ਪੜਚੋਲ ਕਰੋ

ਕੈਪਟਨ ਖ਼ਿਲਾਫ਼ ਮੈਦਾਨ 'ਚ ਨਿੱਤਰੇ ਸੁਖਬੀਰ ਬਾਦਲ ਦਾ ਕਾਲ਼ੀਆਂ ਝੰਡੀਆਂ ਨਾਲ ਵਿਰੋਧ, ਕਾਂਗਰਸੀ MLA ਨੇ ਕੀਤਾ ਚੈਲੰਜ

ਕਾਂਗਰਸੀ ਵਿਧਾਇਕ ਨੇ ਸੁਖਬੀਰ ਬਾਦਲ ਨੂੰ ਚੈਲੰਜ ਕੀਤਾ ਕਿ 'ਉਹ ਮੇਰੇ ਨਾਲ ਦਰਬਾਰ ਸਾਹਿਬ ਚੱਲਣ ਤੇ ਅਰਦਾਸ ਕਰਾ ਕੇ ਕਹਿਣ ਕਿ ਜਲਾਲਪੁਰ ਦੇ ਸ਼ਰਾਬ ਮਾਫੀਆ ਨਾਲ ਸਬੰਧ ਹਨ। ਫਿਰ ਮੈਂ ਵਿਧਾਇਕੀ ਤੋਂ ਅਸਤੀਫ਼ਾ ਦੇ ਦੇਵਾਂਗਾ ਅਤੇ ਆਪਣੇ ਖ਼ਿਲਾਫ਼ ਖੁ਼ਦ ਐਫਆਈਆਰ ਦਰਜ ਕਰਵਾਵਾਂਗਾ।'

ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਤੇ ਅੱਜ ਕੈਪਟਨ ਸਰਕਾਰ ਖ਼ਿਲਾਫ਼ ਦਿੱਲੀ-ਅੰਮ੍ਰਿਤਸਰ ਹਾਈਵੇਅ 'ਤੇ ਪਿੰਡ ਘੱਗਰ ਸਰਾਏ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਸੁਖਬੀਰ ਬਾਦਲ ਵੀ ਇਸ ਧਰਨੇ 'ਚ ਪਹੁੰਚੇ ਸਨ। ਘਨੌਰ ਹਲਕੇ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਅਗਵਾਈ ਚ ਸੁਖਬੀਰ ਬਾਦਲ ਦਾ ਕਾਲ਼ੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ।

ਮਦਨ ਲਾਲ ਜਲਾਲਪੁਰ ਨੇ ਕਿਹਾ ਉਹ ਆਪਣੇ ਹਲਕੇ 'ਚੋਂ ਸ਼ਰਾਬ ਮਾਫੀਆ ਨਹੀਂ ਖਤਮ ਕਰ ਸਕੇ, ਇਸ ਬਾਰੇ ਉਨ੍ਹਾਂ ਨੇ ਪ੍ਰਨੀਤ ਕੌਰ ਨੂੰ ਵੀ ਕਿਹਾ ਸੀ ਪਰ ਕੋਈ ਵੀ ਕਾਰਵਾਈ ਨਹੀਂ ਹੋਈ।

ਉਨ੍ਹਾਂ ਸੁਖਬੀਰ ਬਾਦਲ ਨੂੰ ਚੈਲੰਜ ਕੀਤਾ ਕਿ 'ਉਹ ਮੇਰੇ ਨਾਲ ਦਰਬਾਰ ਸਾਹਿਬ ਚੱਲਣ ਤੇ ਅਰਦਾਸ ਕਰਾ ਕੇ ਕਹਿਣ ਕਿ ਜਲਾਲਪੁਰ ਦੇ ਸ਼ਰਾਬ ਮਾਫੀਆ ਨਾਲ ਸਬੰਧ ਹਨ। ਫਿਰ ਮੈਂ ਵਿਧਾਇਕੀ ਤੋਂ ਅਸਤੀਫ਼ਾ ਦੇ ਦੇਵਾਂਗਾ ਅਤੇ ਆਪਣੇ ਖ਼ਿਲਾਫ਼ ਖੁ਼ਦ ਐਫਆਈਆਰ ਦਰਜ ਕਰਵਾਵਾਂਗਾ।'

ਉਨ੍ਹਾਂ ਕਿਹਾ ਜੇਕਰ ਸੁਖਬੀਰ ਸਿੰਘ ਬਾਦਲ ਮੇਰੇ ਨਾਲ ਦਰਬਾਰ ਸਾਹਿਬ ਚੱਲਣ ਤਾਂ ਮੈਂ ਕਦੇ ਚੋਣ ਨਹੀਂ ਲੜਾਂਗਾ। ਉਨ੍ਹਾਂ ਇਲਜ਼ਾਮ ਲਾਏ ਰਾਜਪੁਰਾ ਵਿੱਚ ਪਿਛਲੇ ਦਸ ਸਾਲ ਤੋਂ ਢਾਬੇ ਅਤੇ ਪੁਲਿਸ ਅਕਾਲੀਆਂ ਦੇ ਨਾਲ ਮਿਲੇ ਹੋਏ ਨੇ ਕਾਂਗਰਸ ਦੀ ਕਿਤੇ ਵੀ ਨਹੀਂ ਚੱਲਦੀ।

ਰਾਜਾ ਵੜਿੰਗ ਨੇ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਲਈ ਕੈਪਟਨ ਤੋਂ ਮੰਗੇ ਸਮਾਰਟਫੋਨ, ਆਖਿਰ ਕਿਉਂ?

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

--

    Ramandeep Kaur
ਕੈਪਟਨ ਖ਼ਿਲਾਫ਼ ਮੈਦਾਨ 'ਚ ਨਿੱਤਰੇ ਸੁਖਬੀਰ ਬਾਦਲ ਦਾ ਕਾਲ਼ੀਆਂ ਝੰਡੀਆਂ ਨਾਲ ਵਿਰੋਧ, ਕਾਂਗਰਸੀ MLA ਨੇ ਕੀਤਾ ਚੈਲੰਜ   Plot No. 66 ,3rd Floor, Industrial Area,
  Phase 2 Chandigarh 160002, India
  Phone: 0172-4649000, Email: ramandeepk@abpnews.in Web: www.abpnewsnetwork.com www.abplive.in

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ

Embed widget