ਪੜਚੋਲ ਕਰੋ

ਜ਼ੀਰਾ ਨੇ ਕਿਹਾ: ਸੁਖਬੀਰ ਬਾਦਲ ਨੂੰ ਕਹੋ ਸੁੱਖਾ...!

ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਪੰਜਾਬ ਦੀ ਸਿਆਸਤ ਬਾਰੇ ਪੁੱਛਿਆ ਜਾਵੇ ਤੇ ਜਦੋਂ ਉਹ ਸੰਸਦ ਮੈਂਬਰ ਬਣ ਗਏ ਤਾਂ ਉਹ ਪੰਜਾਬ ਤੋਂ ਬਾਹਰ ਦੀ ਰਾਜਨੀਤੀ ਬਾਰੇ ਵੀ ਗੱਲ ਕਰਨਗੇ। ਉਨ੍ਹਾਂ ਨੇ '84 ਹਿੰਸਾ ਦਾ ਗੁਨਾਹਗਾਰ ਭਾਜਪਾ ਨੂੰ ਦੱਸਿਆ।

ਬਠਿੰਡਾ: ਆਪਣੀ ਹੀ ਸਰਕਾਰ ਖ਼ਿਲਾਫ਼ ਆਵਾਜ਼ ਚੁੱਕ ਪਿੱਛੇ ਜਿਹੇ ਚਰਚਾ ਵਿੱਚ ਆਏ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੀ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਵਿੱਚ ਡਟ ਗਏ ਹਨ। ਇੱਥੇ ਉਨ੍ਹਾਂ ਅਕਾਲੀ ਦਲ ਖ਼ਿਲਾਫ਼ ਤਿੱਖੇ ਸ਼ਬਦੀ ਤੀਰ ਛੱਡੇ ਤੇ ਕਾਂਗਰਸ ਦੇ ਕੌਮੀ ਨੇਤਾ ਵੱਲੋਂ 1984 ਸਿੱਖ ਕਤਲੇਆਮ ਬਾਰੇ ਵਿਵਾਦਤ ਬਿਆਨ ਤੋਂ ਕੰਨ ਵਲ੍ਹੇਟ ਲਏ। ਇੱਥੇ ਪੱਤਰਕਾਰਾਂ ਨਾਲ ਗੱਲ਼ਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਤੁਸੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਸੁਖਬੀਰ ਬਾਦਲ ਕਿਉਂ ਕਹਿੰਦੇ ਹੋ, ਲੋਕ ਉਸ ਨੂੰ ਸੁੱਖਾ ਗੱਪੀ ਕਹਿੰਦੇ ਹਨ। ਉਨ੍ਹਾਂ ਇਹ ਵੀ ਚੈਲੰਜ ਕੀਤਾ ਕਿ ਸੁਖਬੀਰ ਬਾਦਲ ਉਨ੍ਹਾਂ ਨਾਲ ਬਹਿਸ ਕਰਨ ਤੇ ਉਹ ਤਿਆਰ ਹਨ। ਜਦ ਜ਼ੀਰਾ ਨੂੰ ਪੁੱਛਿਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਖਬੀਰ ਬਾਦਲ ਨੂੰ ਬਲੂੰਗੜਾ ਆਖ ਕੇ ਸੰਬੋਧਨ ਕਰਨਾ ਠੀਕ ਹੈ ਤਾਂ ਜ਼ੀਰਾ ਨੇ ਉਲਟਾ ਪੱਤਰਕਾਰਾਂ 'ਤੇ ਹੀ ਇਲਜ਼ਾਮ ਲਾ ਦਿੱਤੇ ਕਿ ਮੀਡੀਆ ਵਾਲੇ ਉਨ੍ਹਾਂ ਦੇ ਮੂੰਹੋਂ ਜ਼ਬਰਦਸਤੀ ਅਜਿਹਾ ਕਢਵਾ ਰਹੇ ਹਨ ਤੇ ਕੈਪਟਨ ਦੇ ਸਹੀ ਬਿਆਨ ਨੂੰ ਮੀਡੀਆ ਸਾਹਮਣੇ ਨਹੀਂ ਲਿਆ ਰਿਹਾ। ਲੰਬੀ ਹਲਕੇ ਵਿੱਚ ਚੋਣ ਪ੍ਰਚਾਰ ਕਰ ਰਹੇ ਕੁਲਬੀਰ ਜ਼ੀਰਾ ਨੂੰ ਜਦ ਪੱਤਰਕਾਰਾਂ ਨੇ ਪੁੱਛਿਆ ਕਿ '84 ਦੇ ਕਤਲੇਆਮ ਬਾਰੇ ਸੈਮ ਪਿਤ੍ਰੋਦਾ ਵੱਲੋਂ ਦਿੱਤਾ ਬਿਆਨ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਾਲਾ ਹੈ ਤਾਂ ਉਨ੍ਹਾਂ ਗੋਲਮੋਲ ਜਵਾਬ ਦਿੱਤਾ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਪੰਜਾਬ ਦੀ ਸਿਆਸਤ ਬਾਰੇ ਪੁੱਛਿਆ ਜਾਵੇ ਤੇ ਜਦੋਂ ਉਹ ਸੰਸਦ ਮੈਂਬਰ ਬਣ ਗਏ ਤਾਂ ਉਹ ਪੰਜਾਬ ਤੋਂ ਬਾਹਰ ਦੀ ਰਾਜਨੀਤੀ ਬਾਰੇ ਵੀ ਗੱਲ ਕਰਨਗੇ। ਉਨ੍ਹਾਂ ਨੇ '84 ਹਿੰਸਾ ਦਾ ਗੁਨਾਹਗਾਰ ਭਾਜਪਾ ਨੂੰ ਦੱਸਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget