ਪੜਚੋਲ ਕਰੋ

ਵਿਧਾਨ ਸਭਾ 'ਚ ਮਜੀਠੀਏ 'ਤੇ ਜੁੱਤੀ!

ਚੰਡੀਗੜ੍ਹ : ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਇਲਜ਼ਾਮ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਇਸ ਦੌਰਾਨ ਕਾਂਗਰਸੀ ਵਿਧਾਇਕ ਤਰਲੋਚਨ ਸਿੰਘ ਸੂੰਡ ਨੇ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੱਲ ਜੁੱਤੀ ਸੁੱਟੀ। ਹਾਲਾਂਕਿ ਕਾਂਗਰਸ ਮਨ੍ਹਾ ਕਰ ਰਹੀ ਹੈ ਕਿ ਉਨ੍ਹਾਂ ਨੇ ਜੁੱਤੀ ਨਹੀਂ ਸੁੱਟੀ ਪਰ ਕਾਂਗਰਸੀ ਵਿਧਾਇਕ ਤਰਲੋਚਨ ਸਿੰਘ ਸੂੰਡ ਦੇ ਪੈਰ ਵਿੱਚ ਜੁੱਤੀ ਨਹੀਂ ਸੀ। ਇਸ ਤੋਂ ਬਾਅਦ ਮਜੀਠੀਆ ਵੀ ਗੁੱਸੇ ਵਿੱਚ ਆ ਗਏ ਤੇ ਕਿਹਾ ਕਿ ਜੇਕਰ ਮਾਂ ਦਾ ਦੁੱਧ ਪੀਤਾ ਹੈ ਤਾਂ ਸਾਹਮਣੇ ਆ ਕੇ ਲੜੋ।

ਸੋਮਵਾਰ ਸ਼ਾਮ ਤੋਂ ਹੀ ਵਿਧਾਨ ਸਭਾ ਹਾਲ ਦੇ ਅੰਦਰ ਧਰਨੇ 'ਤੇ ਬੈਠੇ ਕਾਂਗਰਸੀ ਵਿਧਾਇਕਾਂ ਨੇ ਬੁੱਧਵਾਰ ਸਵੇਰੇ 10 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਕਰ ਦਿੱਤਾ। ਕਾਂਗਰਸੀ ਵਿਧਾਇਕਾਂ ਨੇ ਬੇਭਰੋਸਗੀ ਮਤੇ 'ਤੇ ਬਹਿਸ ਦੀ ਮੰਗ ਕਰਦੇ ਹੋਏ ਸਦਨ ਦੀ ਕਾਰਵਾਈ ਦਾ ਵਿਰੋਧ ਕੀਤਾ। ਕਾਂਗਰਸੀ ਵਿਧਾਇਕਾਂ ਨੇ ਇਸ ਪ੍ਰਦਰਸ਼ਨ ਦੌਰਾਨ ਵਿਧਾਨ ਸਭਾ ਦੇ ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਕੁਰਸੀ ਵੱਲ ਕਾਗਜ਼ ਵੀ ਸੁੱਟੇ।

ਕਾਂਗਰਸੀ ਵਿਧਾਇਕਾਂ ਦੇ ਵਿਰੋਧ ਨੂੰ ਦੇਖਦੇ ਹੋਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਆਖਰੀ ਦਿਨ ਸਪੀਕਰ ਵੱਲੋਂ ਪ੍ਰਸ਼ਾਨ ਕਾਲ 'ਤੇ ਧਿਆਨ ਦਿਵਾਉ ਮਤੇ ਮੁਅੱਤਲ ਕਰ ਦਿੱਤੇ ਗਏ ਹਨ ਪਰ ਕਾਂਗਰਸ ਦੇ ਵਿਰੋਧ ਦੇ ਬਾਵਜੂਦ ਵੀ ਸਦਨ ਦੀ ਕਾਰਵਾਈ ਜਾਰੀ ਹੈ। ਇਸ ਵਿਰੋਧ ਪ੍ਰਦਰਸ਼ਨ ਵਿੱਚ ਹੀ ਕਈ ਬਿੱਲ ਪਾਸ ਕੀਤੇ ਗਏ ਹਨ।

ਟਾਪ ਹੈਡਲਾਈਨ

ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ
ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget