ਪੜਚੋਲ ਕਰੋ

ਜਬ ਚਿੜੀਆਂ ਚੁਗ ਗਈਂ ਖੇਤ...! ਸਿੱਧੂ ਖ਼ਿਲਾਫ ਅਕਾਲੀਆਂ ਦੇ ਖੜਕੇ-ਦੜਕੇ ਮਗਰੋਂ ਹੁਣ ਜਾਗੇ ਕਾਂਗਰਸੀ

ਚੰਡੀਗੜ੍ਹ: ਬੀਤੇ ਦਿਨੀਂ ਸਾਲ 2019-20 ਲਈ ਪੰਜਾਬ ਦਾ ਬਜਟ ਪੇਸ਼ ਕੀਤੇ ਜਾਣ ਸਮੇਂ ਅਕਾਲੀ ਦਲ ਨੇ ਜਿੱਥੇ ਨਵਜੋਤ ਸਿੱਧੂ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ, ਉੱਥੇ ਆਪਣੀ ਅਹਿਮੀਅਤ ਵੀ ਜਤਾ ਦਿੱਤੀ। ਹੁਣ ਕਾਂਗਰਸੀਆਂ ਨੂੰ ਵੀ ਸਭ ਕੁਝ ਹੋਣ ਵਾਪਰਨ 'ਤੇ ਭਾਜੀ ਮੋੜਨ ਦਾ ਚੇਤਾ ਆਇਆ ਹੈ। ਇਸ ਲਈ ਮਜੀਠੀਆ ਤੇ ਬਾਦਲ ਦੇ ਪਾਕਿਸਤਾਨ ਦੌਰੇ 'ਤੇ ਸਵਾਲ ਚੁੱਕਦਿਆਂ ਕੁਝ ਤਸਵੀਰਾਂ ਫੜ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ। ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਬਿਕਰਮ ਮਜੀਠੀਆ ਤੇ ਸੁਖਬੀਰ ਬਾਦਲ ਦੀਆਂ ਪਾਕਿਸਤਾਨ ਵਿੱਚ ਗੋਲ ਗੱਪੇ ਖਾਂਦਿਆਂ ਦੀਆਂ ਤਸਵੀਰਾਂ ਲਹਿਰਾ ਪ੍ਰਦਰਸ਼ਨ ਕੀਤਾ। ਤਸਵੀਰਾਂ ਦਰਸਾਉਂਦੇ ਹੋਏ ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਅਕਾਲੀ ਦਲ ਜੋ ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨ ਦੀ ਜੱਫੀ ਦੀ ਖ਼ਿਲਾਫ਼ਤ ਕਰ ਰਹੀ ਹੈ ਆਪਣੀਆਂ ਫ਼ੋਟੋਆਂ 'ਤੇ ਜਵਾਬ ਦੇਵੇ। ਹਾਲਾਂਕਿ ਇਹ ਫੋਟੋਆਂ ਸਿਰਫ ਵਿਧਾਨ ਸਭਾ ਦੇ ਬਾਹਰ ਤੱਕ ਹੀ ਸੀਮਤ ਰਹਿਣਗੀਆਂ ਕਿਉਂਕਿ ਵਿਧਾਇਕ ਹਰਮਿੰਦਰ ਗਿੱਲ ਨੇ ਕਿਹਾ ਕਿ ਅਸੈਂਬਲੀ ਵਿੱਚ ਇਹ ਮੁੱਦਾ ਨਹੀਂ ਚੁੱਕਿਆ ਜਾਵੇਗਾ। ਹਾਲਾਂਕਿ, ਇਸ ਦੌਰਾਨ ਇਹ ਵੀ ਚਰਚਾ ਦਾ ਵਿਸ਼ਾ ਰਿਹਾ ਕਿ ਉਕਤ ਕਾਂਗਰਸੀ ਵਿਧਾਇਕ ਅਕਾਲੀ ਦਲ ਦੇ ਪ੍ਰਦਰਸ਼ਨ ਦਾ ਜਵਾਬ ਦੇਣ ਪਹੁੰਚੇ ਹਨ ਜਾਂ ਨਵਜੋਤ ਸਿੱਧੂ ਦਾ ਪੱਖ ਪੂਰਨ। ਬਜਟ ਪੇਸ਼ ਕਰਨ ਵਾਲੇ ਦਿਨ ਕਾਂਗਰਸ ਦਾ ਕੋਈ ਵਿਧਾਇਕ ਸਿੱਧੂ ਦੇ ਪ੍ਰਦਰਸ਼ਨ ਵਿੱਚ ਨਹੀਂ ਸੀ ਆਇਆ। ਹਾਲਾਂਕਿ, ਜਦ ਸਿੱਧੂ ਨੇ ਉੱਠ ਕੇ ਮਜੀਠੀਆ ਦਾ ਵਿਰੋਧ ਸ਼ੁਰੂ ਕੀਤਾ ਤਾਂ ਸੁਖਜਿੰਦਰ ਰੰਧਾਵਾ ਤੇ ਇੰਦਰਬੀਰ ਸਿੰਘ ਬੁਲਾਰੀਆ ਸਮੇਤ ਕਈ ਕਾਂਗਰਸੀਆਂ ਨੇ ਮਜੀਠੀਆ ਦਾ ਵਿਰੋਧ ਕੀਤਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ

Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!

ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?

Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ

Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Embed widget