰ ਨੇ ਲੜਾਈ ਬਾਰੇ ਉਨ੍ਹਾਂ ਨੂੰ ਪਹਿਲਾਂ ਨਹੀਂ ਦੱਸਿਆ 
Moga ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਜ਼ਖਮੀ ,ਮੇਲੇ 'ਚ ਖਿਡੌਣਿਆਂ ਦੀ ਦੁਕਾਨ ਲਗਾਉਣ ਜਾ ਰਹੇ ਸਨ ਦੋਵੇਂ 

Embed widget