ਪੜਚੋਲ ਕਰੋ

ਵਿਕਾਸ ਕੰਮਾਂ ਬਾਰੇ ਸਵਾਲ ਕਰਨ 'ਤੇ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਵੱਲੋਂ ਨੌਜਵਾਨ ਦਾ ਕੁਟਾਪਾ, ਵੀਡੀਓ ਵਾਇਰਲ

ਐਮਐਲਏ ਜੋਗਿੰਦਰਪਾਲ ਦੀ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਉਹ ਨੌਜਵਾਨ ਨੂੰ ਕੁੱਟ ਰਹੇ ਹਨ। ਵਿਧਾਇਕ ਨਾਲ ਉਨ੍ਹਾਂ ਦੇ ਬਾਡੀਗਾਰਡ ਤੇ ਹਮਾਇਤੀ ਵੀ ਨੌਜਵਾਨ ਨੂੰ ਕੁੱਟਡੇ ਨਜ਼ਰ ਆ ਰਹੇ ਹਨ।

ਗੁਰਦਾਸਪੁਰ: ਭੋਆ ਤੋਂ ਕਾਂਗਰਸੀ ਐਮਐਲਏ ਜੋਗਿੰਦਰਪਾਲ ਦੀ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਉਹ ਨੌਜਵਾਨ ਨੂੰ ਕੁੱਟ ਰਹੇ ਹਨ। ਵਿਧਾਇਕ ਨਾਲ ਉਨ੍ਹਾਂ ਦੇ ਬਾਡੀਗਾਰਡ ਤੇ ਹਮਾਇਤੀ ਵੀ ਨੌਜਵਾਨ ਨੂੰ ਕੁੱਟਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਰਹੀ ਹੈ। 

ਹਾਸਲ ਜਾਣਕਾਰੀ ਮੁਤਾਬਕ ਨੌਜਵਾਨ ਐਮਐਲਏ ਨੂੰ ਹਲਕੇ ਵਿੱਚ ਕੀਤੇ ਕੰਮਾਂ ਬਾਰੇ ਪੁੱਛ ਰਿਹਾ ਸੀ। ਇਸ ਤੋਂ ਖਫਾ ਹੋ ਕੇ ਵਿਧਾਇਕ ਤੇ ਨੌਜਵਾਨ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।

ਟਾਪ ਹੈਡਲਾਈਨ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Embed widget