ਕਾਂਗਰਸੀ ਵਿਧਾਇਕ ਰਜਨੀਸ਼ ਬੱਬੀ ਦੀ ਮੌਤ
ਏਬੀਪੀ ਸਾਂਝਾ | 27 Aug 2019 11:43 AM (IST)
ਹਲਕਾ ਮੁਕੇਰੀਆਂ ਦੇ ਐਮਐਲਏ ਰਜਨੀਸ਼ ਕੁਮਾਰ ਬੱਬੀ ਦੀ ਮੌਤ ਹੋ ਗਈ ਹੈ। ਉਹ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੱਜ ਪੀਜੀਆਈ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ।
ਮੁਕੇਰੀਆਂ: ਹਲਕਾ ਮੁਕੇਰੀਆਂ ਦੇ ਐਮਐਲਏ ਰਜਨੀਸ਼ ਕੁਮਾਰ ਬੱਬੀ ਦੀ ਮੌਤ ਹੋ ਗਈ ਹੈ। ਉਹ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੱਜ ਪੀਜੀਆਈ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਵਿਧਾਇਕ ਬੱਬੀ ਲਗਾਤਾਰ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਵਿੱਚ ਮੁਕੇਰੀਆਂ ਹਲਕੇ ਤੋਂ ਲਗਾਤਾਰ ਜੇਤੂ ਰਹੇ ਹਨ।