ਪੜਚੋਲ ਕਰੋ

ਕਾਂਗਰਸੀ ਵਿਧਾਇਕਾਂ ਨੂੰ ਵੀ ਮਿਲੇਗੀ ਲੋਕ ਸਭਾ ਦੀ ਟਿਕਟ, ਕਾਂਗਰਸ ਨੇ ਬਦਲੀ ਰਣਨੀਤੀ

ਚੰਡੀਗੜ੍ਹ: ਕਾਂਗਰਸ ਇਸ ਵਾਰ ਆਪਣੇ ਵਿਧਾਇਕਾਂ ਨੂੰ ਵੀ ਲੋਕ ਸਭਾ ਚੋਣਾਂ ਦੇ ਮੈਦਾਨ ਵਿੱਚ ਉੱਤਰਣ ਦਾ ਮੌਕਾ ਦੇਵੇਗੀ। ਕਾਂਗਰਸ ਦੇ ਸੱਤ ਵਿਧਾਇਕਾਂ ਤੇ ਇੱਕ ਮੰਤਰੀ ਨੇ ਲੋਕ ਸਭਾ ਚੋਣ ਲੜਨ ਲਈ ਅਰਜ਼ੀ ਦਿੱਤੀ ਹੈ। ਇਸ ਬਾਰੇ ਫੈਸਲਾ ਹਾਈਕਮਾਨ ਕਰੇਗੀ ਪਰ ਪੰਜਾਬ ਕਾਂਗਰਸ ਨੇ ਕਿਸੇ ਵੀ ਵਿਧਾਇਕ ਨੂੰ ਟਿਕਟ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਸੂਤਰਾਂ ਮੁਤਾਕ ਪੰਜਾਬ ਪ੍ਰਦੇਸ਼ ਕਾਂਗਰਸ ਦੀ ਚੋਣ ਕਮੇਟੀ ਨੇ ਰਵਾਇਤਾਂ ਤੋਂ ਉਲਟ ਐਤਕੀਂ ਸੂਬੇ ਦੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਸੰਖੇਪ ਸੂਚੀ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਖਰੀ ਫੈਸਲੇ ਲਈ ਭੇਜਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਐਤਕੀਂ ਕਿਸੇ ਵਿਧਾਇਕ ਦੇ ਚੋਣ ਲੜਨ ’ਤੇ ਵੀ ਪਾਬੰਦੀ ਆਇਦ ਨਹੀਂ ਹੋਵੇਗੀ। ਇਸ ਲਈ ਜਿਨ੍ਹਾਂ ਸੱਤ ਵਿਧਾਇਕਾਂ ਤੇ ਇੱਕ ਮੰਤਰੀ ਨੇ ਅਰਜ਼ੀ ਦਿੱਤੀ ਹੈ, ਉਨ੍ਹਾਂ ਵਿੱਚੋਂ ਵੀ ਕੋਈ ਉਮੀਦਵਾਰ ਬਣ ਸਕਦਾ ਹੈ। ਇਹ ਫੈਸਲਾ ਐਤਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈ ਸੂਬਾਈ ਚੋਣ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ। ਮੀਟਿੰਗ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਦਿੱਤੇ ਸੁਝਾਅ ’ਤੇ ਅਮਲ ਕਰਦਿਆਂ ਚੋਣ ਕਮੇਟੀ ਨੇ ਕਾਂਗਰਸ ਪ੍ਰਧਾਨ ਨੂੰ ਉਮੀਦਵਾਰਾਂ ਦਾ ਫੈਸਲਾ ਕਰਨ ਦਾ ਅਧਿਕਾਰ ਦੇਣ ਦੀ ਥਾਂ ਉਮੀਦਵਾਰਾਂ ਦੀ ਸੂਚੀ ਭੇਜਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਕਿਸੇ ਪਾਰਟੀ ਨਾਲ ਚੋਣ ਗੱਠਜੋੜ ਦੀ ਲੋੜ ਨਹੀਂ ਹੈ। ਪਾਰਟੀ ਨੂੰ ਸਾਰੇ ਹਲਕਿਆਂ ਵਿੱਚ ਉਹ ਉਮੀਦਵਾਰ ਖੜ੍ਹੇ ਕਰਨੇ ਚਾਹੀਦੇ ਹਨ, ਜਿਹੜੇ ਜਿੱਤ ਸਕਦੇ ਹੋਣ। ਉਮੀਦਵਾਰਾਂ ਦੀ ਚੋਣ ਦਾ ਆਧਾਰ ਸਿਰਫ਼ ਜਿੱਤ ਹੋਣਾ ਚਾਹੀਦਾ ਹੈ। ਪੰਜਾਬ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਦੱਸਿਆ ਕਿ ਕੁੱਲ 180 ਉਮੀਦਵਾਰਾਂ ਨੇ ਅਰਜ਼ੀਆਂ ਦਿੱਤੀਆਂ ਹਨ। ਉਮੀਦਵਾਰਾਂ ਦੀ ਚੋਣ ਕਰਨ ਲਈ ਸਾਰੇ ਉਮੀਦਵਾਰਾਂ ਦੀ ਸੂਚੀ ਮੈਂਬਰਾਂ ਨੂੰ ਦਿੱਤੀ ਜਾਵੇਗੀ ਤੇ ਉਹ ਜਿਹੜੇ ਨਾਵਾਂ ’ਤੇ ਸਹੀ ਲਾਉਣਗੇ, ਉਨ੍ਹਾਂ ਨੂੰ ਅੱਗੇ ਸਕਰੀਨਿੰਗ ਕਮੇਟੀ ਕੋਲ ਭੇਜਿਆ ਜਾਵੇਗਾ। ਇਹ ਨਾਂ ਅੱਗੇ ਕੇਂਦਰੀ ਚੋਣ ਕਮੇਟੀ ਕੋਲ ਭੇਜੇ ਜਾਣਗੇ।

ਟਾਪ ਹੈਡਲਾਈਨ

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget