Congress MLA Accident: ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਬੰਗਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਏ। ਦੱਸ ਦੇਈਏ ਕਿ ਇਸ ਸਮੇਂ ਉਹ ਜਲੰਧਰ ਦੇ ਜੌਹਲ ਹਸਪਤਾਲ ਵਿੱਚ ਦਾਖਲ ਹਨ ਅਤੇ ਉਨ੍ਹਾਂ ਦੀ ਲੱਤ ਵਿੱਚ ਫਰੈਕਚਰ ਹੋ ਗਿਆ ਹੈ।

Continues below advertisement


ਇਹ ਵੀ ਪੜ੍ਹੋ: Mohali Blast: ਮੁਹਾਲੀ 'ਚ ਹਮਲੇ ਨੂੰ ਲੈ ਕੇ ਕਈ ਸ਼ੱਕੀਆਂ ਤੋਂ ਪੁੱਛਗਿੱਛ, ਰਾਕੇਟ ਲਾਂਚਰ ਵੀ ਬਰਾਮਦ