ਪੜਚੋਲ ਕਰੋ

ਕੈਪਟਨ ਦੇ ਮੰਤਰੀ ਆਪਣੀ ਹੀ ਸਰਕਾਰ ਤੋਂ ਦੁਖੀ, ਵਿਧਾਇਕਾਂ ਨੇ ਵੀ ਕੱਢੀ ਭੜਾਸ!

ਪੰਜਾਬ ਸਰਕਾਰ ਦੇ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਹੀ ਲੱਗਦਾ ਹੈ ਕਿ ਸੂਬੇ ਦੀ ਅਫਸਰਸ਼ਾਹੀ ਸਹੀ ਕੰਮ ਨਹੀਂ ਕਰ ਰਹੀ। ਕਾਂਗਰਸੀ ਲੀਡਰਾਂ ਨੇ ਇਹ ਸ਼ਿਕਵਾ ਬਾਕਾਇਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਕੀਤਾ ਹੈ। ਵੀਰਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਮੰਤਰੀਆਂ ਤੇ ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਸਪਸ਼ਟ ਕਿਹਾ ਕਿ ਅਫ਼ਸਰਸ਼ਾਹੀ ਬੇਹੱਦ ਭਾਰੂ ਹੈ ਤੇ ਇਸ ਨੂੰ ਨੱਥ ਪਾਉਣ ਦੀ ਲੋੜ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਦੇ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਹੀ ਲੱਗਦਾ ਹੈ ਕਿ ਸੂਬੇ ਦੀ ਅਫਸਰਸ਼ਾਹੀ ਸਹੀ ਕੰਮ ਨਹੀਂ ਕਰ ਰਹੀ। ਕਾਂਗਰਸੀ ਲੀਡਰਾਂ ਨੇ ਇਹ ਸ਼ਿਕਵਾ ਬਾਕਾਇਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਕੀਤਾ ਹੈ। ਵੀਰਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਮੰਤਰੀਆਂ ਤੇ ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਸਪਸ਼ਟ ਕਿਹਾ ਕਿ ਅਫ਼ਸਰਸ਼ਾਹੀ ਬੇਹੱਦ ਭਾਰੂ ਹੈ ਤੇ ਇਸ ਨੂੰ ਨੱਥ ਪਾਉਣ ਦੀ ਲੋੜ ਹੈ।

ਕੈਪਟਨ ਦੇ ਮੰਤਰੀ ਆਪਣੀ ਹੀ ਸਰਕਾਰ ਤੋਂ ਦੁਖੀ, ਵਿਧਾਇਕਾਂ ਨੇ ਵੀ ਕੱਢੀ ਭੜਾਸ!

ਮੰਤਰੀਆਂ ਤੇ ਵਿਧਾਇਕਾਂ ਦਾ ਇਹ ਦਰਦ ਸਾਹਮਣੇ ਆਉਣ ਤੋਂ ਸਪਸ਼ਟ ਹੋ ਗਿਆ ਹੈ ਕਿ ਕਾਂਗਰਸੀ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹਨ। ਕਾਂਗਰਸੀ ਵਰਕਰਾਂ ਅੰਦਰ ਵੀ ਇਹ ਧਾਰਨਾ ਹੈ ਕਿ ਆਪਣੀ ਸਰਕਾਰ ਹੋਣ ਦੇ ਬਾਵਜੂਦ ਉਨ੍ਹਾਂ ਦੀ ਸੁਣੀ ਨਹੀਂ ਜਾਂਦੀ। ਉਂਝ ਇਹ ਮਾਮਲਾ ਪਹਿਲਾਂ ਵੀ ਕਈ ਵਾਰ ਮੁੱਖ ਮੰਤਰੀ ਕੋਲ ਉਠਾਇਆ ਜਾ ਚੁੱਕਿਆ ਹੈ ਪਰ ਇਸ ਦਾ ਕੋਈ ਹੱਲ਼ ਨਹੀਂ ਲੱਭ ਰਿਹਾ। ਵਿਧਾਇਕਾਂ ਨੇ ਕੈਪਟਨ ਕੋਲ ਸ਼ਿਕਵਾ ਕਰਦਿਆਂ ਕਿਹਾ ਕਿ ਅਜੇ ਤਕ ਬਿਜਲੀ ਦੇ 200 ਯੂਨਿਟ ਮੁਆਫ਼ ਕਰਨ ਦਾ ਫੈ਼ਸਲਾ ਲਾਗੂ ਨਹੀਂ ਹੋ ਸਕਿਆ ਤੇ ਕਰਜ਼ਾ ਮੁਆਫੀ ਅਫ਼ਸਰਸ਼ਾਹੀ ਰਾਹੀਂ ਲਾਗੂ ਕਰਨ ਦਾ ਫਾਇਦਾ ਅਕਾਲੀਆਂ ਨੂੰ ਵੱਧ ਮਿਲਿਆ। ਹੋਰ ਤਾਂ ਹੋਰ ਸੀਨੀਅਰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਅਫਸਰਸ਼ਾਹੀ ਤੋਂ ਦੁਖੀ ਨਜ਼ਰ ਆਏ। ਉਨ੍ਹਾਂ ਕਿਹਾ ਕਿ ਅਫਸਰਸ਼ਾਹੀ ਨੂੰ ਨੱਥ ਪਾਉਣ ਦੀ ਲੋੜ ਹੈ ਤੇ ਇਸ ਨੂੰ ਠੀਕ ਕੀਤੇ ਬਿਨਾਂ ਗੱਲ ਨਹੀਂ ਬਣਨੀ। ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੱਧੂ ਨੇ ਆਪਣੇ ਸ਼ਹਿਰ ਦੀ ਮਿਸਾਲ ਦਿੰਦਿਆ ਕਿਹਾ ਕਿ ਅਫ਼ਸਰਸ਼ਾਹੀ ਨੇ ਸ਼ਹਿਰ ਵਿੱਚ ਬੁਲਡੋਜ਼ਰ ਚਲਾ ਦਿੱਤੇ ਸਨ, ਜਿਨ੍ਹਾਂ ਨੂੰ ਮੁੱਖ ਮੰਤਰੀ ਦੇ ਦਖਲ ਦੇਣ ਮਗਰੋਂ ਹੀ ਰੋਕਿਆ ਗਿਆ। ਜਿਹੜੀਆਂ ਥਾਵਾਂ ’ਤੇ ਬੁਲਡੋਜ਼ਰ ਚੱਲੇ, ਉੱਥੇ ਕਾਂਗਰਸ ਨੂੰ ਨੁਕਸਾਨ ਝੱਲਣਾ ਪਿਆ। ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਕਰਜ਼ਾ ਮੁਆਫੀ ਦਾ ਫਾਇਦਾ ਕਿਸਾਨਾਂ ਦੀ ਥਾਂ ਅਕਾਲੀਆਂ ਨੂੰ ਹੋਇਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget