ਪੜਚੋਲ ਕਰੋ

ਕਰਤਾਰਪੁਰ ਲਾਂਘੇ ਦੀ 20 ਡਾਲਰ ਫੀਸ ਨੂੰ ਸਾਂਸਦ ਪਰਤਾਪ ਸਿੰਘ ਬਾਜਵਾ ਨੇ ਦੱਸਿਆ ਜਾਇਜ਼

ਕਾਂਗਰਸ ਦੇ ਰਾਜ ਸਭਾ ਸਾਂਸਦ ਪਰਤਾਪ ਸਿੰਘ ਬਾਜਵਾ ਨੇ ਪਾਕਿਸਤਾਨ ਵੱਲੋਂ ਲਾਈ 20 ਡਾਲਰ ਫੀਸ ਨੂੰ ਜਾਇਜ਼ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਨੇ ਇੰਨਾ ਵੱਡਾ ਢਾਂਚਾ ਬਣਵਾਇਆ ਹੈ, ਅਸੀਂ ਟੋਲ ਟੈਕਸ ਵੀ ਤਾਂ ਦਿੰਦੇ ਹਾਂ। ਹਾਲਾਂਕਿ ਉਨ੍ਹਾਂ ਕਿਹਾ ਹੈ ਕਿ ਕੇਂਦਰ, ਪੰਜਾਬ ਸਰਕਾਰ ਤੇ SGPC ਨੂੰ ਮਿਲ ਕੇ ਗਰੀਬ ਆਦਮੀ ਦੀ ਫੀਸ ਦੇਣੀ ਚਾਹੀਦੀ ਹੈ, ਅਮੀਰ ਦੀ ਨਹੀਂ।

ਚੰਡੀਗੜ੍ਹ: ਕਾਂਗਰਸ ਦੇ ਰਾਜ ਸਭਾ ਸਾਂਸਦ ਪਰਤਾਪ ਸਿੰਘ ਬਾਜਵਾ ਨੇ ਪਾਕਿਸਤਾਨ ਵੱਲੋਂ ਲਾਈ 20 ਡਾਲਰ ਫੀਸ ਨੂੰ ਜਾਇਜ਼ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਨੇ ਇੰਨਾ ਵੱਡਾ ਢਾਂਚਾ ਬਣਵਾਇਆ ਹੈ, ਅਸੀਂ ਟੋਲ ਟੈਕਸ ਵੀ ਤਾਂ ਦਿੰਦੇ ਹਾਂ। ਹਾਲਾਂਕਿ ਉਨ੍ਹਾਂ ਕਿਹਾ ਹੈ ਕਿ ਕੇਂਦਰ, ਪੰਜਾਬ ਸਰਕਾਰ ਤੇ SGPC ਨੂੰ ਮਿਲ ਕੇ ਗਰੀਬ ਆਦਮੀ ਦੀ ਫੀਸ ਦੇਣੀ ਚਾਹੀਦੀ ਹੈ, ਅਮੀਰ ਦੀ ਨਹੀਂ।

ਬਾਜਵਾ ਨੇ ਕਿਹਾ ਹੈ ਕਿ ਜੋ ਵੀ ਕਰਤਾਰਪੁਰ ਜਾਏ, ਉਹ ਆਪਣੀ ਜੇਬ੍ਹ ਵਿੱਚੋਂ ਪੈਸੇ ਦੇਵੇ। ਬਾਅਦ ਵਿੱਚ ਰਿਫੰਡ ਹੋਣਾ ਚਾਹੀਦਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਹੱਜ ਲਈ ਸਬਸਿਡੀ ਹੈ ਤਾਂ ਪਾਕਿਸਤਾਨ ਵਿੱਚ ਦਰਸ਼ਨਾਂ ਲਈ ਵੀ ਕੇਂਦਰ ਸਰਕਾਰ ਨੂੰ ਸਬਸਿਡੀ ਦੇਣੀ ਚਾਹੀਦੀ ਹੈ।

ਦੱਸ ਦੇਈਏ ਸੂਬੇ ਵਿੱਚ 20 ਡਾਲਰ ਫੀਸ 'ਤੇ ਕਾਫੀ ਵਿਵਾਦ ਚੱਲ ਰਿਹਾ ਹੈ। ਉਂਝ ਤਾਂ ਸਭ ਇਸ ਦਾ ਵਿਰੋਧ ਕਰ ਰਹੇ ਹਨ। ਪਰ ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਫੀਸ ਕੈਪਟਨ ਸਰਕਾਰ ਨੂੰ ਭਰਨੀ ਚਾਹੀਦੀ ਹੈ ਜਦਕਿ ਕਾਂਗਰਸੀ ਹਰਸਿਮਰਤ ਨੂੰ ਕਹਿ ਰਹੇ ਹਨ ਕਿ ਉਹ ਵੀ ਕੇਂਦਰ ਵਿੱਚ ਮੰਤਰੀ ਹਨ, ਉਹ ਫੀਸ ਮੁਆਫ ਕਰਾਉਣ ਜਾਂ ਅਸਤੀਫਾ ਦੇ ਦੇਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget